Thursday, November 21, 2024

BookFair

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲੇ’ ਦੇ ਚੌਥੇ ਦਿਨ ਆਪਣੇ ਭਾਸ਼ਣ ਵਿੱਚ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵਧੇਰੇ ਗਰਾਂਟ ਜਾਰੀ ਕੀਤੀ ਗਈ ਹੈ।

ਪੰਜਾਬੀ ਯੂਨੀਵਰਸਿਟੀ ਦਾ ਦਸਵਾਂ ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਉਤਸ਼ਾਹ ਨਾਲ ਜਾਰੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦੂਜੇ ਦਿਨ 'ਮਾਨਸਿਕ ਸਿਹਤ ਦੇ ਛੋਹੇ- ਅਣਛੋਹੇ ਪਹਿਲੂ' ਵਿਸ਼ੇ ਨਾਲ਼ ਸੰਬੰਧਿਤ ਪਹਿਲੀ ਬੈਠਕ ਰਾਹੀਂ ਸ਼ੁਰੂ ਹੋਇਆ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ  ਅਤੇ ਵਿਦਵਾਨਾਂ  ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ।

ਦਸਵੇਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲੇ ਅਤੇ ਸਾਹਿਤ ਉਤਸਵ-2024 ਦਾ ਪੋਸਟਰ ਜਾਰੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਅਤੇ ਪੰਜਾਬੀ ਵਿਭਾਗ ਵੱਲੋਂ 30 ਜਨਵਰੀ ਤੋਂ 03 ਫ਼ਰਵਰੀ 2024 ਤੱਕ ਚੱਲਣ ਵਾਲੇ 'ਪੁਸਤਕ ਮੇਲੇ ਅਤੇ ਸਾਹਿਤ ਉਤਸਵ' ਦਾ ਪੋਸਟਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਅਤੇ ਰਜਿਸਟਰਾਰ ਪ੍ਰੋਫੈਸਰ ਨਵਜੋਤ ਕੌਰ ਵੱਲੋਂ ਜਾਰੀ ਕੀਤਾ ਗਿਆ।

ਚਾਰ ਰੋਜ਼ਾ ਪੁਸਤਕ ਮੇਲੇ ਦਾ ਦੂਸਰਾ ਦਿਨ

ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਭਿੰਨ ਸਰੋਕਾਰਾਂ ਬਾਰੇ ਹੋਈ ਭਰਵੀਂ ਚਰਚਾ