Friday, November 22, 2024

Boost

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਹੁਣ ਤੱਕ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਹੋਈ ਝੋਨੇ ਦੀ ਸਿੱਧੀ ਬਿਜਾਈ

PSPCL ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ,

ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।

ਛੋਲਿਆਂ ਨਾਲ ਸੌਗੀ ਭਿਓਂ ਕੇ ਖਾਣ ਨਾਲ ਸਿਹਤ ਨੂੰ ਹੋਣਗੇ 5 ਵੱਡੇ ਫਾਇਦੇ

ਕਬਜ਼ ਤੋਂ ਰਾਹਤ: ਭਿੱਜੇ ਹੋਏ ਛੋਲੇ ਅਤੇ ਸੌਗੀ ਨੂੰ ਕਬਜ਼ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਅਜਿਹੇ ‘ਚ ਜੇ ਕਿਸੇ ਨੂੰ ਇਸ ਤਰ੍ਹਾਂ ਦੀ ਸਮੱਸਿਆ ਹੈ ਤਾਂ ਉਹ ਇਨ੍ਹਾਂ ਦੋਹਾਂ ਚੀਜ਼ਾਂ ਦਾ ਸੇਵਨ ਕਰ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਅੰਤੜੀਆਂ ਦੀ ਸਮੱਸਿਆ ਨੂੰ ਘੱਟ ਕਰ ਸਕਦੀ ਹੈ। ਨਾਲ ਹੀ, ਇਹ ਤੁਹਾਡੇ ਪਾਚਨ ਨੂੰ ਮਜ਼ਬੂਤ ਕਰ ਸਕਦਾ ਹੈ।

 

ਡੀਸੀ ਸਾਕਸ਼ੀ ਸਾਹਨੀ ਵਲੋਂ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਸਟਾਫ਼ ਦੀ ਹੌਂਸਲਾ ਅਫ਼ਜ਼ਾਈ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਕਰਮਚਾਰੀਆਂ ਦੀ  ਹੌਂਸਲਾ ਅਫ਼ਜ਼ਾਈ ਕਰਕੇ ਉਨ੍ਹਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕੀਤਾ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੈਣਾਂ ਅਤੇ ਭਰਾਵਾਂ ਵਿਚਕਾਰ ਪਿਆਰ ਦਾ ਤਿਉਹਾਰ, ਜਿਸ ਨੂੰ "ਰਕਸ਼ਾ ਬੰਧਨ" ਵਜੋਂ ਜਾਣਿਆ ਜਾਂਦਾ ਹੈ, ਆਉਣ ਵਾਲਾ ਹੈ।

ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ ਬਰੋਕਲੀ ਦਾ ਜੂਸ, ਇਮਿਊਨਿਟੀ ਵਧਾਉਂਦਾ