Thursday, November 21, 2024

Booth

ਡੀਸੀ ਅਤੇ ਐਸਐਸਪੀ ਨੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਜਾਇਜ਼ਾ ਲੈਣ ਲਈ ਡਿਸਪੈਚ ਸੈਂਟਰਾਂ ਦਾ ਦੌਰਾ ਕੀਤਾ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦਾ ਜਾਇਜ਼ਾ ਲਿਆ

ਪੰਚਾਇਤੀ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਲਈ ਵਚਨਬੱਧਤਾ ਦੁਹਰਾਈ

ਰਾਜਨੀਤਕ ਪਾਰਟੀ ਜਾਂ ਉਮੀਦਵਾਰ ਚੋਣ ਕੇਂਦਰ ਪਰਿਸਰ ਤੋਂ 200 ਮੀਟਰ ਦੇ ਘੇਰੇ ਦੇ ਬਾਹਰ ਲਗਾ ਸਕਦਾ ਹੈ ਇਲੈਕਸ਼ਨ ਬੂਥ : ਪੰਕਜ ਅਗਰਵਾਲ

ਇੱਥੇ ਕੋਈ ਵੀ ਪੋਸਟਰ, ਝੰਡੇ, ਚਿੰਨ੍ਹ ਜਾਂ ਕੋਈ ਹੋਰ ਪ੍ਰਚਾਰ ਸਮੱਗਰੀ ਦੀ ਨਹੀਂ ਹੋਵੇਗੀ ਮੰਜੂਰੀ

3 ਬੀ 2 ਦੀ ਬੂਥ ਮਾਰਕੀਟ ਦੀ ਪਾਰਕਿੰਗ ਵਿੱਚ ਲੱਗੀਆਂ ਰੇਹੜੀਆਂ ਤੋਂ ਦੁਕਾਨਦਾਰ ਪੇ੍ਰਸ਼ਾਨ

ਪਾਰਕਿੰਗ ਵਿੱਚ ਟੇਬਲਾਂ ’ਤੇ ਪਰੋਸਿਆ ਜਾਂਦਾ ਹੈ ਖਾਣਾ, ਸੀਵਰੇਜ ਅਤੇ ਪਾਣੀ ਦੇ ਚਲਦੇ ਹਨ ਅਣਅਧਿਕਾਰਤ ਕਨੈਕਸ਼ਨ

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਐਸ.ਐਮ.ਓ. ਵਲੋਂ ਲੋਕਾਂ ਨੂੰ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਦੀ ਅਪੀਲ

ਹਰਿਆਣਾ ਵਿਚ ਵਿਧਾਨਸਭਾ ਚੋਣ ਲਈ ਹੋਏ 20,629 ਪੋਲਿੰਗ ਬੂਥ : ਪੰਕਜ ਅਗਰਵਾਲ

817 ਪੋਲਿੰਗ ਬੂਥ ਨਵੇਂ ਬਣਾਏ ਗਏ

ਸਿਹਤ ਸੇਵਾਵਾਂ ’ਚ ਵਿਸਤਾਰ ਸਬੰਧੀ ਪੀ.ਐਚ.ਸੀ. ਬੂਥਗੜ੍ਹ ਵਿਖੇ ਟਰੇਨਿੰਗ ਸ਼ੁਰੂ

ਮਾਨਸਿਕ ਰੋਗ ਤੇ ਬਜ਼ੁਰਗਾਂ ਦੀ ਦੇਖਭਾਲ ਜਿਹੇ ਵਿਸ਼ੇ ਛੋਹੇ ਜਾਣਗੇ

ਸੁਪਰ ਮਾਡਲ, ਹਰੇ, ਮਾਡਲ ਅਤੇ ਗੁਲਾਬੀ ਬੂਥ ਵੋਟਰਾਂ ਲਈ ਖਿੱਚ ਦਾ ਕੇਂਦਰ ਬਣੇ

ਜਨਰਲ ਆਬਜ਼ਰਵਰ ਦੁਆਰਾ ਪੇਸ਼ ਕੀਤੀ ਗਈ ਹਰਿਆਲੀ ਦੀ ਧਾਰਨਾ ਨੇ ਸਫਲਤਾਪੂਰਵਕ ਵਾਤਾਵਰਣ ਪ੍ਰਤੀ ਸੰਵੇਦਨਸ਼ੀਲ ਹੋਣ ਦਾ ਸੰਦੇਸ਼ ਦਿੱਤਾ

ਜ਼ਿਲ੍ਹਾ ਵੈਬਕਾਸਟਿੰਗ ਕੰਟਰੋਲ ਰੂਮ ਨੇ ਲਾਈਵ ਪੋਲਿੰਗ ’ਤੇ ਨੇੜਿਓਂ ਨਜ਼ਰ ਰੱਖਣ ਚ ਅਹਿਮ ਭੂਮਿਕਾ ਨਿਭਾਈ

825 ਵੈਬਕੈਮ ਦੀ ਲਾਈਵ ਸਟ੍ਰੀਮਿੰਗ ਰਾਹੀਂ ਕੀਤੀ ਜਾ ਰਹੀ ਨਿਗਰਾਨੀ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਵਿੱਚ ਮਦਦਗਾਰ- ਡੀ ਸੀ ਆਸ਼ਿਕਾ ਜੈਨ

ਚੋਣਾਂ ਦਾ ਪਰਵ; ਗਰੀਨ ਪੋਲਿੰਗ ਬੂਥਾਂ ’ਤੇ ਵੰਡੇ ਬੂਟੇ

ਬੱਚਿਆਂ ਲਈ ਆਕਰਸ਼ਿਤ ਰਹੇ ਕਿਡਜ਼ ਪਲੇਅ ਜ਼ੋਨ

DC ਅਤੇ SSP Dr. Sandeep Garg ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

ਜ਼ਿਲ੍ਹਾ ਪ੍ਰਸ਼ਾਸਨ ਭਲਕੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਕਰਵਾਉਣ ਲਈ ਤਿਆਰ

ਪੋਲਿੰਗ ਪਾਰਟੀਆਂ ਚੋਣ ਸਮੱਗਰੀ ਲੈਕੇ ਬੂਥਾਂ ਵੱਲ ਹੋਈਆਂ ਰਵਾਨਾ

ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਢੁਕਵੇਂ ਪ੍ਰਬੰਧ -- ਸਿੰਗਲਾ

ਵੋਟਰਾਂ ਦੀ ਗਿਣਤੀ ਵਧਾਉਣ ਲਈ ਬੂਥ ਲੈਵਲ ਕਮੇਟੀਆਂ ਸਰਗਰਮੀ ਨਾਲ ਜ਼ਿੰਮੇਂਵਾਰੀ ਨਿਭਾਉਣ

ਆਨੰਦਪੁਰ ਸਾਹਿਬ ਨੂੰ ਵੋਟਰਾਂ ਦੀ ਗਿਣਤੀ ਵਿੱਚ ਮੋਹਰੀ ਹਲਕਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਜ਼ਰੂਰ ਫ਼ਲ ਮਿਲੇਗਾ-ਡਾ. ਹੀਰਾ ਲਾਲ 

ਯੂਥ ਚੱਲਿਆ ਬੂਥ' ਵਾਕਾਥੋਨ 'ਚ ਨੌਜਵਾਨਾਂ ਵੱਲੋਂ ਭਰਵੀਂ ਸ਼ਮੂਲੀਅਤ

ਨੌਜਵਾਨਾਂ ਤੇ ਆਮ ਲੋਕਾਂ ਨੂੰ 1 ਜੂਨ ਨੂੰ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ ਦਿੱਤਾ

DC ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਆਮ ਖਾਸ ਬਾਗ ਤਕ ਕੱਢੀ ਗਈ ਰੈਲੀ

ਪੋਲਿੰਗ ਸਟੇਸ਼ਨਾਂ ਅੰਦਰ ਮੋਬਾਇਲ ਫੋਨ ਲੈ ਕੇ ਨਾ ਜਾਣ ਤੇ ਪਾਬੰਦੀ

ਸ਼ਰਾਬ ਦੇ ਠੇਕਿਆਂ ਦੀ ਰੋਜ਼ਾਨਾਂ ਵਿਕਰੀ ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। 

ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ

ਸੀ ਈ ਓ ਦਫ਼ਤਰ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ

ਵੋਟਰਾਂ ਨੂੰ ਘਰ ਬੈਠੇ ਹੀ ਮਿਲੇਗੀ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ : ਪਰਨੀਤ ਸ਼ੇਰਗਿੱਲ

ਵੋਟਰਾਂ ਦੀ ਸਹੂਲਤ ਲਈ ਲਿਆਂਦਾ ਗਿਆ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’

ਮੁਹਾਲੀ ਵਿਖੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਪੋਲਿੰਗ ਬੂਥ ਬਣਾਏ ਜਾਣਗੇ 

ਡੀ ਸੀ ਨੇ ਪ੍ਰਸਤਾਵ ਨੂੰ ਮਨਜੂਰੀ ਦੇਣ ਲਈ ਦੋਵਾਂ ਪੋਲਿੰਗ ਬੂਥਾਂ ਦਾ ਦੌਰਾ ਕੀਤਾ 

ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ ਅਮਰਗੜ੍ਹ ਪੋਲਿੰਗ ਬੂਥਾਂ ਦਾ ਲਿਆ ਜਾਇਜਾ

ਜਨਰਲ ਆਬਜਰਵਰ ਨੇ ਸਟਰਾਂਗ ਰੂਮ, ਈ.ਵੀ.ਐਮਜ ਦੀ ਢੋਆ-ਢੁਆਈ ਅਤੇ ਪੋਲਿੰਗ ਬੂਥਾਂ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਇੱਕਤਰ ਕੀਤੀ ਜਾਣਕਾਰੀ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’ : ਸਿਬਿਨ ਸੀ 

ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਬਣਾਏ 544 ਪੋਲਿੰਗ ਬੂਥ

ਕੁੱਲ 448151 ਵੋਟਰਾਂ ਵਿੱਚ 236037 ਮਰਦ, 212104 ਮਹਿਲਾ ਅਤੇ 10 ਤੀਜੇ ਲਿੰਗ ਦੇ ਵੋਟਰ ਸ਼ਾਮਲ

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਦੀ ਪਹਿਲੀ ਵਰਕਸ਼ਾਪ ਦਾ ਆਯੋਜਨ 

ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ

ਉੱਪ ਚੋਣ ਕਮਿਸ਼ਨਰ ਵਲੋਂ ' ਬੂਥ ਰਾਬਤਾ ' ਵੈਬਸਾਈਟ ਲਾਂਚ

ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ

 ਵੋਟਰਾਂ ਦੀ ਸਹੂਲਤ ਲਈ ਹੋਰ 22 ਮਾਡਲ ਪੋਲਿੰਗ ਬੂਥ ਸਥਾਪਿਤ ਕੀਤੇ

ਐਸ.ਏ.ਐਸ.ਨਗਰ ਵਿੱਚ ਤਿੰਨ ‘ਯੂਥ ਮੈਨੇਜਡ ਬੂਥਾਂ’ ਤੋਂ ਇਲਾਵਾ ਤਿੰਨ ਪਿੰਕ ਅਤੇ ਤਿੰਨ ਪੀ ਡਬਲਿਊ ਡੀ ਪੋਲਿੰਗ ਬੂਥ ਹੋਣਗੇ ਪਿੰਕ ਪੋਲਿੰਗ ਬੂਥਾਂ ਨੂੰ ਸੰਭਾਲਣ ਲਈ ਮਹਿਲਾ ਸਟਾਫ਼ ਜਦਕਿ ਪੀ ਡਬਲਿਊ ਡੀ ਬੂਥ ਲਈ ਦਿਵਿਆਂਗ ਸਟਾਫ਼ ਤਾਇਨਾਤ ਕੀਤਾ ਜਾਵੇਗਾ 

ਡਿਪਟੀ ਕਮਿਸ਼ਨਰ ਨੇ 13 ਪੋਲਿੰਗ ਬੂਥਾਂ ਦਾ ਕੀਤਾ ਅਚਨਚੇਤ ਨਿਰੀਖਣ

ਪੀ.ਡਬਲਿਊ.ਡੀ. ਵੋਟਰਾਂ ਅਤੇ 85 ਸਾਲ ਤੋਂ ਵਧੇਰੇ ਵੋਟਰਾਂ ਲਈ ਚੋਣ ਕਮਿਸ਼ਨ ਦੀ ਹਦਾਇਤਾ ਅਨੁਸਾਰ ਪੁਖੱਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼ 

ਗੁਰੂਗ੍ਰਾਮ ਦੀ ਸੋਸਾਇਟੀ ਵਿਚ ਬਣਾਏ ਗਏ ਹਨ 52 ਬੂਥ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ 

 ਪੀ.ਐਚ.ਸੀ. ਬੂਥਗੜ੍ਹ ’ਚ ਪਲਸ-ਪੋਲੀਉ ਮੁਹਿੰਮ ਜਾਰੀ

ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਪਿਲਾਈ ਦਵਾਈ

ਪੀ.ਐਚ.ਸੀ. ਬੂਥਗੜ੍ਹ ਵਿਖੇ ਅਧਿਆਪਕਾਂ ਤੇ ਆਂਗਨਵਾੜੀ ਵਰਕਰਾਂ ਨੂੰ ਦਿਤੀ ਸਿਖਲਾਈ 

 ਸਕੂਲੀ ਬੱਚਿਆਂ ਦੀ ਤੰਦਰੁਸਤੀ ਲਈ ਅਧਿਆਪਕਾਂ ਦੀ ਵੀ ਅਹਿਮ ਜ਼ਿੰਮੇਵਾਰੀ : ਡਾ .ਅਲਕਜੋਤ ਕੌਰ 

ਬੂਥ ਬਦਲਣ ਨੂੰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸਹਿਮਤੀ 

ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ 

Action Against Dengue : ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਕਾਮਿਆਂ ਦੀਆਂ ਟੀਮਾਂ ਜਿਥੇ ਦੁਕਾਨਾਂ, ਕਾਰੋਬਾਰੀ ਅਦਾਰਿਆਂ, ਸਕੂਲਾਂ

ਯਾਦਗਾਰੀ ਹੋ ਨਿਬੜਿਆ ਬੂਥਗੜ੍ਹ ਦਾ ਸਿਹਤ ਮੇਲਾ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਮਾਗਮਾਂ ਦੀ ਲੜੀ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ ਸਿਹਤ ਮੇਲਾ ਯਾਦਗਾਰੀ ਹੋ ਨਿਬੜਿਆl ਮੇਲੇ ਦਾ ਉਦਘਾਟਨ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾl 

ਸਿਹਤ ਕੇਂਦਰ ਬੂਥਗੜ੍ਹ ਅਧੀਨ ਪਿੰਡਾਂ ਵਿਚ ਕੋਵਿਡ ਸੈਂਪਲਿੰਗ ਤੇ ਸਰਵੇ ਦਾ ਕੰਮ ਸ਼ੁਰੂ

Covid Update : ਮੋਹਾਲੀ ਵਿੱਚ ਕਰੋਨਾ ਦੀ ਲਾਗ ਦੇ 300 ਨਵੇਂ ਮਾਮਲੇ ਸਾਹਮਣੇ ਆਏ ਅਤੇ 4 ਮੌਤਾਂ

ਮੋਹਾਲੀ : ਜ਼ਿਲ੍ਹੇ ਵਿੱਚ ਕਰੋਨਾ (Covid-19) ਦੀ ਲਾਗ ਦੇ ਸੱਜਰੇ 300 ਮਾਮਲੇ ਸਾਹਮਣੇ ਆਏ ਹਨ ਅਤੇ ਕਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।