ਕੈਬਨਿਟ ਮੰਤਰੀ ਵੱਲੋਂ ਇੰਤਕਾਲ ਦਰਜ ਕਰਨ ਲਈ ਲਗਾਏ ਗਏ ਕੈਂਪ ਦਾ ਮੋਹਾਲੀ ਅਤੇ ਖਰੜ ਵਿਖੇ ਨਿਰੀਖਣ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਤੇ ਸਨ ਤਹਿਸੀਲਾਂ ਚ ਲਾਏ ਗਏ ਕੈਂਪ ਵਿਧਾਇਕ ਕੁਲਵੰਤ ਸਿੰਘ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਵੀ ਕੈਂਪ ਦਾ ਜਾਇਜ਼ਾ ਲਿਆ