ਬ੍ਰਿਟੇਨ ਦੇ ਰਾਜਾ ਚਾਰਲਸ ਇਨ੍ਹੀਂ ਦਿਨੀਂ ਕੈਂਸਰ ਤੋਂ ਪੀੜਤ ਹਨ। ਹਾਲ ਹੀ ‘ਚ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੂੰ ਕੈਂਸਰ ਹੈ। ਬ੍ਰਿਟਿਸ਼ ਸ਼ਾਹੀ ਪਰਿਵਾਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।