Thursday, September 19, 2024

Budha

ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ ‘ਤੇ ਜ਼ੁਰਮਾਨਾ ਲਗਾਉਣ ਦੇ ਹੁਕਮ

ਸੀਚੇਵਾਲ ਨੇ ਬੁੱਢਾ ਦਰਿਆ ਦੇ ਪੁਨਰ-ਨਿਰਮਾਣ ਪ੍ਰੋਜੈਕਟ ਦੀ ਸਮੀਖਿਆ ਕੀਤੀ

ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਦਸਵੀਂ ਦੇ ਨਤੀਜੇ ਰਹੇ ਸ਼ਾਨਦਾਰ

ਸੀ. ਬੀ. ਐਸ.ਈ. ਵੱਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ‘ਚੋਂ’ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਦੀ ਅਗਵਾਈ

ਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦ

ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨਾ ਚਾਹੀਦਾ ਹੈ : ਬਾਬਾ ਬਲਬੀਰ ਸਿੰਘ

ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨ ਗਿ੍ਰਫ਼ਤਾਰ

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ’ਚ ਅਮਨ ਅਤੇ ਕਾਨੂੰਨ ਨੂੰ ਹਰ ਹਾਲਤ ’ਚ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ’ਚ ਮੋਹਾਲੀ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨਾਂ ਨੂੰ 03 ਪਿਸਤੌਲਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗਿ੍ਰਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ।

ਬੁੱਢੇ ਨਾਲੇ ਦੀ ਸਫ਼ਾਈ ਲਈ ਅਗਲੇ ਮਹੀਨੇ ਛੱਡਿਆ ਜਾਵੇਗਾ 200 ਕਿਊਸਿਕ ਨਹਿਰੀ ਪਾਣੀ: ਮੁੱਖ ਸਕੱਤਰ

ਸੂਬੇ ਨੂੰ ਸਵੱਛ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਕਈ ਹਦਾਇਤਾਂ ਜਾਰੀ ਕੀਤੀਆਂ, ਜਿਨਾਂ ਵਿੱਚ ਅਗਲੇ ਮਹੀਨੇ ਸਰਹਿੰਦ ਨਹਿਰ ’ਚੋਂ ਬੁੱਢੇ ਨਾਲੇ ਵਿੱਚ 200 ਕਿਊਸਿਕ ਪਾਣੀ ਛੱਡਣਾ ਅਤੇ ਵਾਤਾਵਣ ਨੂੰ ਬਚਾਉਣ ਵਾਸਤੇ ਇੱਕ ਵਾਰ ਵਰਤੋਂ ’ਚ ਆਉਣ ਵਾਲੀ ਪਲਾਸਟਿਕ (ਸਿੰਗਲ-ਯੂਜ਼ ਪਲਾਸਟਿਕ) ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਟਾਸਕ ਫੋਰਸ ਦਾ ਗਠਨ ਕਰਨਾ ਸ਼ਾਮਿਲ ਹੈ।