800 ਮਹਿਲਾਵਾਂ ਨੂੰ ਰਹਿਣ ਦੀ ਮਿਲੇਗੀ ਸਹੂਲਤ, 150 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਵਿੱਚ ਦਿੱਤੀ ਜਾਣਕਾਰੀ
ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਜਗ੍ਹਾਂ ਦੀ ਭਾਲ ਲਈ ਨਿਰਦੇਸ਼ ਜਾਰੀ
ਬਜਟ ਸੈਸ਼ਨ ਦੌਰਾਨ ਵਿਧਾਇਕ ਰੰਧਾਵਾ ਦੀ ਮੰਗ ’ਤੇ ਮੰਤਰੀ ਨੇ ਕਾਜ਼ਵੇਅ ਦੀ ਥਾਂ ਪੁਲ ਬਣਾਉਣ ਦੀ ਮਨਜ਼ੂਰੀ ਦਿੱਤੀ
ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਮੁਹਿੰਮ ਦੀ ਅਗਵਾਈ
ਹਰਿਆਣਾ ਦੇ ਉਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅੰਬਾਲਾ ਕੈਂਟ ਦੇ ਨੰਗਲ ਵਿਚ ਨਿਰਮਾਣਧੀਨ ਕੌਮੀ ਰੋਗ ਕੰਟਰੋਲ ਕੇਂਦਰ (ਐਨਸੀਡੀਸੀ) ਦੇ ਨਿਰੀਖਣ ਦੌਰਾਨ ਕਿਹਾ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਧਰਮਗੜ੍ਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘਾ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਨੂੰ ਅਰਪਿਤ ਕੀਤਾ
ਕਿਹਾ ਬਿਹਤਰ ਸਕੂਲ ਬੱਚਿਆਂ ਨੂੰ ਕਰਦੇ ਨੇ ਪ੍ਰੇਰਿਤ
200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਸੈਂਟਰਾਂ ਦੇ ਢਾਂਚੇ ਨੂੰ ਬਣਾਇਆ ਜਾਵੇਗਾ ਬਿਹਤਰ
ਕੇਂਦਰੀ ਉਰਜਾ ਮੰਤਰੀ ਅਤੇ ਮੁੱਖ ਮੰਤਰੀ ਦੀ ਸੰਯੁਕਤ ਅਗਵਾਈ ਹੇਠ ਲੋਹਗੜ੍ਹ ਪਰਿਯੋਜਨਾ ਵਿਕਾਸ ਕਮੇਟੀ ਦੀ ਮੀਟਿੰਗ ਹੋਈ ਪ੍ਰਬੰਧਿਤ
ਕੇਂਦਰੀ ਵਾਤਾਵਰਨ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ