ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ।