70 ਦੇ ਕਰੀਬ ਪ੍ਰਾਰਥੀਆਂ ਨੇ ਹਿੱਸਾ ਲਿਆ
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 10 ਅਕਤੂਬਰ ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ,
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਜਾਈਲ ਹਰਬਲ ਦਾ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜੀ.ਸੀ.ਐਮ. ਕਾਨਵੈਂਟ ਸਕੂਲ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 4 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਿਲਾਇੰਸ ਨਿਪੋਨ ਲਾਈਫ਼ ਇੰਸ਼ੋਰੈਂਸ ਕੰਪਨੀ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 22 ਅਗਸਤ 2024 ਨੂੰ ਰਾਮ ਮੰਦਰ ਭਵਨ, ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇਵਨ ਕਾਰਗੋ (ਈ.ਐਲ.ਪੀ.ਐਲ) ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਜਾਇਲ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
18 ਦੇਸ਼ਾਂ ’ਚ ਰੋਜ਼ਗਾਰ ਲਈ ਜਾਣ ਵਾਲੇ ਭਾਰਤੀਆਂ ਲਈ ਉਥੋਂ ਦੇ ਨਿਯਮਾਂ ਨੂੰ ਲੈ ਕੇ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇਗਾ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ ਮਿਤੀ 18 ਜੁਲਾਈ ਨੂੰ ਸਵੇਰੇ 11.00 ਵਜੇ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਏਜੀਆਈਐਲਈ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਨਾਲ ਨਾਲ ਸਵੈ ਰੋਜਗਾਰ ਅਪਨਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਿਸ ਲਈ ਪੰਜਾਬ ਸਰਕਾਰ ਵੱਲੋਂ ਸਵੈ ਰੋਜ਼ਗਾਰ ਨਾਲ ਸਬੰਧਤ ਵੱਖ ਵੱਖ ਕਰਜ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ,
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਰੀਅਰ ਦੀ ਤਿਆਰੀ ਕਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ ਵੱਖ ਯਤਨ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕਰੀਅਰ ਸੈਂਟਰ , ਐੱਸ. ਏ. ਐੱਸ ਨਗਰ, ਵਲੋਂ ਬੀਪੀਓ ਕਨਵਰਜੈਂਸ, ਆਈ ਪ੍ਰੋਸੈਸ ਜ਼ੀਕਿਤਸਾ, ਐਕਸਿਸ ਬੈਂਕ, ਅਲਾਇੰਸ ਗਰੁੱਪ, ਟੈਕ ਮਹਿੰਦਰਾ, ਸਟੋਕਸ ਵਿਦਵਾਨ, ਗਲੋਬ ਟੋਯੋਟਾ ਆਦਿ ਲਈ 25 ਜਨਵਰੀ, 2024 ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ,
ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਓ.ਪੀ. ਜਿਊਲਰਜ਼ ਸਰਹਿੰਦ ਅਤੇ ਮਿਡਲੈਂਡ ਮਾਈਕਰੋਫਿਨ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਗਲੋਬ ਟੋਯੋਟਾ, ਟੈਲੀਪ੍ਰੋਫਾਰਮੈਂਸ, ਈਕਾਰਟ, ਈਕਲਰਕਸ, ਅਮਰਟੈਕਸ, ਅਲੈਂਜਰਸ ਅਤੇ ਬੀ.ਐਸ.ਸੀ.ਜੇ.ਈ ਆਦਿ ਲਈ ਮਿਤੀ- 22 ਦਸੰਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੇਂਟ, ਸਕਿਊਰਟੀ ਸਕਿੱਲ ਕੌਂਸਲ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 05 ਦਸੰਬਰ ਤੋਂ 11 ਦਸੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੈਂਟ, ਸਕਿਓਰਟੀ ਸਕਿਲਜ਼ ਕਾਊਂਸਿਲ ਇੰਡੀਆ ਲਿਮਿਟਿਡ (Security Skills Council India Ltd) ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 17/11/2023 ਤੋਂ 22/11/2023 ਜਿਲ੍ਹੇ ਦੇ ਵੱਖ-2 ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।