Wednesday, November 27, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

CG

ਸੀ ਜੀ ਸੀ ਝੰਜੇੜੀ ਵਿੱਚ ਫਰੈਸਰ ਡੇ ਪਾਰਟੀ ਆਯੋਜਿਤ

ਚੰਡੀਗੜ੍ਹ ਗਰੁੱਪ ਆਫ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿਚ ਨਵੇਂ ਆਏ ਵਿਦਿਆਰਥੀਆਂ ਨੂੰੰ ਜੀ ਆਇਆ ਕਹਿੰਦੇ ਹੋਏ

ਸੀਜੀਸੀ ਲਾਂਡਰਾਂ ਵਿੱਖੇ ਮਨਾਈ ਗਈ ਤੀਜ

ਸੀਜੀਸੀ ਲਾਂਡਰਾਂ ਕੈਂਪਸ ਵਿੱਚ ਅੱਜ ਸਾਵਣ ਦੇ ਮਹੀਨੇ ਦਾ ਪਰੰਪਰਾਗਤ ਤਿਉਹਾਰ ਤੀਜ, ਵਿਦਿਆਰਥੀ ਭਲਾਈ ਵਿਭਾਗ, ਸੀਜੀਸੀ ਲਾਂਡਰਾਂ ਵੱਲੋਂ ਆਯੋਜਿਤ ‘ਤਿੰਨ-ਝਿਮ-2024’ ਦੇ ਨਾਲ ਧੂਮਧਾਮ ਨਾਲ ਮਨਾਇਆ ਗਿਆ।

ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,

ਕਾਰਪੋਰੇਟ ਸ਼ਿਕਾਇਤ ਹੱਲ ਮੰਚ ਵੱਲੋਂ ਮੰਚ ਦੀ ਕਾਰਵਾਈ 8 ਜੁਲਾਈ ਨੂੰ (ਸੀਜੀਆਰਐਫ) ਦੇ ਦਫ਼ਤਰ ਪੰਚਕੂਲਾ ਵਿਚ ਕੀਤੀ ਜਾਵੇਗੀ

ਹਰਿਆਣਾ ਬਿਜਲੀ ਵੰਡ ਨਿਗਮ (ਯੂ.ਐਚ.ਬੀ.ਵੀ.ਐਨ.) ਖ਼ਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ ਬਿਜਲੀ ਦੀ ਸਪਲਾਈ ਉਪਲਬਧ ਕਰਵਾਉਣ ਲਈ ਪ੍ਰਤੀਬੱਧ ਹੈ। ਖ਼ਪਤਕਾਰਾਂ ਦੀ ਸਮਸਿਆਵਾਂ ਦੇ ਤੁਰਤ ਹੱਲ ਲਈ ਨਿਗਮ ਵੱਲੋਂ ਅਨੇਕ ਮਹੱਤਵਪੂਰਨ ਪ੍ਰੋਗਰਾਮ ਚਲਾਏ ਜਾ ਰਹੇ ਹਨ।

ਕੇਂਦਰੀ ਜੇਲ੍ਹ ’ਚ ਪੰਜਾਬ ਪ੍ਰੀਜ਼ਨ ਉਲੰਪਿਕ ਖੇਡਾਂ ਸ਼ੁਰੂ

ਕੇਂਦਰੀ ਜੇਲ੍ਹ ਪਟਿਆਲਾ ਵਿਖੇ  ਅੱਜ ਪੰਜਾਬ ਪ੍ਰੀਜ਼ਨ ਉਲੰਪਿਕਜ਼ 2024 ਦੀਆਂ ਪਟਿਆਲਾ ਜ਼ੋਨ ਦੀਆਂ ਖੇਡਾਂ ਸ਼ੁਰੂ ਕੀਤੀਆਂ ਗਈਆਂ। 

ਫ਼ਲਾਂ ਨੂੰ ਹਾਨੀਕਾਰਕ ਕੀੜਿਆਂ ਮੱਖੀਆਂ ਤੋਂ ਬਚਾਉਣ ਲਈ ਚੰਡੀਗੜ ਯੂਨੀਵਰਸਿਟੀ ਦੀ ਫੈਕਲਟੀ ਨੇ ਬਣਾਈ ਬਾਇਓ-ਕੀਟਨਾਸ਼ਕ ਸਪਰੇਅ

ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਬਾਹਰ ਕੱਢਣ ਲਈ ਬਾਗ਼ਬਾਨੀ ਇੱਕ ਚੰਗਾ ਬਦਲ ਮੰਨਿਆ ਗਿਆ ਹੈ, ਪਰ ਫ਼ਲਾਂ ’ਤੇ ਕੀੜਿਆਂ ਅਤੇ ਮੱਖੀਆਂ ਦੇ ਹਮਲਿਆਂ ਨੇ ਬਾਗ਼ਬਾਨੀ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਅਮਰੂਦ ਅਤੇ ਅੰਬ ਵਰਗੇ ਫ਼ਲਾਂ ਦੀ ਕਾਸ਼ਤ ਕੀਤੀ ਜਾਂਦੀ ਹੈ। ਇਕੱਲੇ ਪੰਜਾਬ ’ਚ 8 ਹਜ਼ਾਰ ਹੈਕਟੇਅਰ ਰਕਬੇ ਅਧੀਨ ਅਮਰੂਦਾਂ ਦੀ ਪੈਦਾਵਾਰ ਕੀਤੀ ਜਾਂਦੀ ਹੈ, ਪਰ ਫ਼ਲਾਂ ਦੀ ਮੱਖੀਆਂ (ਬੈਕਟ੍ਰੋਸੇਰਾ ਡੋਰਸਾਲਿਸ) ਦੇ ਹਮਲੇ ਨਾਲ ਕੁੱਝ ਦਹਾਕਿਆਂ ਤੋਂ ਬਾਗ਼ਬਾਨੀ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈ ਹੈ।