Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

CMBhagwantMann

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ : ਡਾ: ਬਲਜੀਤ ਕੌਰ

ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ

ਡਿਪਟੀ ਕਮਿਸ਼ਨਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ

ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ’ਤੇ 45 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਮਸਿਆਵਾਂ/ਮੁਸਕਿਲਾਂ ਦਾ ਮੌਕੇ ਤੇ ਹੱਲ ਕਰਨ ਲਈ ਪਹਿਲੇ ਦਿਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜਨਾਂ ਵਿੱਚ 12 ਵਿਸ਼ੇਸ ਕੈਂਪਾ ਦਾ ਆਯੋਜਨ ਕੀਤਾ ਗਿਆ ।

ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

ਗਣਤੰਤਰ ਦਿਵਸ ਦੇ ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਪ੍ਰੋਗਰਾਮ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਿਪਬਲਿਕ ਡੇ ਪੰਜਾਬ ਕਾਰਨ ਆਇਆ ਹੈ।

ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਦੀ ਬੱਚਤ ਕਰੋ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਰ ਵਰਗ ਦੇ ਲੋਕਾਂ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਬਚਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ।

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ।

Punjab Traders : ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ

ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਹਰ ਮਹੀਨੇ ਟਰਾਂਸਫਰ ਪਾਲਿਸੀ ‘ਚ ਦਿੱਤੀ ਇਹ ਸਹੂਲਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ ਤੇ ਵੱਡੇ-ਵੱਡੇ ਐਲਾਨ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਐਲਾਨ ਅਧਿਆਪਕਾਂ ਲਈ ਕੀਤਾ ਗਿਆ ਹੈ।