Saturday, April 19, 2025

CMBhangwantMann

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਜਾਇਜ਼ਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ।

ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

ਪਲਹੇੜੀ ਪਿੰਡ ਵਿੱਚ 69 ਲੱਖ ਰੁਪਏ ਦੇ ਖੇਡ ਮੈਦਾਨ ਅਤੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ 

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ