ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਮੈਰਾਥਨ ਤੇ ਰਾਹਗਿਰੀ ਪ੍ਰੋਗਰਾਮ ਸਮਾਜਿਕ ਭਾਈਚਾਰੇ ਦੇ ਨਾਲ ਹੀ ਸਿਹਤ ਸੁਧਾਰ ਵਿਚ ਪ੍ਰੇਰਣਾਦਾਇਕ ਹੁੰਦੇ ਹਨ। ਸੂਬਾ ਸਰਕਾਰ ਵੱਲੋਂ ਹਰਿਆਣਾ ਉਦੈ ਆਊਟਰੀਚ ਪ੍ਰੋਗਰਾਮ ਦੇ ਤਹਿਤ ਇਸ ਤਰ੍ਹਾਂ ਦੇ ਪ੍ਰਬੰਧ ਲਗਾਤਾਰ ਕੀਤੇ ਜਾ ਰਹੇ ਹਨ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸਮਾਜਕ ਕੰਮਾਂ ਨੂੰ ਲੈ ਕੇ ਸਾਡੇ ਸਮਾਜ ਦੀ ਦਾਨ ਦੇਣ ਦਾ ਸਭਿਆਚਾਰ ਰਿਹਾ ਹੈ, ਜਦੋਂ ਵੀ ਚੰਗੇ ਉਦੇਸ਼ ਤੇ ਸਾਮੂਹਿਕਤਾ ਦੇ ਭਾਵ ਦੇ ਨਾਲ ਕੋਈ ਕੰਮ ਸ਼ੁਰੂ ਕੀਤਾ ਜਾਵੇ ਤਾਂ ਸਮਾਜ ਉਸ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਾ ਹੈ।
ਹਰਿਆਣਾ ਸਰਕਾਰ ਅਨੁਸੂਚਿਤ ਜਾਤੀ ਦੇ ਛੋਟੇ ਉਦਮੀਆਂ ਨੂੰ ਪ੍ਰਮੁੱਖ ਉਦਯੋਗਾਂ ਦੇ ਨਾਲ ਜੋੜਨ ਲਈ ਵਿਆਪਕ ਯੋਜਨਾ ਬਨਾਉਣ ਦੀ ਦਿਸ਼ਾ ਵਿਚ ਕਦਮ ਵਧਾ ਰਹੀ ਹੈ ਤਾਂ ਜੋ ਸੂਖਮ ਅਤੇ ਛੋਟੇ ਉਦਮਾਂ (ਐਮਐਸਐਮਈ) ਦੇ ਵਿਕਾਸ ਨੂੰ ਪ੍ਰੋਤਸਾਹਨ ਮਿਲ ਸਕੇ।
ਹਰਿਆਣਾ ਦੇ ਕੁਦਰਤੀ ਆਪਦਾ ਦੇ ਕਾਰਨ ਖਰਾਬ ਹੋਣ ਵਾਲੀ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ (ਪੀਐਮਐਫਬੀਵਾਈ) ਤਹਿਤ ਅੱਜ ਬੀਮਾ ਕੰਪਨੀਆਂ ਦਾ ਚੋਣ ਕੀਤਾ ਗਿਆ ਹੈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਪੂਰਨ ਬਜਟ ਗ਼ਰੀਬਾਂ, ਮਹਿਲਾਵਾਂ, ਕਿਸਾਨਾਂ ਤੇ ਨੌਜਵਾਨਾਂ ਦੀਆਂ ਆਸਾਂ ਤੇ ਉਮੀਂਦਾਂ ਨੂੰ ਪੂਰਾ ਕਰਨ ਵਾਲਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਹਰਿਆਣਾ ਸੂਬੇ ਵਿਚ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ ਅਤੇ ਸੂਬੇ ਵਿਚ ਇਕ ਅਜਿਹਾ ਮਾਹੌਲ ਤਿਆਰ ਹੋਇਆ ਹੈ ਜਿਸ ਵਿਚ ਗ਼ਰੀਬ ਦੇ ਬੱਚੇ ਵੀ ਹੁਣ ਐਚਸੀਐਸ ਅਫ਼ਸਰ ਤੇ ਪੁਲਿਸ ਵਿਭਾਗ ਵਿਚ ਇੰਪੈਕਟਰ ਦੇ ਅਹੁਦਿਆਂ ’ਤੇ ਨਿਯੁਕਤ ਹੋ ਰਹੇ ਹਨ।
ਗੁਰੂਗ੍ਰਾਮ ਨਗਰ ਵਿਕਾਸ ਅਥਾਰਿਟੀ (ਜੀਐਮਡੀਏ) ਦੀ 13ਵੀਂ ਮੀਟਿੰਗ ਅੱਜ ਇੱਥੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੀ ਅਗਵਾਈ ਹੇਠ ਪ੍ਰਬੰਧਿਤ ਕੀਤੀ ਗਈ। ਮੀਟਿੰਗ ਦੌਰਾਨ ਵਿੱਤ ਸਾਲ 2024-25 ਲਈ 2887.32 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ।
ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਨੇ ਨਾਇਬ ਸਿੰਘ ਸੈਣੀ ਦੇ ਹਰਿਆਣਾ ਦਾ ਮੁੱਖ ਮੰਤਰੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੈਥਲ ਜਿਲ੍ਹੇ ਦੇ ਗ੍ਰਹਿਲਾ ਵਿਚ 10 ਓਡੀਆਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮੰਜੂਰੀ ਦੇ ਦਿੱਤੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਨਿੱਚਰਕਾਰ ਨੂੰ ਕਰਨਾਲ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਹ ਛੇ ਯੋਜਨਾਵਾਂ ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਇਕ ਦਾ ਉਦਘਾਟਨ ਕਰਨਗੇ।
ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।