ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ
ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’ : ਸਿਬਿਨ ਸੀ
ਖੇਤੀਬਾੜੀ ਅਫਸਰ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਮਿੱਟੀ ਦੇ ਸੈਂਪਲ ਇੱਕਠੇ ਕਰਨ ਸਬੰਧੀ ਦਿੱਤੀ ਟ੍ਰੇਨਿੰਗ
ਸਵੀਪ ਟੀਮ ਵੱਲੋਂ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ
ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਮੰਗਲਵਾਰ ਸਵੇਰੇ ਨਕਸਲੀਆਂ ਅਤੇ ਡੀ.ਆਰ.ਜੀ. ਅਤੇ ਐੱਸ.ਟੀ.ਐੱਫ. ਜਵਾਨਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ ਹੈ
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਅਨਾਜ ਮੰਡੀ ਕੁਰਾਲੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ
ਆਰ ਪੀ ਐਕਟ ਦੀ ਧਾਰਾ 127 ਏ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ : ਡੀ ਸੀ ਆਸ਼ਿਕਾ ਜੈਨ
ਪੰਜਾਬ 'ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ
ਪਾਕਿ ’ਚ 2024 ਦੀ ਪਹਿਲੀ ਤਿਮਾਹੀ ਦੌਰਾਨ ਅਤਿਵਾਦੀ ਵਿਰੋਧੀ ਕਾਰਵਾਈਆਂ ਦੇ 245 ਮਾਮਲੇ ਸਾਹਮਣੇ ਆਏ । ਇਹ ਜਾਣਕਾਰੀ ਇੱਕ ਥਿੰਕ ਟੈਂਕ ਦੀ ਰਿਪੋਰਟ ’ਚ ਦਿੱਤੀ ਗਈ।
ਆਖ਼ਰੀ ਦਿਨ 'ਚੈਨਪੁਰ ਕੀ ਦਾਸਤਾਂ' ਨਾਟਕ ਦੀ ਪੇਸ਼ਕਾਰੀ
ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ
ਪਾਕਿਸਤਾਨ ਦੇ ਅਸ਼ਾਂਤ ਉੱਤਰ ਪੱਛਮੀ ਸੂਬੇ ਖੈਬਰ ਪਖਤੂਨਖਾਵਾ ’ਚ ਮੰਗਲਵਾਰ ਨੂੰ ਧਮਾਕਾਖੇਜ਼ ਸੱਮਗਰੀ ਨਾਲ ਭਰੀ ਇੱਕ ਗੱਡੀ ਨੇ ਇੱਕ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਘੱਟੋ ਘੱਟ 6 ਚੀਨੀ ਨਾਗਰਿਕਾਂ ਦੀ ਮੌਤ ਹੋ ਗਈ ।
ਇਸ ਕਣਕ ਦੇ ਸੀਜ਼ਨ ਲਈ ਖ਼ਰੀਦ 1 ਅਪ੍ਰੈਲ ਤੋਂ
ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ
ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ krnq ਉਪਰੰਤ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ
129 ਨਵੇਂ ਵੋਟਰ ਕੀਤੇ ਰਜਿਸਟਰ ਹਰ ਇੱਕ ਵੋਟਰ, ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰੇ
ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾਂ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਸੈਲਫ ਹੈਲਪ ਗਰੁੱਪਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ- ਵੱਖ ਕੰਮ ਸ਼ੁਰੂ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ
ਜਮਹੂਰੀਅਤ ਦੇ ਤਿਉਹਾਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ
ਲਖਨਊ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਤੋਂ ਪ੍ਰੋ. ਅਮਿਤਾ ਬਾਜਪਾਈ ਨੇ ਦਿੱਤਾ ਭਾਸ਼ਣ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 14 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕੱਤਰੇਤ, ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜਿਸ ਵਿੱਚ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਮੈਜਿਸਟ੍ਰੇਟ, ਫਤਹਿਗੜ੍ਹ ਸਾਹਿਬ ਅਤੇ ਐਸ.ਪੀ., ਹੈੱਡਕੁਆਰਟਰ, ਫਤਹਿਗੜ੍ਹ ਸਾਹਿਬ ਕਮੇਟੀ ਦੇ ਮੈਂਬਰ ਹੋਣਗੇ।
ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਸੁਧਾਰਨ ਵਿੱਚ ਦਿਨ ਰਾਤ ਮਿਹਨਤ ਨਾਲ ਕੰਮ ਕਰ ਰਹੀ ਹੈ
ਜਿਸ ਵਿੱਚ ਬੀਬੀਏ, ਬੀ ਕਾਮ, ਫਾਰਮੈਸੀ, ਡਿਪਲੋਮਾ, ਇੰਜੀਨੀਅਰਿੰਗ, ਐਮਬੀਏ ਐਂਡ ਐਸਸੀਐਸ (+2) ਪਾਸ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ।
ਪੰਜਾਬ 'ਚ ਬਣ ਰਹੀਆਂ ਨੇ ਕੁੱਲ 03 ਲੈਬਾਰਟਰੀਆਂ
ਖੇਡਾਂ ਨੂੰ ਪ੍ਰਫੁੱਲਿਤ ਕਰਨ ਵਿੱਚ ਨਹੀਂ ਛੱਡੀ ਜਾਵੇਗੀ ਕੋਈ ਕਸਰ
ਮੁੱਖ ਮੰਤਰੀ ਫੀਲਡ ਸ੍ਰੀ ਅਭਿਸ਼ੇਕ ਸ਼ਰਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਕੀਤੀ ਮੀਟਿੰਗ
ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ
2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ
ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਲੋਕ ਅਦਾਲਤ ਦਾ ਆਯੋਜਨ
ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਹੋਰ ਲੋਕ ਪੱਖੀ ਪਹਿਲਕਦਮੀ
ਹਲਕਾ ਵਿਧਾਇਕ ਨੇ ਕਿਹਾ ਕਿ ਇਸ ਕੰਪਲੈਕਸ ਵਿਚ ਐਸ.ਡੀ.ਐਮ. ਦਫ਼ਤਰ, ਡੀ.ਐਸ.ਪੀ. ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਅਤੇ ਹੋਰ ਵੇਖੋ ਵੱਖ ਵਿਭਾਗਾਂ ਦੇ ਦਫਤਰ ਹੋਣਗੇ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।
ਵੱਖ-ਵੱਖ ਖੇਤਰਾਂ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀਆਂ ਔਰਤਾਂ ਅਤੇ ਉਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਇਸ ਨਾਟਕ ਰਾਹੀਂ ਉਜਾਗਰ ਕੀਤਾ ਗਿਆ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ