ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਰਦਾਰੀਆਂ ਯੂਥ ਚੈਰੀਟੇਬਲ ਟਰਸਟ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਸਰਕਲ ਦੇ ਪਿੰਡ ਬੈਰਮਾਜਰਾ ਦੇ ਕੈਂਪ ’ਚ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ
ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ
ਸ੍ਰੀ ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਕੀਤਾ ਵਿਸ਼ੇਸ਼ ਧੰਨਵਾਦ
ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ
ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਮੂਹ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ ਕੈਂਪ
ਸਵੇਰੇ 9 ਤੋਂ 11 ਵਜੇ ਤਕ ਅਧਿਕਾਰੀਆਂ ਨੇ ਦਫਤਰ ਵਿਚ ਬੈਠ ਕੇ ਸੁਣੀ ਆਮਜਨਤਾ ਦੀ ਸਮਸਿਆਵਾਂ, ਜਿਆਦਾਤਰ ਸ਼ਿਕਾਇਤਾਂ ਦਾ ਮੌਕੇ 'ਤੇ ਹੋਇਆ ਹੱਲ
ਡਿਪਟੀ ਕਮਿਸਨਰ ਆਸ਼ਿਕਾ ਜੈਨ ਦੀ ਰਹਿਨੁਮਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ
ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਜਿਸ ਵਿੱਚ ਬੀਬੀਏ, ਬੀ ਕਾਮ, ਫਾਰਮੈਸੀ, ਡਿਪਲੋਮਾ, ਇੰਜੀਨੀਅਰਿੰਗ, ਐਮਬੀਏ ਐਂਡ ਐਸਸੀਐਸ (+2) ਪਾਸ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ।
ਸਾਲ ਪਹਿਲਾਂ 900 ਬੂਟੇ ਲਗਾ ਕੇ ਬਣਾਇਆ ਗਿਆ ਸੀ 'ਮਿੰਨ੍ਹੀ ਜੰਗਲ'
ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
14 ਮਾਰਚ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਵਿਖੇ ਲੱਗੇਗਾ ਇਹ ਵਿਸੇਸ਼ ਕੈਂਪ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ
ਸਮਗਰਾ ਸਿੱਖਿਆ ਅਭਿਆਨ ਅਧੀਨ ਚੱਲ ਰਹੇ ਜ਼ਿਲ੍ਹਾ ਪੱਧਰੀ ਰਿਸੋਰਸ ਸੈਂਟਰ ਵਿੱਚ ਅਲਿਮਕੋ ਦੇ ਤਾਲਮੇਲ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 4 ਮਾਰਚ ਤੋਂ 6 ਮਾਰਚ ਤੱਕ ਅਲਿਮਕੋ ਅਸੈਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਇੰਨ੍ਹਾ ਕੈਂਪਾਂ ਦੌਰਾਨ ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਬਸੋਲੀ ਵਿਖੇ ਲਗਾਏ ਗਏ ਕੈਂਪ ਦਾ ਦੌਰਾ ਕੀਤਾ
ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ 96 ਫੀਸਦੀ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ
ਜਿਸ ਵਿੱਚ ਦਸਵੀਂ, ਬਾਰਵੀਂ , ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ।
ਇਸ ਕੈਂਪ ਨਾਲ ਸਬੰਧਤ ਸਾਰੇ ਦਫਤਰਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਨੀਵਰਸਿਟੀ ਵਿਖੇ ਆਯੋਜਿਤ ਐਨ.ਐਸ.ਐਸ ਕਨਵੈੱਨਸ਼ਨ ਦੌਰਾਨ ਜ਼ਿਲ੍ਹਾ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਦੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।
"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਅੱਜ ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਨਿੰਬੂਆ, ਬਰਟਾਣਾ, ਹੁੰਬੜਾ ਅਤੇ ਵਾਰਡ ਨੰ: 9 ਅਤੇ 10 ਪੀਰ ਮੁਛੱਲਾ, ਜੀਰਕਪੁਰ ਵਿੱਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਸ੍ਰੀ ਹਿਮਾਂਸੂ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇਕ ਥਾਂ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉਤੇ ਹੋ ਰਹੇ ਹਨ।
ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਕੈਂਪ ਲਗਾਇਆ ਗਿਆ
ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਗਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਪਿਛਲੀਆਂ ਸਰਕਾਰਾਂ ਵੇਲੇ ਦਿਹਾੜੀ ਭੰਨ ਕੇ ਕਈ ਕਈ ਦਿਨ ਦਫ਼ਤਰਾਂ ਵਿੱਚ ਜੁੱਤੀਆਂ ਘਸਾ ਕੇ ਵੀ ਕੰਮ ਨਹੀਂ ਸਨ ਹੁੰਦੇ ਪਰ ਹੁਣ ਉਹ ਦਿਨ ਪੁੱਗ ਗਏ।
ਸੀ-ਪਾਈਟ ਕੈਂਪ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਫ਼ੌਜ ਦੀ ਭਰਤੀ ਤੋਂ ਪਹਿਲਾਂ ਲਿਖਤੀ ਪੇਪਰ ਅਤੇ ਸਰੀਰਕ ਪ੍ਰੀਖਿਆ ਦੀ ਤਿਆਰੀ ਸਬੰਧੀ ਪੂਰੇ ਪੰਜਾਬ ਦੇ ਵਿੱਚ 14 ਕੈਂਪ ਲਗਾਏ ਜਾ ਰਹੇ ਹਨ
ਅੱਜ ਸਬ-ਡਵੀਜਨ ਖਰੜ ਦੇ ਪਿੰਡ ਰੋੜਾ, ਬੀਬੀਪੁਰ, ਨਬੀਪੁਰ, ਘੋਗਾ, ਬੱਤਾ ਅਤੇ ਘੋਗਾਖੇੜੀ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਕੈਂਪ ਲਗਾਏ ਗਏ।
ਰੱਖਿਆ ਮੰਤਰਾਲੇ ਵੱਲੋਂ ਜ਼ਿਲ੍ਹਾ ਪਟਿਆਲਾ ਅਤੇ ਇਸ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਨੂੰ ਪੈਨਸ਼ਨ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਮਿਤੀ 21 ਅਤੇ 22 ਫਰਵਰੀ 2024 ਨੂੰ ਫ਼ਸਟ ਆਰਮਡ ਡਿਵੀਜ਼ਨ ਦੀ 601 ਈ.ਐਮ.ਈ ਬੀ.ਐਨ (ਫੁੱਟਬਾਲ ਫ਼ੀਲਡ) ਪਟਿਆਲਾ (ਪੰਜਾਬ) ਵਿਖੇ ਦਫ਼ਤਰ ਰੱਖਿਆ ਲੇਖਾ ਪ੍ਰਧਾਨ ਕੰਟਰੋਲਰ (ਪੈਨਸ਼ਨ) ਪ੍ਰਯਾਗਰਾਜ ਦੁਆਰਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਰਾਹੀ ਸਰਕਾਰ ਨੇ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪ ਲਗਾਏ ਜਾ ਰਹੇ ਹਨ ਜੋ ਕਿ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।
ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ ਕੈਂਪਾਂ ਤਹਿਤ 14 ਅਤੇ 15 ਫਰਵਰੀ ਨੂੰ ਲੱਗਣ ਵਾਲੇ ਕੈਂਪਾਂ ਦੀ ਸਮਾ ਸਾਰਣੀ ਜਾਰੀ ਕਰਦਿਆ
ਕੈਂਪਾਂ 'ਚ ਰੋਜ਼ਾਨਾ 2800 ਤੱਕ ਲੋਕ ਕਰ ਰਹੇ ਹਨ ਸ਼ਿਰਕਤ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਦੇ ਸਾਧ ਨਗਰ ਕਲੋਨੀ, ਤਫਾਪੁਰ, ਪਰਾਗਪੁਰ, ਅਤੇ ਬਰੌਲੀ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ।
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ।