Saturday, March 15, 2025
BREAKING NEWS
ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀ

Campus

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਾਰਤੀ ਤਕਨਾਲੋਜੀ ਸੰਸਥਾਨ (ਆਈਆਈਟੀ) ਪਰਿਸਰ ਦੀ ਸਥਾਪਨਾ ਲਈ ਪ੍ਰਸਤਾਵ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਵਿਦਿਆਰਥੀਆਂ ਨੂੰ ਉੱਚ ਗੁਣਵੱਤਾ, ਵਾਲੀ, ਵਿਸ਼ਵ ਪੱਧਰੀ ਤਕਨੀਕੀ ਸਿਖਿਆ ਪ੍ਰਦਾਨ ਕਰਨ ਲਈ ਆਈਆਈਟੀ ਦੀ ਸਥਾਪਨਾ ਕੀਤੀ ਜਾਵੇਗੀ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਕੈਂਪਸ ਪਹੁੰਚਣ `ਤੇ ਸਵਾਗਤ

ਵਾਈਸ ਚਾਂਸਲਰ ਵੱਲੋਂ ਵੱਖ-ਵੱਖ ਮੀਟਿੰਗਾਂ `ਚ ਯੂਨੀਵਰਸਿਟੀ ਦੇ ਕੰਮ-ਕਾਜ ਦਾ ਜਾਇਜ਼ਾ

ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ

ਕੈਂਪਾਂ ਵਿੱਚ ਆਈ.ਆਈ.ਟੀ.-ਜੇ.ਈ.ਈ. ਅਤੇ ਐਨ.ਈ.ਈ.ਟੀ. ਦੀ ਮੁਕੰਮਲ ਸਿਖਲਾਈ ਦੇ ਕੇ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹਾ ਹੈ ਸਮਰੱਥ

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਦੀ ਪਹਿਲੀ ਵਰਕਸ਼ਾਪ ਦਾ ਆਯੋਜਨ 

ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ

ਅਦਾਰਿਆਂ ਦੇ ਬਿਹਤਰ ਸੰਚਾਲਨ ਲਈ ਨਿਰਧਾਰਿਤ ਨੇਮਾਂ ਦੀ ਬਹੁਤ ਜ਼ਿੰਮੇਵਾਰੀ ਨਾਲ਼ ਪਾਲਣਾ ਕਰਨੀ ਜ਼ਰੂਰੀ : ਪ੍ਰੋ. ਅਰਵਿੰਦ

ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਦੀ ਰਵਾਇਤ ਅਨੁਸਾਰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੈਂਪਸ ਵਿਖੇ ਤਿਰੰਗਾ ਲਹਿਰਾਇਆ ਗਿਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ

ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਪੋਲੀਓ ਬੂੰਦਾਂ ਪਿਆਈਆਂ ਗਈਆਂ

ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵੱਲੋਂ ਕੌਮੀ ਪਲਸ ਪੋਲੀਓ ਟੀਕਾਕਰਨ ਪ੍ਰੋਗਰਾਮ ਤਹਿਤ ਤਿੰਨ ਰੋਜ਼ਾ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਰੇਗੀਨਾ ਮੈਣੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਇਨ੍ਹਾਂ 3 ਦਿਨਾਂ ਦੌਰਾਨ 0 ਤੋਂ 5 ਸਾਲ ਦੇ ਕੁੱਲ 90 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ।