ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ
ਫਰਮ ਦਾ ਲਾਇਸੰਸ ਮੁਅੱਤਲ ਹੋਣ ਕਰਕੇ ਲਾਇਸੰਸੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦੇਣ ਲਈ ਨੋਟਿਸ ਪੱਤਰ ਨੰਬਰ 769-770 ਮਿਤੀ 11-03-2024 ਜਾਰੀ ਕੀਤਾ ਗਿਆ ਸੀ