ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ 'ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ' ਮੌਕੇ ਸਮਸਪੁਰ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ
ਬ੍ਰਿਟੇਨ ਦੇ ਰਾਜਾ ਚਾਰਲਸ ਇਨ੍ਹੀਂ ਦਿਨੀਂ ਕੈਂਸਰ ਤੋਂ ਪੀੜਤ ਹਨ। ਹਾਲ ਹੀ ‘ਚ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੂੰ ਕੈਂਸਰ ਹੈ। ਬ੍ਰਿਟਿਸ਼ ਸ਼ਾਹੀ ਪਰਿਵਾਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਸਿਹਤ ਸੁਵਿਧਾਵਾਂ ਨੂੰ ਅੱਗੇ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਸੰਸਥਾਨ (HBCHRC), ਨਿਊ ਚੰਡੀਗੜ੍ਹ, ਇੱਕ ਸ਼ਲਾਘਾਯੋਗ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਿਟੇਡ ਨਾਲ ਸਮਝੌਤਾ ਕੀਤਾ ਹੈ।
ਸੱਤ ਸੌ ਤੋਂ ਵਧੇਰੇ ਵਿਅਕਤੀਆਂ ਦੇ ਕੀਤੇ ਟੈਸਟ,ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਕੈਂਪ ਦਾ ਉਦਘਾਟਨ ਕਰਦੇ ਹੋਏ।
ਲਾਇਨਜ ਕਲੱਬ ਸੁਨਾਮ ਅਤੇ ਵਰਲਡ ਕੈਂਸਰ ਕੇਅਰ ਵੱਲੋਂ ਮਰਹੂਮ ਅਵਤਾਰ ਸਿੰਘ ਨੰਬਰਦਾਰ ਦੀ ਯਾਦ ਵਿੱਚ ਮੁਫ਼ਤ ਕੈਂਸਰ ਚੈੱਕਅਪ ਕੈਂਪ 7 ਦਸੰਬਰ ਦਿਨ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ।
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਨੇ ਅਕਾਦਮਿਕ ਅਤੇ ਖੋਜ ਸਹਿਯੋਗ ਲਈ ਕਲ੍ਹ ਇੱਕ ਸਮਝੌਤਾ ਪੱਤਰ (ਐਮ ਓ ਯੂ) ਤੇ ਸਹਿਮਤੀ ਨੂੰ ਰਸਮੀ ਰੂਪ ਦਿੱਤਾ ਗਿਆ।
ਡਾ. ਅੰਸ਼ੁਮਨ ਦੱਸਦੇ ਹਨ ਕਿ ਰਸਾਇਣਾਂ ਤੋਂ ਇਲਾਵਾ, ਮਾਈਕ੍ਰੋਪਲਾਸਟਿਕਸ ਦੀ ਵਰਤੋਂ ਡਿਸਪੋਜ਼ੇਬਲ ਕੱਪ ਬਣਾਉਣ ਲਈ ਵੀ ਕੀਤੀ ਜਾਂਦੀ ਹੈ। ਇਹ ਮਾਈਕ੍ਰੋਪਲਾਸਟਿਕ ਅਤੇ ਕੈਮੀਕਲ ਥਾਇਰਾਇਡ ਵਰਗੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਲੰਬੇ ਸਮੇਂ ਤੱਕ ਇਸ ਦੀ ਵਰਤੋਂ ਨਾਲ ਕੈਂਸਰ ਹੋਣ ਦਾ ਖ਼ਤਰਾ ਵੀ ਰਹਿੰਦਾ ਹੈ। ਅਲਕੋਹਲ ਜਾਂ ਸਿਗਰਟ ਪੀਣ ਵਾਲੇ ਲੋਕਾਂ ਵਿੱਚ ਕੈਂਸਰ ਤੇਜ਼ੀ ਨਾਲ ਵਿਕਸਿਤ ਹੋ ਸਕਦਾ ਹੈ। ਇਹ ਬਿਮਾਰੀ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦੀ ਹੈ। ਇਸ ਸਥਿਤੀ ਵਿੱਚ ਡਿਸਪੋਜ਼ੇਬਲ ਕੱਪਾਂ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂਂ ਸਿਹਤ ਸਹੂਲਤਾਂ ਮੁਹੱੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਹੋ ਰਹੀ,ਉਕਤ ਪ੍ਰਗਟਾਵਾ ਪੰਜਾਬ ਦੇ ਡਾਕਟਰੀ ਸਿੱੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ.ਸੋਨੀ ਨੇ ਅੱਜ ਇਥੇ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਕੁਝ ਆਗੂ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਵਿੱਚ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਸਬੰਧੀ ਤੱਥਾਂ ਤੋਂ ਉਲਟ ਬਿਆਨਬਾਜੀ ਕਰ