Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Caste

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ; 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ : ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 3853 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਬਾਬਾ ਸਾਹਿਬ ਜੀ ਨੇ ਜਾਤੀਵਾਦ ਉਚ-ਨੀਚ ਦੀ ਵਿਵਸਥਾ ਤੋਂ ਪੀੜਤ ਲੋਕਾਂ ਨੂੰ ਬਰਾਬਰੀ ਦੇ ਹੱਕ ਲੈ ਕੇ ਦਿੱਤੇ : ਬੇਗਮਪੁਰਾ ਟਾਈਗਰ ਫੋਰਸ 

ਔਰਤਾਂ ਦੇ ਹੱਕ ਵਿੱਚ ਅਵਾਜ ਬੁਲੰਦ ਕਰਨ ਵਾਲੇ ਬਾਬਾ ਸਾਹਿਬ ਜੀ ਦਾ ਅਪਮਾਨ ਕਰਨਾ ਲੋਕਤੰਤਰ ਦੀ ਹੱਤਿਆ : ਕ੍ਰਿਸ਼ਨ ਬਈਏਵਾਲ /ਧਰਮਪਾਲ ਸਾਹਨੇਵਾਲ 

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫੀਸ ਲਈ 40 ਫੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਵਿੱਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਕਿਹਾ, ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ 1503 ਸੰਸਥਾਵਾਂ ਨੂੰ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦਾ ਪ੍ਰਗਟਾਇਆ ਅਨੁਸੂਚਿਤ ਵਾਂਝੀ ਜਾਤੀਆਂ ਨੇ ਧੰਨਵਾਦ

ਮੁੱਖ ਮੰਤਰੀ ਆਵਾਸ 'ਤੇ ਕੈਬੀਨੇਟ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਤੇ ਸਮਾਜ ਦੇ ਕਈ ਮੋਹਰੀ ਲੋਕਾਂ ਦੀ ਅਗਵਾਈ ਹੇਠ ਸੀਐਮ ਆਵਾਸ ਪਹੁੰਚੇ ਪੂਰੇ ਹਰਿਆਣਾ ਦੇ ਲੋਕ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵੱਲੋਂ ਸ਼ਿਕਾਇਤਾਂ ਦੀ ਸੁਣਵਾਈ

ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕੀਤਾ

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ।

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਆਦੇਸ਼

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਪੱਤਰ ਰਾਹੀਂ ਪੰਜਾਬ ਪੁਲਿਸ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਤ ਕੀਤਾ ਜਾਵੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਸਬੰਧ ਵਿੱਚ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਤੋਂ ਪ੍ਰਾਪਤ ਪੜਤਾਲੀਆ ਰਿਪੋਰਟਾਂ ਨੂੰ ਵਾਚਨ ਅਤੇ ਸ਼ਿਕਾਇਤ ਕਰਤਾਵਾਂ ਨੂੰ ਸੁਣਨ ਉਪਰੰਤ ਕਮਿਸ਼ਨ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਸੱਚੀਆਂ ਹੋਣ ਦੇ ਬਾਵਜੂਦ ਵੀ ਪੜਤਾਲੀਆ ਰਿਪੋਰਟਾਂ ਐਸ.ਸੀ. ਵਰਗ ਦੇ ਖਿਲਾਫ਼ ਹੀ ਕੀਤੀਆਂ ਜਾਂਦੀਆਂ ਹਨ। 

ਦਲਿਤ ਦੀ ਗ਼ੈਰ ਕਾਨੂੰਨੀ ਹਿਰਾਸਤ ਵਿਚ ਹੋਈ ਮੌਤ ਦਾ ਮਾਮਲਾ : ਐਸ.ਸੀ. ਕਮਿਸ਼ਨ ਹੋਇਆ ਸਖ਼ਤ

ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਵੱਲੋਂ ਬੀਤੀ 4 ਜੂਨ ਨੂੰ ਮਾਨਸਾ ਦਾ ਦੌਰਾ ਕਰ ਕੇ ਪਿੰਡ ਫਫੜੇਭਾਈਕੇ ਦੇ ਇਕ ਨੌਜਵਾਨ ਦੀ ਗੈਰ ਕਾਨੂੰਨੀ ਹਿਰਾਸਤ ਤੋਂ ਬਾਅਦ ਮੌਤ ਦੇ ਮਾਮਲੇ ਵਿਚ ਸਪਾਟ ਇਨਵੈਸਟੀਗੇਸ਼ਨ ਮੱਗਰੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਮਾਨਸਾ ਵੱਲੋਂ ਨਜਰਅੰਦਾਜ ਕੀਤੇ ਜਾਣ ਦਾ ਸਖਤ ਨੋਟਿਸ ਿਦਿਆਂ ਕਮੀਸ਼ਨ ਨੇ ਪੰਜਾਬ ਸਰਕਾਰ ਨੂੰ ਐਕਸ਼ਨ ਟੇਕਨ ਰਿਪੋਰਟ ਤੁਰੰਤ ਭੇਜਣ ਨੂੰ ਕਿਹਾ ਹੈ।