Friday, November 22, 2024

Cattle

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਸੂਬਾ ਪੱਧਰੀ ਮੁਹਿੰਮ ਤਹਿਤ ਟੀਕਾਕਰਨ ਦੇ ਅੰਕੜਿਆਂ ਦੀ ਚੈਕਿੰਗ ਅਤੇ ਪਸ਼ੂ ਫਾਰਮਾਂ ਦਾ ਦੌਰਾ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ

 ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਮੈਂਬਰ ਅਮਿਤ ਜੈਨ ਵੱਲੋਂ ਕੈਟਲ ਪਾਉਂਡ ਮਗਰਾ, ਲਾਲੜੂ ਦਾ ਦੌਰਾ 

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਮੈਂਬਰ ਅਮਿਤ ਜੈਨ ਵੱਲੋਂ ਅੱਜ ਕੈਟਲ ਪਾਉਂਡ ਮਗਰਾ, ਲਾਲੜੂ ਦਾ ਦੌਰਾ ਕੀਤਾ ਗਿਆ। 

ਸੁਨਾਮ 'ਚ ਲਾਵਾਰਸ ਪਸ਼ੂ ਕਾਰਨ ਨੌਜਵਾਨ ਦੀ ਮੌਤ, ਕਾਮਰੇਡਾਂ ਨੇ ਮੰਗਿਆ ਮੁਆਵਜ਼ਾ 

ਵਰਿੰਦਰ ਕੌਸ਼ਿਕ ਤੇ ਹੋਰ ਨਾਅਰੇਬਾਜ਼ੀ ਕਰਦੇ ਹੋਏ।

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਨੂੰ ਮੋਟਾਇਲ ਕੈਟਲ ਫੀਡਿੰਗ ਟ੍ਰਾਲੀ ਦੇ ਮਿਲੇ ਡਿਜਾਇਨ ਰਾਇਟਸ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਨੂੰ ਮੋਟਾਇਲ ਕੈਟਲ ਫੀਡਿੰਗ ਟ੍ਰਾਲੀ ਨਾਮਕ ਡਿਜਾਇਨ ਕੀਤੇ ਗਏ 

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 

ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਨ ਮੁਹਿੰਮ ਸ਼ੁਰੂ : ਰਵਿੰਦਰ ਸਿੰਘ

ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।

ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

 ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।

ਗੜੋਲੀਆਂ ਦੇ ਕੈਟਲ ਪੌਂਡ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਪੰਜਾਬ ਸਰਕਾਰ ਵੱਲੋਂ ਪਸ਼ੂਧਨ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਕਿਸਾਨਾਂ ਤੱਕ ਲਾਭ ਪਹੁੰਚਾਉਣ ਦੇ ਮੰਤਵ ਨਾਲ ਗੜੋਲੀਆਂ ਦੇ ਸਰਕਾਰੀ ਕੈਟਲ ਪੌਂਡ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਗਊ ਭਲਾਈ ਕੈਂਪ ਲਗਾਇਆ ਗਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਦੁਧਾਰੂ ਪਸ਼ੂਆਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ