Friday, November 22, 2024

Central

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਦੀ ਕੜੀ ਤਹਿਤ

ਜਿ਼ਲ੍ਹਾ ਸੰਗਰੂਰ ‘ਚੋਂ ਅਰੁਣਾਚਲ ਪ੍ਰਦੇਸ਼ ਭੇਜੇ ਚੌਲਾਂ ਦੇ ਸੈਂਪਲ ਫੇਲ੍ਹ ਕਰਨਾ ਕੇਂਦਰ ਸਰਕਾਰ ਦੀ ਚਾਲ ਹੈ : ਸੰਯੁਕਤ ਮੋਰਚੇ

ਸੰਯੁਕਤ ਮੋਰਚੇ ਵੱਲੋਂ ਮਾਲੇਰਕੋਟਲਾ ਟਰੱਕ ਯੂਨੀਅਨ ਚੌਂਕ ਵਿਖੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ

ਘਪਲਿਆਂ ਨੂੰ ਉਜਾਗਰ ਕਰਨ ਵਾਲਿਆਂ ਖਿਲਾਫ ਝੂਠੇ ਪਰਚੇ ਦਰਜ਼ ਕਰਨ ਦਾ ਮਾਮਲਾ ਹੁਣ ਘੱਟ ਗਿਣਤੀਆਂ ਕਮਿਸ਼ਨ ਰਾਹੀਂ ਕੇਂਦਰ ਸਰਕਾਰ ਕੋਲ ਪਹੁੰਚਿਆ

ਮਨਿਓਰਟੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਜੀ ਲਾਲਪੁਰਾ ਨਾਲ ਅੱਜ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਊ ਅਤੇ ਉਹਨਾਂ ਦੇ ਸਾਥੀਆਂ

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ

ਕੇਂਦਰ ਸਰਕਾਰ ਪੰਜਾਬ ਵਿੱਚੋਂ ਨਹੀਂ ਕਰਵਾ ਰਹੀ ਚੌਲਾਂ ਦੀ ਲਿਫਟਿੰਗ : ਹਰਚੰਦ ਸਿੰਘ ਬਰਸਟ

ਲਿਫਟਿੰਗ ਨਾ ਹੋਣ ਕਰਕੇ ਆਗਾਮੀ ਸਾਉਣੀ ਸੀਜਨ ਵਿੱਚ ਫਸਲ ਭੰਡਾਰਨ ਲਈ ਜਗ੍ਹਾ ਦੀ ਹੋ ਸਕਦੀ ਹੈ ਘਾਟ

ਕੇਂਦਰ ਸਰਕਾਰ  ਕਿਸਾਨੀ ਸੰਘਰਸ਼ ਨੂੰ ਫੇਲ ਕਰਨ ਵਾਸਤੇ ਆਪਣੇ ਹੋਛੇ ਹੱਥਕੰਡਿਆਂ ਤੇ ਉੱਤਰ ਆਈ ਹੈ: ਪ੍ਰੋਫੈਸਰ ਬਡੁੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਤਾਮਿਲਨਾਡੂ ਦੇ ਤੀਰੂਚਿਰਾਪੱਲੀ ਤੇ ਪੁਡੂਚੇਰੀ ਵਿਖੇ ਕਰਵਾਈ ਜਾਣ 

ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦਿੱਤੀ ਮਨਜ਼ੂਰੀ

ਮੋਦੀ ਕੈਬਨਿਟ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਇਂਸ ‘ਚ ਸਰਕਾਰੀ ਕਰਮਚਾਰੀਆ ਨੂੰ ਉਨ੍ਹਾਂ ਦੀ ਆਖਰੀ ਤਨਖਾਹ ਦਾ ਲਗਭਗ 50 ਫੀਸਦੀ ਹਿੱਸਾ ਪੈਨਸ਼ਨ ਦੇ ਰੂਪ ‘ਚ ਮਿਲੇਗਾ।

78 ਸਾਲ ਵਿਚ ਕਿਸੇ ਵੀ ਕੇਂਦਰੀ ਅਤੇ ਰਾਜ ਸਰਕਾਰ ਵੱਲੋਂ  ਜਮੀਨੀ ਪੱਧਰ ਉਤੇ ਸਾਰਥਕ ਉਪਰਾਲੇ ਨਹੀਂ ਕੀਤੇ ਗਏ : ਪ੍ਰੋਫੈਸਰ ਬਡੁੰਗਰ 

ਅੰਤਰਰਾਸ਼ਟਰੀ ਪਹਿਲਾ ਪੁਲਾੜ ਦਿਵਸ ਉਤੇ ਭਾਰਤੀ ਵਿਗਿਆਨੀਆਂ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ 

ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ :ਵਿਧਾਇਕ ਰਹਿਮਾਨ

ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਕੇਂਦਰ ਸਰਕਾਰ, ਰਾਜ ਸਰਕਾਰ ਨਾਲ ਵਿਤਕਰੇਬਾਜ਼ੀ ਛੱਡ ਕੇ "ਪੰਜਾਬ" ਦੇ ਲੋਕਾਂ ਲਈ ਬਜ਼ਟ 'ਚ ਵਿਸ਼ੇਸ਼ ਰਿਆਇਤਾਂ ਜਾਰੀ ਕਰੇ ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰ ਵਿਚ ਲਗਾਤਾਰ ਤੀਸਰੀ ਵਾਰ ਆਪਣੀ ਸਰਕਾਰ ਬਣਾ ਕੇ ਸੱਤਾ ਵਿੱਚ ਆਉਣ ਤੇ ਪੇਸ਼ ਕੀਤੇ ਗਏ

ਕੇਂਦਰ ਸਰਕਾਰ ਦਾ ਬਜਟ ਕਿਸਾਨ ਮਜ਼ਦੂਰ ਵਿਰੋਧੀ : ਦੌਲਤਪੁਰਾ

ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਦਫਤਰ ਵਿੱਖੇ ਕਿਸਾਨਾਂ ਦੀਆਂ ਇਕੱਤਰਤਾ ਹੋਈ ਜਿਸ ਦੌਰਾਨ ਕੱਲ ਕੇਂਦਰ ਸਰਕਾਰ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ

ਸੀ.ਜੇ.ਐਮ. ਦੀਪਤੀ ਗੋਇਲ ਨੇ ਕੇਂਦਰੀ ਜੇਲ੍ਹ ਪਟਿਆਲਾ ਅਤੇ ਓਪਨ ਜੇਲ੍ਹ ਨਾਭਾ ਦਾ ਕੀਤਾ ਦੌਰਾ

ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੇ ਨਿਰਦੇਸ਼ ਹੇਠ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕੀਤਾ।

ਨਵੇਂ ਅਪਰਾਧਿਕ ਕਾਨੂੰਨਾਂ ਨੂੰ ਕੇਂਦਰ ਤੇ ਰਾਜ ਸਰਕਾਰਾਂ ਬਿਨਾਂ ਪੱਖਪਾਤ ਤੇ ਨਿਰਪੱਖਤਾ ਨਾਲ ਲਾਗੂ ਕਰਨ : ਪ੍ਰੋ. ਬਡੁੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ 

ਕੈਦੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਕਰਵਾਇਆ ਜਾਣੂ

ਹਿਰਾਸਤ ਵਿੱਚ ਕੋਈ ਵੀ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ

ਕੇਂਦਰ ਸਰਕਾਰ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਵਿੱਚ ਅੱਜ ਕਰੇਗਾ ਕਟੌਤੀ

ਕੇਂਦਰ ਸਰਕਾਰ ਨੇ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਵਿੱਚ ਅੱਜ ਕਟੌਤੀ ਕੀਤੀ ਹੈ।

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਰੇਂਜ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਕੀਤੀਆਂ

ਕੇਂਦਰ ਸਰਕਾਰ ਨੇ ਪਟਿਆਲਾ ਨੂੰ ਦਿੱਤਾ 597 ਕਰੋੜ ਦਾ ਵੱਡਾ ਤੋਹਫਾ; ਬਣੇਗਾ ਨਵਾਂ ਫਲਾਈਓਵਰ : ਸੰਜੀਵ ਸ਼ਰਮਾ

ਕੇਂਦਰ ਸਰਕਾਰ ਦੇ ਹੁਕਮਾਂ ਅਤੇ ਭਾਜਪਾ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਦੇ ਯਤਨਾਂ ਸਦਕਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ।

ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ

ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਪੁਲਿਸ ਲੋਕ ਸਭਾ ਚੋਣਾਂ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ 

ਕੇਂਦਰੀ ਜੇਲ੍ਹ ’ਚ ਪੰਜਾਬ ਪ੍ਰੀਜ਼ਨ ਉਲੰਪਿਕ ਖੇਡਾਂ ਸ਼ੁਰੂ

ਕੇਂਦਰੀ ਜੇਲ੍ਹ ਪਟਿਆਲਾ ਵਿਖੇ  ਅੱਜ ਪੰਜਾਬ ਪ੍ਰੀਜ਼ਨ ਉਲੰਪਿਕਜ਼ 2024 ਦੀਆਂ ਪਟਿਆਲਾ ਜ਼ੋਨ ਦੀਆਂ ਖੇਡਾਂ ਸ਼ੁਰੂ ਕੀਤੀਆਂ ਗਈਆਂ। 

ਉਗਰਾਹਾਂ ਧੜੇ ਵੱਲੋਂ ਕੇਂਦਰੀ ਨੀਤੀਆਂ ਦਾ ਵਿਰੋਧ

ਕਿਹਾ ਮੋਦੀ ਹਕੂਮਤ ਦੀਆਂ ਨੀਤੀਆਂ ਕਿਸਾਨ ਵਿਰੋਧੀ ਕਿਸਾਨ ਮਹਿਲਾਂ ਚੌਕ ਵਿਖੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਦੇ ਹੋਏ 
 

ਸਿੱਖ ਕੌਮ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਿਆ ਕੇਂਦਰ ਸਰਕਾਰ ਨੇ : ਸਿਮਰਨਜੀਤ ਸਿੰਘ ਮਾਨ

ਕੇਂਦਰ ਸਰਕਾਰ ਅਤੇ ਪੰਜਾਬ ’ਚ ਰਾਜ ਕਰ ਚੁੱਕੀਆਂ ਸਾਰੀਆਂ ਪਾਰਟੀਆਂ ਵੱਲੋਂ ਸਿੱਖ ਕੌਮ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ ਹੈ ਅਤੇ ਅੱਜ ਤੱਕ ਕਿਸੇ ਵੀ ਪਾਰਟੀ ਨੇ ਇਨ੍ਹਾਂ ਦੋਵਾਂ ਧਿਰਾਂ ਦੀ ਕੋਈ ਸਾਰ ਨਹੀਂ ਲਈ। 

ਮਜ਼ਦੂਰਾਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਭੰਡਿਆ

ਅਰਥੀ ਫੂਕਕੇ ਕੀਤੀ ਨਾਅਰੇਬਾਜ਼ੀ ਪਿੰਡ ਉਗਰਾਹਾਂ ਵਿਖੇ ਮਜ਼ਦੂਰ ਅਰਥੀ ਫੂਕਦੇ ਹੋਏ।
 

ਸੁਨਾਮ ਚ, ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਕਿਹਾ ਮੋਦੀ ਸਰਕਾਰ ਦੀਆਂ ਨੀਤੀਆਂ ਅਮੀਰ ਪੱਖੀ ਮੰਗਾਂ ਲਾਗੂ ਕਰਨ ਤੋਂ ਹੋ ਰਹੀ ਹੈ ਇਨਕਾਰੀ ਸੁਨਾਮ ਵਿਖੇ ਕਿਸਾਨ ਮਜ਼ਦੂਰ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ
 

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ

ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਸ਼ਾਂਤਮਈ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਫੋਰਸ ਵਰਤਣ ਲਈ ਹਰਿਆਣਾ ਸਰਕਾਰ ਦੀ ਕੀਤੀ ਘੋਰ ਨਿੰਦਾ

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ

ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਮਾਲੇਰਕੋਟਲਾ ਵਿਖੇ ਟਰੈਕਟਰ ਮਾਰਚ

ਸਯੁੰਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਮਾਲੇਰਕੋਟਲਾ ਵਿਖੇ ਟਰੈਕਟਰ ਤੇ ਸਕੂਟਰ - ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮਾਰਚ ਦੀ ਅਗਵਾਈ ਬੂਟਾ ਖਾਂ ਸਗੈਣ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ: ਮਹੁੰਮਦ ਖ਼ਲੀਲ ਦਲੇਲਗੜ ਅਤੇ ਨਰਿੰਦਰ ਕੁਮਾਰ ਪ੍ਰਧਾਨ ਪੀ,ਐਸ,ਈ,ਬੀ,ਇੰਪਲਾਇਜ ਫੈਡਰੇਸ਼ਨ (ਏਟਕ) ਆਦਿ ਨੇ ਕੀਤੀ।

ਸੈਂਟਰਲ ਰੇਲਵੇ ਵਿੱਚ ਅਸਿਸਟੈਂਟ ਲੋਕੋ ਪਾਇਲਟ ਲਈ 19 ਫਰਵਰੀ ਤੱਕ ਕੀਤਾ ਜਾ ਸਕਦੈ ਅਪਲਾਈ

ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ  ਰੇਲਵੇ ਵਿੱਚ ਅਸਿਸਟੈਂਟ  ਲੋਕੋ ਪਾਇਲਟ (ਏ.ਐਲ.ਪੀ.) ਦੀਆਂ 5696 ਅਸਾਮੀਆਂ ਜਾਰੀ ਕੀਤੀਆਂ ਗਈਆਂ ਹਨ

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ: ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ ਗਣਤੰਤਰ ਦਿਵਸ ਤੇ ਸੁਤੰਤਰਤਾ ਦਿਵਸ ਦੇ ਸਿਆਸੀਕਰਨ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੇ ਆਕਾਵਾਂ ਦੇ ਇਸ ਪੰਜਾਬ ਵਿਰੋਧੀ ਸਟੈਂਡ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਦਿੱਤੀ ਚੁਣੌਤੀ

ਕੇਂਦਰੀ ਜੇਲ੍ਹ ਪਟਿਆਲਾ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਜਥੇਦਾਰ ਰਘਬੀਰ ਸਿੰਘ

ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ‘ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ।

ਕੇਂਦਰੀ ਸਿਹਤ ਵਿਭਾਗ ਦੇ ਉਪ ਸਕੱਤਰ ਡਾ. ਪੂਨਮ ਮੀਨਾ ਵਲੋਂ ਪਿੰਡ ਧਨੌੜਾਂ ’ਚ ਮੈਡੀਕਲ ਕੈਂਪ ਦਾ ਜਾਇਜ਼ਾ

ਲੋਕਾਂ ਨੂੰ ਸਿਹਤ ਅਤੇ ਹੋਰ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ 'ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਇਸ ਆਪਹੁਦਰੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਜੁੱਤੀ ਬਣਾਉਣ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ
 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ 'ਚ ਤੇਲ

ਸੈਚੁਰੇਸ਼ਨ ਡਰਾਈਵ ਦਾ ਕੇਂਦਰੀ ਅਧਿਕਾਰੀਆਂ ਨੇ ਲਿਆ ਜਾਇਜ਼ਾ

ਸਕੀਮ ਤਹਿਤ ਜਮੀਨ ਧਾਰਕ ਪਰਿਵਾਰ ਨੂੰ 6000/- ਰੁਪਏ ਸਲਾਨਾਂ ਦੀ ਮਿਲਦੀ ਹੈ ਵਿੱਤੀ ਸਹਾਇਤਾ

ਜ਼ਿਲ੍ਹਾ ਕਚਹਿਰੀਆਂ ’ਚ ਕੇਂਦਰੀ ਜੇਲ੍ਹ ਦੇ ਕੈਦੀਆਂ ਵੱਲੋਂ ਬਣਾਏ ਸਜਾਵਟੀ ਸਮਾਨ ਦੀ ਲਗਾਈ ਪ੍ਰਦਰਸ਼ਨੀ

ਸਕੂਲੀ ਵਿਦਿਆਰਥੀਆਂ ਵੱਲੋਂ ਬਣਾਏ ਦੀਵੇ ਅਤੇ ਮੋਮਬੱਤੀਆਂ ਦੀ ਲੋਕਾਂ ਨੇ ਕੀਤੀ ਪ੍ਰਸੰਸਾ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ.ਨਗਰ ਬਲਜਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਵੀ ਮੌਜੂਦ ਸਨ।

ਕੇਂਦਰ ਸਰਕਾਰ ਨੇ ਘਰੇਲੂ ਸਿਲੰਡਰਾਂ ਦੀ ਘਟਾਈ ਕੀਮਤ, ਜਾਣੋ ਕਿੰਨੇ ਰੁਪਏ ਸਸਤਾ ਮਿਲੇਗਾ ਸਿਲੰਡਰ

ਕੇਂਦਰੀ ਮੰਤਰੀਆਂ ਨੇ ਅਸਤੀਫ਼ੇ ਦੇਣੇ ਕੀਤੇ ਸ਼ੁਰ਼ੂ

ਨਵੀਂ ਦਿੱਲੀ : ਕੈਬਿਨਟ ‘ਚ ਫੇਰਬਦਲ ਦੀਆਂ ਖਬਰਾਂ ਦੇ ਵਿਚਾਲੇ ਦੋ ਮੌਜੂਦਾ ਮੰਤਰੀਆਂ ਵੱਲੋਂ ਅਸਤੀਫਾ ਦੇਣ ਦੀ ਸੂਚਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਨੇ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ 

12