Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

CharanjitSinghChanni

ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਰਵਨੀਤ ਬਿੱਟੂ ਨਹੀਂ : ਚਰਨਜੀਤ ਸਿੰਘ ਚੰਨੀ

ਬਰਨਾਲਾ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ‘ਤੇ ਨਿਸ਼ਾਨਾ ਸਾਧਿਆ।

ਬਜਟ ਸੈਸ਼ਨ ’ਚ ਚਰਨਜੀਤ ਸਿੰਘ ਚੰਨੀ ਨੇ ਬੀ.ਜੇ.ਪੀ. ਸਰਕਾਰ ’ਤੇ ਚੁੱਕੇ ਸਵਾਲ

ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਸਦਨ ਵਿੱਚ ਬਜਟ ’ਤੇ ਬਹਿਸ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਵਰਗੇ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਖ਼ਾਲਿਸਤਾਨੀ ਕਿਹਾ ਜਾ ਰਿਹਾ ਹੈ। 

ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ।

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ 

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ

ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਨੇ ਵਿਰੋਧੀਆਂ ਦੀ ਉਡਾਈ ਨੀਂਦ

 ਸੋਮਵਾਰ ਦੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਦੌਰਾਨ ਹਲਕਾ ਖੇਮਕਰਨ ਦੇ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੰਦਿਆਂ

ਮੁੱਖ ਮੰਤਰੀ ਵੱਲੋਂ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ।

ਪੰਜਾਬ ਸਰਕਾਰ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 16.29 ਲੱਖ ਰੁਜ਼ਾਗਰ ਦੇ ਦਿੱਤੇ ਮੌਕੇ- ਚੰਨੀ

ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਿਸ ਵਿੱਚ ਸਰਕਾਰੀ ਵਿਭਾਗਾਂ ਵਿਚ 58508 ਅਤੇ ਪ੍ਰਾਈਵੇਟ ਖੇਤਰ ਵਿਚ 5.69 ਲੱਖ ਨੌਕਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ 9.97 ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਅਤੇ 4299 ਨੂੰ ਫੌਜ ਅਤੇ ਪੁਲਿਸ ਫੋਰਸ ਵਿੱਚ ਰੁਜ਼ਗਾਰ ਦਿੱਤਾ ਗਿਆ।