ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ।