Friday, January 10, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

ChiefSecret

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ

ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ : ਮੁੱਖ ਸਕੱਤਰ, ਹਰਿਆਣਾ

ਹਰਿਆਣਾ ਦੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਨੇ ਕਿਹਾ ਕਿ ਮਰੀਜਾਂ ਦੀ ਸਹਾਇਤਾ ਲਈ ਪੋਸਟਗਰੈਜੂਏਟ ਇੰਸਟੀਟਿਯੂਟ ਆਫ ਮੈਡੀਕਲ ਏਜੂਕੇਸ਼ਨ ਐਂਡ ਰਿਸਰਚ

ਮੁੱਖ ਸਕੱਤਰ ਨੇ ਕੀਤਾ ਰਾਜ ਦੇ ਕਰਮਚਾਰੀਆਂ ਨੂੰ ਆਭਾ ਆਈਡੀ ਬਨਵਾਉਣ ਦੀ ਅਪੀਲ

ਹਰਿਆਣਾ ਸਰਕਾਰ ਨੇ ਚੰਡੀਗੜ੍ਹ ਵਿਚ ਰਹਿਣ ਵਾਲੇ ਆਪਣੇ ਸਾਰੇ ਕਰਮਚਾਰੀਆਂ ਨੂੰ ਆਭਾ ਆਈਡੀ ਬਨਾਉਣ ਦੀ ਅਪੀਲ ਕੀਤੀ ਹੈ।

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਸੂਬੇ ਵਿੱਚ ਸਹਿਕਾਰੀ ਖੇਤਰ ਦੇ ਵਿਕਾਸ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

ਹਰਿਆਣਾ ਦੇ ਮੁੱਖ ਸਕੱਤਰ ਨੇ ਸਿਵਲ ਸਕੱਤਰੇਤ ਵਿਚ ਕੀਤਾ ਯੋਗ ਕੇਂਦਰ ਦਾ ਉਦਘਾਟਨ

ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਚ ਯੋਗ ਕੇਂਦਰ ਦਾ ਉਦਘਾਟਨ ਕੀਤਾ।

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਦਾ ਮੁੱਲ ਵਾਪਸ ਮੋੜਨ ਦਾ ਸਮਾਂ: ਕੇ.ਏ.ਪੀ. ਸਿਨਹਾ

ਸਰਹੰਦ-ਪਟਿਆਲਾ ਰੋਡ ਦਾ ਕੰਮ ਮੁਕੰਮਲ ਕਰਵਾਉਣ ਲਈ ਪ੍ਰੋ. ਬਡੂੰਗਰ ਨੇ ਲਿਖਿਆ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਨੁਰਾਗ ਵਰਮਾ ਆਈ. ਏ. ਐਸ., ਮੁੱਖ ਸਕੱਤਰ,

ਸੂਬੇ ਨੂੰ ਪਰਾਲੀ ਜਲਾਉਣ ਤੋਂ ਮੁਕਤ ਬਨਾਉਣ ਦੀ ਦਿਸ਼ਾ ਵਿਚ ਚੁੱਕੇ ਜਾਣਗੇ ਨਿਰਣਾਇਕ ਕਦਮ : ਮੁੱਖ ਸਕੱਤਰ

ਪਰਾਲੀ ਜਲਾਉਣ ਅਤੇ ਇਸ ਤੋਂ ਹਵਾ ਗੁਣਵੱਤਾ ਅਤੇ ਸਿਹਤ 'ਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਨਾਲ ਨਜਿਠਣ ਲਈ ਹਰਿਆਣਾ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹੋਏ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ।

ਹਰਿਆਣਾ ਦੇ ਮੁੱਖ ਸਕੱਤਰ ਨੇ ਕੀਤੀ HKRNL ਬੋਰਡ ਮੀਟਿੰਗ ਦੀ ਅਗਵਾਈ

ਨੌਜੁਆਨਾ ਦੀ ਵਿਆਪਕ ਸੂਚੀ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਗੁਰੂਗ੍ਰਾਮ ਸ਼ਹਿਰ ਵਿਚ ਸਵੱਛਤਾ ਤੇ ਜਲ ਨਿਕਾਸੀ ਨੂੰ ਲੈ ਕੇ ਹਰਿਆਣਾ ਸਰਕਾਰ ਪ੍ਰਤੀਬੱਧ : ਮੁੱਖ ਸਕੱਤਰ

ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਗੁਰੂਗ੍ਰਾਮ ਸ਼ਹਿਰ ਦੇ ਪ੍ਰਬੁੱਧ ਨਾਗਰਿਕਾਂ ਦੇ ਨਾਲ ਕੀਤੀ ਮੀਟਿੰਗ

ਅਨੁਰਾਗ ਵਰਮਾ ਵੱਲੋਂ STF ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼

ਆਦਤਨ ਅਪਰਾਧੀਆਂ ਖਿਲਾਫ਼ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਕਿਹਾ

ਮੁੱਖ ਸਕੱਤਰ ਨੇ ਕੀਤਾ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ 'ਤੇ ਆਨਲਾਇਨ ਸਿਖਲਾਈ ਪ੍ਰੋਗ੍ਰਾਮ ਦਾ ਉਦਘਾਟਨ

ਵਰਚੂਅਲ ਕੋਰਟ ਦੇ ਮਹਤੱਵ ਨੂੰ ਸਮਝਦੇ ਹੋਏ ਜੇਲਾਂ ਅਤੇ ਕੋਰਟ ਪਰਿਸਰਾਂ ਵਿਚ ਸਥਾਪਿਤ ਕੀਤੇ ਗਏ 149 ਵੀਡੀਓ ਕਾਨਫ੍ਰੈਂਸਿੰਗ ਸਿਸਟਮ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ

ਮੁੱਖ ਸਕੱਤਰ ਨੇ ਵਿਸ਼ਵ ਬੈਂਕ ਤੋਂ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟਾਂ ਬਾਰੇ ਪ੍ਰੋਗਰਾਮ ਸਟੀਅਰਿੰਗ ਕਮੇਟੀ ਵਿੱਚ ਕੀਤੀ ਸਮੀਖਿਆ

ਹਰਿਆਣਾ ਨੇ ਕੀਤੇ ਲੂ ਨਾਲ ਨਜਿਠਣ ਲਈ ਵਿਆਪਕ ਉਪਾਅ : ਮੁੱਖ ਸਕੱਤਰ

ਮੁੱਖ ਸਕੱਤਰ ਨੇ ਹਰਿਆਣਾ ਸਿਵਲ ਸਕੱਤਰੇਤ ਵਿਚ ਬਿਜਲੀ ਸਮੱਗਰੀਆਂ ਨੂੰ ਲੈ ਕੇ ਦਿੱਤੇ ਖਾਸ ਏਹਤਿਆਤ ਵਰਤਣ ਦੇ ਨਿਰਦੇਸ਼

ਲੂ ਤੋਂ ਬਚਾਅ ਦੇ ਲਈ ਸਰਕਾਰ ਨੇ ਜਾਰੀ ਕੀਤੀ ਏਡਵਾਈਜਚੀ

ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ

DC ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤੋਂ ਜਲਦੀ ਸਰਵੇ ਕਰਾਉਣ : TVSN Prasad

ਸੂਬੇ ਦੀ ਅਨਾਜ ਮੰਡੀਆਂ ਤੋਂ 24 ਘੰਟੇ ਵਿਚ 50 ਫੀਸਦੀ ਕਣਕ ਤੇ ਸਰੋਂ ਦੀ ਫਸਲਾਂ ਦਾ ਉਠਾਨ ਕਰਾਇਆ ਜਾਵੇ - ਮੁੱਖ ਸਕੱਤਰ

ਮੁੱਖ ਸਕੱਤਰ ਨੇ ਡਾ. ਭੀਮਰਾਓ ਅੰਬੇਦਕਰ ਦੀ ਜੈਯੰਤੀ ਪ੍ਰੋਗ੍ਰਾਮ ਵਿਚ ਬਾਬਾ ਸਾਹੇਬ ਨੂੰ ਕੀਤਾ ਨਮਨ

ਸਰਕਾਰੀ ਕਰਮਚਾਰੀਆਂ ਦੇ ਪ੍ਰੋਫੈਸ਼ਨਲ ਸਕਿਲ ਨੂੰ ਕੀਤਾ ਜਾਵੇਗਾ ਅਪਗ੍ਰੇਡ

ਜੇ ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ : ਮੁੱਖ ਸਕੱਤਰ

ਮੰਡੀ ਤੋਂ ਫਸਲ ਉਠਾਨ ਵਿਚ ਵੀ ਤੇਜੀ ਵਰਤਣ ਕਿਸਾਨਾਂ ਦੀ ਸਹੂਲਤ ਦਾ ਰੱਖਣ ਪੂਰਾ ਖਿਆਲ

ਨਕਲੀ ਤੇ ਅਵੈਧ ਦਵਾਈਆਂ ਦੀ ਵਿਕਰੀ ਰੋਕਣ ਲਈ ਸਖਤੀ 

ਡਰੱਗ ਦੀ ਹਰ ਮੂਵਮੈਂਟ ਨੁੰ ਹੀ ਟ੍ਰੈਕ ਕਰਨ ਦੇ ਨਿਰਦੇਸ਼ ਲੋਕਸਭਾ ਚੋਣ ਦੀ ਤਿਆਰੀਆਂ ਨੂੰ ਲੈ ਕੇ ਵੀ ਦਿੱਤੇ ਜਰੂਰੀ ਦਿਸ਼ਾ-ਨਿਰਦੇਸ਼

ਕਰਮਚਾਰੀਆਂ ਦੀ ਕਾਰਜਪ੍ਰਣਾਲੀ ਅਤੇ ਕੁਸ਼ਲਤਾ ਵਿਚ ਕੀਤਾ ਜਾਵੇਗਾ ਸੁਧਾਰ : ਮੁੱਖ ਸਕੱਤਰ

ਦਫਤਰਾਂ ਵਿਚ ਪੂਰੀ ਤਰ੍ਹਾ ਸਵੱਛਤਾ ਬਣਾਏ ਰੱਖਣ ਦੇ ਦਿੱਤੇ ਨਿਰਦੇਸ਼ ਕਰਮਚਾਰੀਆਂ ਤੋਂ ਕਾਰਜਪ੍ਰਣਾਲੀ ਵਿਚ ਸੁਧਾਰ ਕਰਨ ਦੇ ਲਈ ਮੰਗੇ ਸੁਝਾਅ

ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ
 

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੋਹਾਲੀ ਦਾ ਅਚਨਚੇਤੀ ਦੌਰਾ

ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ
 

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ।
 

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ 'ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

 ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ । ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ ਹਨ ਜਦੋਂ ਕਿ ਬਾਕੀ ਆਪਣੇ ਨਿੱਜੀ ਵਾਹਨਾਂ ਵਿੱਚ ਡਿਊਟੀ ਨਿਭਾ ਰਹੇ ਹਨ। 

ਸਕੂਲ ਸਿੱਖਿਆ ਵਿਭਾਗ ਨੂੰ ਅਤਿ-ਆਧੁਨਿਕ ਢੰਗਾਂ ਨਾਲ ਗੁਣਾਤਮਕ ਤੇ ਪ੍ਰਤੀਯੋਗੀ ਸਿੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼

ਸੂਬੇ ਵਿੱਚ ਸਕੂਲ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਕਲਪ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਅਤੇ ਸਹਾਇਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਮੌਜੂਦਾ ਵਿੱਤੀ ਵਰ੍ਹੇ 2021-22 ਲਈ ਸਾਲਾਨਾ ਕਾਰਜ ਯੋਜਨਾ ਅਤੇ ਬਜਟ (ਏ.ਡਬਲਿਊ.ਪੀ. ਅਤੇ ਬੀ) ਅਧੀਨ 2,941.83 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ।

ਉਦਯੋਗਾਂ ਲਈ ਨਿਯਮਤ ਮਨਜ਼ੂਰੀਆਂ ਜਾਰੀ ਕਰਨ ਦੀ ਪ੍ਰਕਿਰਿਆ ਸਰਲ ਬਣਾਈ ਜਾਵੇੇ: ਮੁੱਖ ਸਕੱਤਰ

ਉਦਯੋਗਾਂ ਤੋਂ ਨਿਯਮ ਅਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਅਤੇ ਪੰਜਾਬ ਐਂਟੀ ਰੈਡ ਟੇਪ ਐਕਟ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਵੱਖ-ਵੱਖ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਇਆ ਜਾਵੇ।