ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ