ਕਿਹਾ, ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ
ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼
ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ ਕੀਤਾ ਗਿਆ।
ਵਿਧਾਨਸਭਾ ਚੋਣ ਲਈ 27 ਅਗਸਤ ਨੁੰ ਪ੍ਰਕਾਸ਼ਿਤ ਆਖੀਰੀ ਵੋਟਰ ਲਿਸਟ ਵਿਚ ਕਰ ਲੈਣ ਆਪਣਾ ਨਾਂਅ ਚੈਕ
ਵਿਕਸਿਤ ਰਾਸ਼ਟਰ ਬਨਾਉਣ ਵਿਚ ਹਰੇਕ ਹਰਿਆਣਾਵਾਸੀ ਵੱਧ-ਚੜ੍ਹ ਕੇ ਦੇ ਰਿਹਾ ਹੈ ਆਪਣਾ ਯੋਗਦਾਨ - ਮੁੱਖ ਮੰਤਰੀ
ਪ੍ਰਧਾਨ ਰੁਪਿੰਦਰ ਭਾਰਦਵਾਜ ਤੇ ਹੋਰ ਡਾਕਟਰਾਂ ਦਾ ਸਨਮਾਨ ਕਰਦੇ ਹੋਏ।
ਰੁਪਿੰਦਰ ਭਾਰਦਵਾਜ ਤੇ ਹੋਰ ਬੂਟੇ ਲਾਉਂਦੇ ਹੋਏ।
ਐਸਡੀਐਮ ਚਰਨਜੋਤ ਸਿੰਘ ਵਾਲੀਆ ਕੈਂਪ ਦਾ ਜਾਇਜ਼ਾ ਲੈਂਦੇ ਹੋਏ
ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ: ਮਾਲ ਮੰਤਰੀ
ਵਾਤਾਵਰਣ ਦੇ ਸੰਤੁਲਨ ਨੂੰ ਬਣਾਏ ਰੱਖਣ ਦਾ ਇਹੀ ਇਕਲੌਤਾ ਤਰੀਕਾ - ਨਾਇਬ ਸਿੰਘ
ਮੌਸਮ ਵਿਭਾਗ ਨੇ ਆਉਣ ਵਾਲੇ ਕੁੱਝ ਦਿਨ ਅਤੇ ਬਹੁਤ ਵੱਧ ਗਰਮੀ ਹੋਣ ਤੇ ਲੂ ਦੇ ਚੱਲਣ ਦੀ ਜਤਾਈ ਸੰਭਾਵਨਾ
ਕਾਰੀਗਰਾਂ ਨੇ ਵੱਖ-ਵੱਖ ਡਿਜ਼ਾਈਨਾਂ ਵਿੱਚ ਮਿੱਟੀ ਦੇ ਭਾਂਡੇ ਤਿਆਰ ਕੀਤੇ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਨਿਰੰਤਰ ਯਤਨ ਕੀਤੇ ਜਾ ਰਹੇ
ਹਰਿਆਣਾ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਨੇ ਆਮਜਨਤਾ ਦੇ ਨਾਲ-ਨਾਲ ਪਸ਼ੂਧਨ ਨੁੰ ਵੀ ਹੀਟ-ਵੇਵ ਤੋਂ ਬਚਾਉਣ ਲਈ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਹਰੀ ਦਾਸ ਸ਼ਰਮਾ ਦਾ ਵਿਸ਼ੇਸ਼ ਸਨਮਾਨ ਹੋਇਆ
ਫ਼ਾਜ਼ਿਲਕਾ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਪਾਕਿਸਤਾਨੀ ਨਾਗਰਿਕ ਗ਼ਲਤੀ ਨਾਲ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਿਆ ਜਿਸ ਨੂੰ ਭਾਰਤੀ ਫ਼ੌਜ ਵੱਲੋਂ ਫੜ ਲਿਆ ਗਿਆ।
ਹਰੇਕ ਵੋਟ ਦਾ ਆਪਣਾ ਮਹਤੱਵ, ਇਕ-ਇਕ ਵੋਟ ਮਹਤੱਵਪੂਰਨ
ਚੋਣ ਜਾਬਤਾ ਦੇ ਉਲੰਘਣ ਦੀ ਹੁਣ ਤਕ ਦੇ ਚੁੱਕੇ ਹਨ 2423 ਸ਼ਿਕਾਇਤਾਂ
ਵੋਟਰ ਸੂਚੀ ਵਿਚ ਨਾਂਅ ਦਰਜ ਹੋਣ 'ਤੇ ਹੀ ਕੀਤੀ ਜਾ ਸਕੇਗੀ ਵੋਟਿੰਗ
ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸੇਵਾ ਮੁਕਤ ਐਸ ਪੀ ਰੁਪਿੰਦਰ ਭਾਰਦਵਾਜ ਨੂੰ ਮੁੜ ਐਸੋਸੀਏਸ਼ਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।
ਚੋਣ ਦਾ ਪਰਵ-ਦੇਸ਼ ਦਾ ਗਰਵ ਵਿਚ ਹਰੇਕ ਵੋਟਰ ਦੇਣ ਆਪਣਾ ਯੋਗਦਾਨ - ਅਨੁਰਾਗ ਅਗਰਵਾਲ
ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਨੇ ਰੈਡ ਕਰਾਸ ਡੇ ਕੇਅਰ ਸੈਂਟਰ ਪ੍ਰਬੰਧਕੀ ਕੰਪਲੈਕਸ ਵਿਚ ਜਰਨਲ ਬਾਡੀ ਦੀ ਮੀਟਿੰਗ ਕੌਂਸਲ ਦੇ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਵਿਚ ਕੀਤੀ।
ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪ੍ਰਧਾਨ ਰੁਪਿੰਦਰ ਭਾਰਦਵਾਜ (ਸੇਵਾ ਮੁਕਤ ਐਸ.ਪੀ.) ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਮਾਗਮ ਅਰਬਨ ਕਰੇਬ ਵਿਖੇ ਕਰਵਾਇਆ ਗਿਆ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਗਵਾਈ ਵਿੱਚ ਸਪੋਰਟਸ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਕੁਰਾਹੇ ਜਾਣ ਤੋਂ ਬਚਾਉਣ ਲਈ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੁੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਂ ਰਹੇ ਹਨ
ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ, ਲੋਕ ਆਪਣੀਆਂ ਬਰੂਹਾਂ 'ਤੇ ਲੈ ਸਕਦੇ ਹਨ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ
ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ।
ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਾਊਥ ਇਲਾਕੇ ਦੇ ਇਕ ਘਰ ਵਿਚ ਚੱਲ ਰਹੀ ਇਸ ਫੈਕਟਰੀ ਨੂੰ ਅਫ਼ਗਾਨਿਸਤਾਨ ਦੇ ਨਸ਼ਾ ਤਸਕਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਪਿਛਲੇ ਦਿਨੀ ਪੰਜਾਬ ਪੁਲਿਸ ਦੇ ਹੱਥ ਕੁੱਝ ਤਸਕਰ ਲੱਗੇ ਸਨ। ਜਦੋਂ ਪੁਲਿਸ ਨੇ
ਨਾਗਰਿਕ ਕੇਂਦਰਿਤ ਸ਼ਿਕਾਇਤਾਂ ਦਾ ਨਿਵਾਰਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਮਹੀਨੇ ਦੇ ਅਖੀਰ ਤੱਕ ਇਕਹਿਰੇ ਨੰਬਰ ਵਾਲਾ ਸੂਬਾ ਪੱਧਰੀ ਕਾਲ ਸੈਂਟਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਦੇਸ਼ ਦਿੱਤੇ ਹਨ ਕਿ ਸ਼ਿਕਾਇਤ ਨਿਵਾਰਨ ਪ੍ਰਣਾਲੀ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਇਸ ਸਾਲ ਦੇ ਅੰਦਰ ਸੂਬੇ ਵਿੱਚ ਸੇਵਾ ਕੇਂਦਰਾਂ ਰਾਹੀਂ ਸਾਰੀਆਂ 500 ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਵੱਖ-ਵੱਖ ਪੱਧਰ 'ਤੇ 503 ਕਰਮਚਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਹੈ ਤਾਂ ਜੋ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ।