ਕੋਲਾ ਖਾਨ ਦੀ ਪੁਨਰ ਸੁਰਜੀਤੀ ਨਾਲ ਪੰਜਾਬ ਬਿਜਲੀ ਖੇਤਰ ਨੂੰ ਹੋਈ 950 ਕਰੋੜ ਰੁਪਏ ਦੀ ਬੱਚਤ
ਪਛਵਾੜਾ ਖਾਣ ਪੰਜਾਬ ਰਾਜ ਪਾਵਰ ਕਾਰੋਪੋਰੇਸ਼ਨ ਨੂੰ ਪ੍ਰਤੀ ਲੱਖ ਮੀਟ੍ਰਿਕ ਟਨ ਕੋਲੇ ਪਿੱਛੇ 11 ਕਰੋੜ ਰੁਪਏ ਦੀ ਬੱਚਤ
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ ਕੋਲੇ ਦੇ ਨਮੂਨਿਆਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼