Friday, November 22, 2024

Cold

ਪੀਰ ਬਾਬਾ ਸ਼ਾਹਮੁਦਾਰ ਜੀ ਦੇ ਸਲਾਨਾ ਜੋੜ ਮੇਲੇ ਤੇ ਨੌਜਵਾਨਾਂ ਨੇ ਲਗਾਇਆ ਠੰਡੀ ਲੱਸੀ ਦਾ ਲੰਗਰ

ਕਸਬਾ ਖਾਲੜੇ ਦੇ ਨਾਲ ਲੱਗਦੇ ਸਰਹੰਦੀ ਪਿੰਡ ਗਿੱਲਪਨ ਵਿਖੇ ਪੀਰ ਬਾਬਾ ਸ਼ਾਹਮੁਦਾਰ ਜੀ ਦੇ ਸਲਾਨਾ ਜੋੜ ਮੇਲੇ ਤੇ ਨੌਜਵਾਨਾਂ ਵੱਲੋਂ ਅੱਤ ਦੀ ਗਰਮੀ ਨੂੰ ਵੈਖਦੇ ਹੋਏ

ਪਿੰਡ ਦਸੋਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ

 ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ, ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ

ਰੋਡਵੇਜ ਦੀ ਬੱਸਾਂ ਵਿਚ ਮਿਲੇਗਾ ਠੰਢਾ ਪਾਣੀ

ਨਿਦੇਸ਼ਕ ਨੇ ਦਿੱਤੇ ਮਹਾਪ੍ਰਬੰਧਕਾਂ ਨੂੰ ਨਿਰਦੇਸ਼

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ

ਠੰਢ ਕਰਕੇ ਬਦਲਿਆ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਤੱਕ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 ਵਜੇ ਤੱਕ ਹੋਵੇਗਾ।

ਦਿੱਲੀ ‘ਚ ਠੰਢ ਨੇ ਪਿਛਲੇ 13 ਸਾਲਾਂ ਦਾ ਰਿਕਾਰਡ, ਤੋੜਿਆ

ਦਿੱਲੀ ‘ਚ ਠੰਢ ਨੇ ਪਿਛਲੇ 13 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿੱਲੀ ਵਿੱਚ ਇਸ ਮਹੀਨੇ 30 ਜਨਵਰੀ ਤੱਕ ਔਸਤ ਵੱਧ ਤੋਂ ਵੱਧ ਤਾਪਮਾਨ 17.7 ਡਿਗਰੀ ਸੈਲਸੀਅਸ ਸੀ, ਜੋ 13 ਸਾਲਾਂ ਵਿੱਚ ਸਭ ਤੋਂ ਘੱਟ ਹੈ। 

ਪਸ਼ੂਆਂ ਨੂੰ ਸ਼ੀਤ ਲਹਿਰ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਸੂਬੇ ਵਿੱਚ ਚੱਲ ਰਹੇ ਸ਼ੀਤ ਲਹਿਰ ਦੇ ਪ੍ਰਕੋਪ ਤੋਂ ਪਸ਼ੂਆਂ ਨੂੰ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ 

ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ : ਹਰਜੋਤ ਸਿੰਘ ਬੈਂਸ

6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ 

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। 

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਯੂਥ ਕਲੱਬਾਂ ਨੂੰ ਗ੍ਰਾਂਟਾਂ ਵੰਡੀਆਂ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਵੱਲੋਂ ਜ਼ਿਲ੍ਹੇ ਭਰ ਵਿਚੋਂ ਸਰਗਰਮ (ਐਕਟਿਵ) ਕਲੱਬਾਂ ਦੀ ਕੀਤੀ ਗਈ ਚੋਣ ਉਪਰੰਤ, ਇਨ੍ਹਾਂ ਕਲੱਬਾਂ ਨੂੰ ਆਪਣੇ ਕਲੱਬ ਪੱਧਰ ਤੇ ਸਮਾਜਿਕ ਗਤੀਵਿਧੀਆਂ ਨੂੰ ਜਾਰੀ ਰੱਖਣ ਲਈ ਅੱਜ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਪ੍ਰਤੀ ਕਲੱਬ 50,000/- ਰੁਪਏ ਦੀ ਗ੍ਰਾਂਟ ਰਾਸ਼ੀ ਰਿਲੀਜ਼ ਕੀਤੀ ਗਈ

ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣਾ ਹੈ ਜਾਨਲੇਵਾ , ਬਜ਼ੁਰਗ ਅਤੇ ਦਿਲ ਦੇ ਰੋਗੀ ਨੂੰ ਸਵੇਰੇ-ਸ਼ਾਮ ਸੈਰ ਨਾ ਕਰਨ : ਡਾ . ਸਜੀਲਾ ਖਾਨ