ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਤੱਕ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 ਵਜੇ ਤੱਕ ਹੋਵੇਗਾ।
6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ