Friday, November 22, 2024

Combine

ਕਿਸਾਨ ਝੋਨੇ ਦੀ ਕਟਾਈ ਸੁਪਰ ਐਸਐਮਐਸ ਵਾਲੀਆਂ ਕੰਬਾਈਨਾਂ ਨਾਲ ਹੀ ਕਰਵਾਉਣ-ਖੇਤੀ ਮਾਹਿਰ

ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿੰਡ ਸਹਿਜਾਦਪੁਰ ਵਿਖੇ ਲਗਾਇਆ  ਕੈਂਪ 
 

ਸੁਪਰ ਐਸ.ਐਮ.ਐਸ. ਤੋਂ ਬਗ਼ੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਦੇ ਕੀਤੇ ਜਾਣਗੇ ਚਲਾਨ :  ਇਸ਼ਾ ਸਿੰਗਲ

ਅਧਿਕਾਰੀ ਖੇਤਾਂ 'ਚ ਚਲਦੀਆਂ ਕੰਬਾਇਨਾਂ ਦੀ ਕਰਨਗੇ ਜਾਂਚ

ਸਵੇਰੇ 10.00 ਤੋਂ ਸ਼ਾਮ 6.00 ਵਜੇ ਤੱਕ ਹੀ ਕੰਬਾਇਨਾਂ ਨਾਲ ਕੀਤੀ ਜਾਵੇ ਝੋਨੇ ਦੀ ਫਸਲ ਦੀ ਕਟਾਈ

ਝੋਨੇ ਦੀ ਫਸਲ ਦੀ ਰਹਿੰਦ ਨੂੰ ਸਾੜਨ ਤੇ ਪੂਰਨ ਤੌਰ ਤੇ ਪਾਬੰਦੀ

ਜ਼ਿਲ੍ਹੇ ’ਚ ਸ਼ਾਮ 7 ਤੋਂ ਸਵੇਰ 9 ਵਜੇ ਤੱਕ ਕਣਕ ਦੀ ਕੰਬਾਈਨ ਨਾਲ ਕਟਾਈ ’ਤੇ ਰੋਕ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਕਣਕ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਕੱਚਾ ਅਤੇ ਹਰਾ ਦਾਣਾ ਕੱਟਣ ’ਤੇ ਰੋਕ ਲਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਸ਼ਾਮ 7:00 ਵਜੇ ਤੋਂ ਸਵੇਰੇ 9:00 ਵਜੇ ਤੱਕ ਕੰਬਾਈਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਜਾਰੀ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਲੋਕ ਅਰਪਣ ਕੀਤੀ।