Thursday, September 19, 2024

Commissioner

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਬੰਦੀ, ਮੁਸਾਵੀਆਂ ਦੀ ਡਿਜੀਟਾਈਜ਼ੇਸ਼ਨ ਆਦਿ ਸਬੰਧੀ ਕਾਰਜਾਂ ਦਾ ਵੀ ਲਿਆ ਜਾਇਜ਼ਾ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਟੀਮ ਵਾਂਗੂ ਕੰਮ ਕਰਨ, ਸ਼ਹਿਰ ਦੇ ਵਿਕਾਸ ਲਈ ਸਾਰਿਆਂ ਤੋ ਸਹਿਯੋਗ ਲੈਣ ਅਤੇ ਦੇਣ ਦੀ ਕੀਤੀ ਗੱਲ

ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ 

ਆਈ ਐਸ ਬੀ ਟੀ  ਦਾ ਪ੍ਰਬੰਧ ਸੰਭਾਲ ਰਹੀ ਨਿੱਜੀ ਕੰਪਨੀ ਨੂੰ ਜਲਦੀ ਤੋਂ ਜਲਦੀ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ
 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ

ਕਿਹਾ , ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਸਤੰਬਰ ਤੋਂ 24 ਸਤੰਬਰ ਤੱਕ  

 

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀਏਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ

ਮੱਛਲੀ ਕਲਾਂ ਵਿੱਚੋਂ ਲੰਘਦੀ ਨਦੀ ਉਪਰ ਪੁਲ ਬਣਵਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪਿੰਡ ਮੱਛਲੀ ਕਲਾਂ

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ 'ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ

ਕਿਹਾ, ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਪਰਾਲੀ ਦਾ ਨਿਪਟਾਰਾ

ਡਿਪਟੀ ਕਮਿਸ਼ਨਰ ; ਦਿਵਿਆਂਗਜਨਾ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 29 ਅਗਸਤ ਤੋਂ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 4 ਸਤੰਬਰ ਨੂੰ ਬਸੀ ਪਠਾਣਾ ਵਿਖੇ, 11 ਸਤੰਬਰ ਨੂੰ ਮੰਡੀ ਗੋਬਿੰਦਗੜ੍ਹ, 18 ਸਤੰਬਰ ਨੂੰ ਖਮਾਣੋਂ ਤੇ 19 ਸਤੰਬਰ ਨੂੰ ਸਿਵਲ ਹਸਪਤਾਲ ਵਿਖੇ ਲੱਗਣਗੇ ਕੈਂਪ

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਡਿਪਟੀ ਕਮਿਸ਼ਨਰ

ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਵਿਆਪਕ ਪੱਧਰ ਤੇ ਮੁਹਿੰਮ ਚਲਾਉਣ ਦੀ ਹਦਾਇਤ

ਸਿਹਤ ਮੰਤਰੀ ਨੇ DC, MC ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਦਰਜਨ ਦੇ ਕਰੀਬ ਕਲੋਨੀਆਂ ਦਾ ਕੀਤਾ ਦੌਰਾ

ਕਿਹਾ, ਅੰਮਰੁਤ-2 ਤਹਿਤ 100 ਕਰੋੜ ਨਾਲ ਪਟਿਆਲਾ ਦਾ ਕਾਇਆਂ ਕਲਪ ਕਰਕੇ ਦਿਖਾਏਗੀ ਪੰਜਾਬ ਸਰਕਾਰ

ਟੋਕਨ ਲੈ ਕੇ ਮਿਲਣ ਵਾਲਿਆਂ ਨੂੰ ਦਿੱਤਾ ਜਾ ਰਿਹੈ ਪੂਰਾ ਸਮਾਂ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਚਲਾਏ ਟੋਕਨ ਸਿਸਟਮ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਕੈਟਲ ਪੌਂਡ ਗੜੋਲੀਆਂ ਸਬੰਧੀ DC ਨਾਲ ਕੀਤੀ ਮੀਟਿੰਗ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ ਨੇ ਪਿੰਡ ਗੜੋਲੀਆਂ ਵਿਖੇ ਸਥਿਤ ਕੈਟਲ ਪੌਂਡ 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ ਵਿਖੇ ਹੋਵੇਗਾ ਆਰਮੀ ਭਰਤੀ ਲਈ ਫਿਜ਼ੀਕਲ ਟੈਸਟ : ਵਧੀਕ ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦਾ ਮੁਲਕੰਣ

ਪਹਿਲੇ ਪੜਾਅ ਹੇਠ ਰਾਜਪੁਰਾ ਦੇ 42 ਸਕੂਲਾਂ ਦੀਆਂ ਕਿਸ਼ੋਰ ਉਮਰ ਦੀਆਂ ਵਿਦਿਆਰਥਣਾਂ ਨੂੰ ਅਨੀਮੀਆ ਮੁਕਤ ਕਰਕੇ ਜ਼ਿਲ੍ਹੇ ਭਰ 'ਚ ਲਾਗੂ ਹੋਵੇਗਾ ਪ੍ਰਾਜੈਕਟ

ਮਾਲੇਰਕੋਟਲਾ ’ਚ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਲਹਿਰਾਇਆ ਕੌਮੀ ਝੰਡਾ

ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 78 ਵਾਂ ਆਜ਼ਾਦੀ ਦਿਹਾੜਾ ਮੌਕੇ ਵਰਦੇ ਮੀਂਹ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੁਬਾਰਕ ਮੌਕੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

ਡਿਪਟੀ ਕਮਿਸ਼ਨਰ ਨੇ " ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ” ਤਹਿਤ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਡਾ ਪੱਲਵੀ ਨੇ  ਜ਼ਿਲ੍ਹੇ ਦੀਆਂ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਕੁਦਰਤੀ ਸੋਮਿਆਂ ਨੂੰ ਭਵਿੱਖ ਲਈ ਸੁਰੱਖਿਅਤ ਕਰਨ ਲਈ ਆਗੇ ਆਉਣ

ਪੰਜਾਬ ਸਰਕਾਰ ਨੇ 3 ਸਾਲਾਂ ਲਈ ਤਿੰਨ ਨਵੇਂ ਸੂਚਨਾ ਕਮਿਸ਼ਨਰ ਕੀਤੇ ਨਿਯੁਕਤੀ

ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ।

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਫੁੱਲ ਡਰੈਸ ਰਿਹਰਸਲ 13 ਨੂੰ ਹੋਵੇਗੀ

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾ ਦਾ ਲਿਆ ਜਾਇਜਾ

ਰਵਾਇਤੀ ਸ਼ਾਨੋ-ਸ਼ੌਕਤ,ਪੂਰੇ ਉਤਸ਼ਾਹ ਅਤੇ ਰਾਸ਼ਟਰੀ ਜਜ਼ਬੇ ਨਾਲ ਮਨਾਇਆ ਜਾਵੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ -ਡਾ ਪੱਲਵੀ

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 56 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ

ADC ਦਮਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹੇ ’ਚ ਲੱਗਣ ਵਾਲੇ STPs ਤੇ ਟਿਊਬਵੈਲਾਂ ਦੀ ਪ੍ਰਗਤੀ ਦੀ ਸਮੀਖਿਆ

ਅਧਿਕਾਰੀਆਂ ਨੂੰ ਟੈਂਡਰ ਜਲਦ ਕਰਵਾਉਣ ਲਈ ਜਲ ਸਪਲਾਈ ਤੇ ਸੀਵਰੇਜ ਬੋਰਡ ਨਾਲ ਤਾਲਮੇਲ ਕਰਨ ਲਈ ਆਖਿਆ

ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼

ਲੋੜੀਂਦੇ ਅੰਤਰਾਲ ’ਤੇ ਪੀਣ ਵਾਲੇ ਪਾਣੀ ਦੀ ਸੈਂਪਲਿੰਗ ਕਰਵਾਈ ਜਾਵੇ

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ ਮੰਗੇ ਸੁਝਾਅ

ਸਰਕਾਰੀ ਹਾਈ ਸਕੂਲ ਬੰਨਵਾਲਾ ਹਨਵੰਤਾ ਵਿਖੇ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਸਿਰਜਣ ਲਈ ਮਾਰਗਦਰਸ਼ਨ ਕਰਨ ਪਹੁੰਚੇ ਡਿਪਟੀ ਕਮਿਸ਼ਨਰ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਨਗਰ ਨਿਗਮ ਕਮਿਸ਼ਨਰ ਨੇ ਡਾਇਰੀਆ ਦੀ ਸਥਿਤੀ ਬਾਰੇ ਪੇਸ਼ ਕੀਤੇ ਅੰਕੜੇ

ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਉਹ ਖ਼ੁਦ ਤੇ ਨਗਰ ਨਿਗਮ ਲੋਕਾਂ ਦੀ ਸੇਵਾ 'ਚ ਹਾਜ਼ਰ, ਸ਼ਹਿਰ ਵਾਸੀ ਬੇਫ਼ਿਕਰ ਰਹਿਣ-ਕੋਹਲੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗ਼ੈਰ - ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਹੈ 

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਹੁਣ ਤੱਕ ਤਕ ਕੁੱਲ 47,480 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 425 ਕਿਸਮ ਦੀਆਂ ਸੇਵਾਵਾਂ

ਡਿਪਟੀ ਕਮਿਸ਼ਨਰ ਵੱਲੋਂ ਹੈਜ਼ਾ ਅਤੇ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ 15 ਰੈਪਿਡ ਰਿਸਪੌਂਸ ਟੀਮਾਂ ਬਣਾਉਣ ਦੇ ਆਦੇਸ਼ 

ਨਗਰ ਨਿਗਮ ਕਮਿਸ਼ਨਰ, ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ 

ਘੱਟ ਸਮੇਂ ਵਿਚ ਨਕਸ਼ਾ/ਐਨ.ਓ.ਸੀ. ਪ੍ਰਵਾਨ ਕਰਵਾ ਕੇ ਦੇਣ ਵਾਲੇ ਵਿਅਕਤੀਆਂ ਤੋਂ ਬਚਣ ਪਟਿਆਲਾ ਵਾਸੀ : ਅਦਿੱਤਿਆ ਡੇਚਲਵਾਲ 

 ਇੱਕ ਬਿਆਨ ਜਾਰੀ ਕਰਦਿਆਂ ਪਟਿਆਲਾ ਦੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦੱਸਿਆ

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਹੱਲ ਲਈ ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ 

ਲੋਕਾਂ ਨੂੰ ਉਲਟੀਆਂ, ਦਸਤਾਂ, ਪੇਚਸ, ਪੀਲੀਆ, ਡੇਂਗੂ, ਚਿਕਨਗੁਨੀਆਂ, ਸਵਾਇਨ ਫਲੂ ਤੋਂ ਬਚਣ ਲਈ ਸੁਚੇਤ ਹੋ ਕੇ ਸਿਹਤਮੰਤ ਰਹਿਣ ਦੀ ਅਪੀਲ

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਕਰੀਮਨਗਰ ਚਿੱਚੜਵਾਲ 'ਚ ਲੱਗਿਆ ਜਨ ਸੁਵਿਧਾ ਕੈਂਪ

ਬਰਸਾਤੀ ਮੌਸਮ ਦੌਰਾਨ ਹੈਜੇ ਦੀ ਬਿਮਾਰੀ ਦੀ ਰੋਕਥਾਮ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲੋਕ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਲੋਕਾਂ ਨੂੰ ਹੈਜੇ ਦੀ ਰੋਕਥਾਮ ਅਤੇ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਵਰਤੋਂ ਲਈ ਟੀਮਾਂ ਬਣਾ ਕੇ ਕੀਤਾ ਜਾ ਰਿਹੈ ਜਾਗਰੂਕ

ਜ਼ਿਲ੍ਹੇ ਵਿੱਚ 07 ਲੱਖ ਬੂਟੇ ਲਗਾਉਣ ਦਾ ਟੀਚਾ : ਡਿਪਟੀ ਕਮਿਸ਼ਨਰ

ਵੱਖ ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ,ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਸਥਾਨਾਂ ਤੇ ਲਗਾਏ ਜਾ ਰਹੇ ਨੇ ਬੂਟੇ

ਖੇਤੀਬਾੜੀ ਵਿਭਾਗ ਵੱਲੋਂ 17 ਜੁਲਾਈ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ: ਡਿਪਟੀ ਕਮਿਸ਼ਨਰ

ਕੈਂਪ ਵਿੱਚ ਹਲਕਾ ਵਿਧਾਇਕ ਐੱਸ.ਏ.ਐੱਸ.ਨਗਰ ਅਤੇ ਡੇਰਾਬਸੀ ਮੁੱਖ ਮਹਿਮਾਨ ਦੇ ਤੌਰ ਤੇ ਕਰਨਗੇ ਸ਼ਮੂਲੀਅਤ

ਅਧਿਕਾਰੀ ਆਮ ਲੋਕਾਂ ਦੀਆ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਲਗਾਤਾਰ ਉਪਰਾਲੇ ਕਰਨ : ਡਿਪਟੀ ਕਮਿਸ਼ਨਰ

ਲੋਕਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋ ਵੱਧ ਲਾਹਾ ਲੈਣ ਜ਼ਿਲ੍ਹਾ ਨਿਵਾਸੀ- ਡਾ ਪੱਲਵੀ

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦਗਾਰ ਹੋਏ

ਸਹਾਇਕ ਸਟਾਫ ਦਾ ਕੀਤਾ ਸਨਮਾਨ ਭਵਿੱਖ 'ਚ ਵੀ ਆਪਣੀ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਕੀਤਾ ਪ੍ਰੇਰਿਤ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਵੈਕਟਰ ਬੌਰਨ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦਾ ਆਯੋਜਨ

ਡੇਂਗੂ, ਮਲੇਰੀਆਂ ਆਦਿ ਦੇ ਫੈਲਾਅ ਨੂੰ ਰੋਕਣ ਲਈ ਸਮੂਹ ਵਿਭਾਗ ਮਿਲਕੇ ਕੰਮ ਕਰਨ- ਰਾਜਪਾਲ ਸਿੰਘ

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡਣ ਦੀ ਸ਼ੁਰੂਆਤ ਕਰਵਾਈ 

ਕਿਹਾ, ‌ਦਿਵਿਆਂਗਜਨਾਂ ਦੀ ਸਹੂਲਤ ਲਈ ਪਟਿਆਲਾ ਵਿਖੇ ਵੀ ਖੋਲ੍ਹਿਆ ਜਾਵੇਗਾ ਅਲਿਮਕੋ ਦਾ ਅਸੈਸਮੈਂਟ ਸੈਂਟਰ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 425 ਕਿਸਮ ਦੀਆਂ ਸੇਵਾਵਾਂ

12345