Friday, April 25, 2025

Concern

ਸੁਨਾਮ ਵਿਖੇ ਫਲਾਈਓਵਰ ਤੇ ਪਏ ਖੱਡਿਆਂ ਤੇ ਜਤਾਈ ਚਿੰਤਾ 

ਪ੍ਰਸ਼ਾਸਨ ਨੇ ਧਿਆਨ ਨਾ ਦਿੱਤਾ ਤਾਂ ਅਸੀਂ ਭਰਾਂਗੇ ਖੱਡੇ : ਮਨੀ ਵੜ੍ਹੈਚ 

ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਵਿਲਕ ਰਿਹੈ ਅੰਨਦਾਤਾ ?

ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜੋ ਭੋਏਂ ਚੋਂ ਸੋਨਾ ਉੱਗਲਦਾ ਹੈ।ਕਰੋੜਾਂ ਲੋਕਾਂ ਦਾ ਢਿੱਡ ਭਰਦਾ ਹੈ।

ਦਿੱਲੀ ਪੁਲਿਸ ਦੀ ਕਾਰਵਾਈ ਤੋਂ ਟਵਿਟਰ ਨਾਰਾਜ਼, ਮੁਲਾਜ਼ਮਾਂ ਦੀ ਸੁਰੱਖਿਆ ਦੀ ਚਿੰਤਾ

ਟਵਿਟਰ ਨੇ ਅਪਣੇ ਮੁਲਾਜ਼ਮਾਂ ਦੀ ਸੁਰੱਖਿਆ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਟਵਿਟਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਜਦ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਨੇ ਵਿਵਾਦਗ੍ਰਸਤ ‘ਟੂਲਕਿੱਟ’ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਦਖਣੀ ਦਿੱਲੀ ਅਤੇ ਗੁਰੂਗ੍ਰਾਮ ਦੇ ਦਫ਼ਤਰਾਂ ਵਿਚ ਛਾਪੇ ਮਾਰੇ। ਇਸ ਘਟਨਾ ਕਾਰਨ ਉਹ ਸੁਰੱਖਿਆ ਬਾਰੇ ਚਿੰਤਤ ਹੈ। ਟਵਿਟਰ ਨੇ ਇਹ ਵੀ ਕਿਹਾ ਕਿ ਉਹ 26 ਮਈ ਤੋਂ ਲਾਗੂ ਹੋਏ ਨਵੇਂ ਆਈਟੀ ਨਿਯਮਾਂ ਦਾ ਹਵਾਲਾ ਦਿੰਦਿਆਂ ਭਾਰਤ ਵਿਚ ਲਾਗੂ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਸਰਕਾਰ ਨਾਲ ਗੱਲਬਾਤ ਜਾਰੀ ਰੱਖਣ ਦਾ ਯਤਨ ਕਰੇਗੀ।