ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ
ਢਕੋਲੀ ਦੇ ਰਹਿਣ ਵਾਲੇ ਰਾਮ ਭਜ ਗਰਗ ਅਤੇ ਉਨ੍ਹਾਂ ਦੇ ਪਰਿਵਾਰ ਨੇ ਪ੍ਰੈਸ ਕਾਨਫਰੰਸ ਵਿੱਚ ਬਿਲਡਰ 'ਤੇ ਗੰਭੀਰ ਆਰੋਪ ਲਗਾਏ।
ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਰਵਾਇਆ ਗਿਆ ਪੰਜਾਬ ਇਤਿਹਾਸ ਕਾਨਫ਼ਰੰਸ ਦਾ 54ਵਾਂ ਸੈਸ਼ਨ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।
ਤਨਾਅ ਮੁਕਤ ਜੀਵਨ ਸ਼ੈਲੀ ਅਪਨਾਉਣ ਲਈ ਡੀਜੀਪੀ ਨੇ ਪੁਲਿਸ ਅਧਿਕਾਰੀਆਂ ਦੇ ਨਾਲ ਕੀਤੀ ਯੋਗ ਕ੍ਰਿਰਿਆਵਾਂ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵਿੱਚ ਸਸਟੇਨੇਬਿਲਿਟੀ ਵਿਸ਼ੇ ’ਤੇ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ ਸਕਾਰਾਤਮਕ ਢੰਗ ਨਾਲ ਸਮਾਪਤ ਹੋ ਗਈ
ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵੱਲੋਂ ਮਿਤੀ 11 ਮਾਰਚ ਨੂੰ ਬਾਅਦ ਦੁਪਹਿਰ 2:30 ਵਜੇ ਵੈਬ ਕਾਸਟਿੰਗ (ਇੰਟਰ ਸਟੇਟ ਨਾਕਿਆਂ) ਸਬੰਧੀ ਡੀ.ਸੀ, ਐਸ.ਐਸ.ਪੀ, ਐਸ.ਪੀ ਹੈੱਡ ਕੁਆਰਟਰ ਅਤੇ ਐਕਸਾਈਜ਼ ਵਿਭਾਗ ਨਾਲ ਵੀਡਿਓ ਕਾਨਫਰੰਸ ਕੀਤੀ ਗਈ।
ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਿੱਚ ਪਲੇਠੀ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਅੱਜ ਮੁੱਖ ਮਹਿਮਾਨ ਦੇ ਤੌਰ ਉੱਤੇ ਪਹੁੰਚੇ ਆਈ. ਆਈ. ਟੀ ਰੋਪੜ ਦੇ ਮਕੈਨੀਕਲ ਇੰਜਨੀਅਰਿੰਗ ਦੇ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ PSPCL ਦੁਆਰਾ ਕੀਤੇ ਸੂਰਜੀ ਊਰਜਾ ਖਰੀਦ ਸਮਝੌਤੇ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਕੰਪਨੀ ਵੱਲੋਂ ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਾਊਂਟਰ ਬਿਡਿੰਗ ਲਈ ਸਵਿਸ ਚੈਲੇਂਜ ਵਿਧੀ ਲਾਗੂ ਕੀਤੀ ਗਈ ਹੈ। ਕੰਪਨੀ ਨੇ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਬੋਲੀ ਲਗਾਈ ਸੀ ਪਰ PSPCL ਨੇ ਇਸ ਵਿੱਚ 6 ਪੈਸੇ ਦੀ ਕਟੌਤੀ ਕੀਤੀ ਸੀ।