ਨੇੜਲੇ ਪਿੰਡ ਰੋਸ਼ਨਵਾਲਾ ਦੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਸਰਕਾਰੀ ਕਾਲਜ ਵਿਖੇ ਪਿ੍ਰੰਸੀਪਲ ਪ੍ਰੋ. ਰਚਨਾ ਭਾਰਦਵਾਜ ਦੀ ਅਗਵਾਈ ਹੇਠ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ।
ਭਾਰਤ ਦੇ ਸੰਵਿਧਾਨ ਨੂੰ ਅਪਨਾਉਣ ਲਈ 75ਵੀਂ ਵਰ੍ਹੇਗੰਢ ਮੌਕੇ 'ਤੇ ਪੂਰੇ ਸੂਬੇ ਵਿਚ ਸੰਵਿਧਾਨ ਦਿਵਸ ਸਮਾਰੋਹ ਪ੍ਰਬੰਧਿਤ ਕੀਤੇ ਜਾਣਗੇ।