Friday, April 18, 2025

Coordination

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਬੰਦਾ ਸਿੰਘ ਬਹਾਦਰ ਦਾ ਬੁੱਤ ਹਟਾਉਣ ਦੀ ਨਿਖੇਧੀ

ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪ੍ਰਧਾਨ ਸ੍ਰੀ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਲਗੀਧਰ ਸਿੰਘ ਸਭਾ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ‘ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ’ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਨਸ਼ੇ ’ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਸਾਡੀ ਪਹਿਲੀ ਤਰਜੀਹ :ਸੁਖਪ੍ਰੀਤ ਸਿੰਘ ਸਿੱਧੂ

DC ਦੀ ਪ੍ਰਧਾਨਗੀ ‘ਚ NCCM ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਨਸ਼ੇ ’ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਵੀ ਸਾਡੀ ਤਰਜੀਹ- ਡਾ ਪੱਲਵੀ

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਵੱਲੋਂ ਜਲੰਧਰ ਵਿੱਚ ਸਾਂਝੀ ਤਾਲਮੇਲ ਮੀਟਿੰਗ, ਪੰਜਾਬ ਪੁਲਿਸ ਤੇ ਬੀਐਸਐਫ ਨੂੰ ਮਿਲ ਕੇ ਕੰਮ ਕਰਨ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨਵੇਂ ਤਰੀਕੇ ਵਜੋਂ ਸਾਹਮਣੇ ਆਏ ਡਰੋਨ ਆਪ੍ਰੇਸ਼ਨਾਂ ਨਾਲ ਨਜਿੱਠਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕੀਤੀ ।