Friday, November 22, 2024

Corruption

ਭਰੂਣ ਹੱਤਿਆ,ਗੰਦਗੀ ਅਤੇ ਭ੍ਰਿਸਟਾਚਾਰ ਵਰਗੀਆ ਬੁਰਾਈਆ ਨੂੰ  ਸਾਨੂੰ ਜੜ ਤੋ ਹੀ ਪੁੱਟਣਾ ਚਾਹੀਦਾ ਹੈ : ਡਾ ਜਮੀਲ ਬਾਲੀ 

ਸਾਨੂੰ ਸਭਨੂੰ ਰਲਕੇ ਭਰੂਣ ਹੱਤਿਆ ਗੰਦਗੀ ਅਤੇ ਭ੍ਰਿਸਟਾਚਾਰ ਵਰਗੀਆਂ ਬੁਰਾਈਆਂ ਨੂੰ ਵੀ ਜੜ੍ਹ ਤੋ ਹੀ ਖਤਮ ਕਰਨਾ ਚਾਹੀਦਾ ਹੈ।

ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸੰਧੂ ਖ਼ਿਲਾਫ਼ “ਜਾਲਸਾਜ਼ੀ, ਜਾਅਲੀ ਦਸਤਾਵੇਜ਼ ਬਨਾਉਣ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ" ਤਹਿਤ ਮਾਮਲਾ ਦਰਜ

ਆਪ ਹੀ ਸ਼ਿਕਾਇਤ ਦਰਜ ਕਰਵਾਕੇ ਸਮਝੌਤਾ ਕਰਵਾਉਂਦੇ ਸਨ ਗੁਰਸ਼ੇਰ ਸਿੰਘ ਸੰਧੂ
 

ਪਰਲ ਗਰੁੱਪ ਦੇ ਮਾਲਕ ਦੀ ਹੋਈ ਮੌਤ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ।

ਏਂਟੀ ਕਰਪਸ਼ਨ ਬਿਊਰੋ ਨੇ ਕੰਪਿਊਟਰ ਆਪਰੇਟਰ ਨੂੰ ਰਿਸ਼ਵਤ ਲੈਂਦੇ ਕੀਤਾ ਗਿਰਫਤਾਰ

ਦੋਸ਼ੀ ਵੱਲੋਂ ਪ੍ਰੋਪਰਟੀ ਆਈਡੀ ਬਨਾਉਣ ਦੇ ਬਦਲੇ ਵਿਚ ਕੀਤੀ ਜਾ ਰਹੀ ਸੀ ਰਿਸ਼ਵਤ ਦੀ ਮੰਗ

ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਧਰਮੇਂਦਰ 'ਤੇ ਕੀਤਾ ਮੁਕਦਮਾ ਦਰਜ

ਏਸੀਬੀ ਦੀ ਟੀਮ ਨੇ ਨਿਜੀ ਵਿਅਕਤੀ ਧਰਮੇਂਦਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਕੀਤਾ ਗਿਰਫਤਾਰ

Haryana ਏਂਟੀ ਕਰਪਸ਼ਨ ਬਿਊਰੋ ਨੇ Dr. Vishal Malik ਨੂੰ ਕੀਤਾ ਗਿਰਫਤਾਰ

ਸਿਵਲ ਹਸਪਤਾਲ, ਪਾਣੀਪਤ ਦੇ ਡਾ. ਪਵਨ ਕੁਮਾਰ ਅਤੇ ਕਲਰਕ ਨਵੀਨ ਕੁਮਾਰ ਵੱਲੋਂ ਡਾ. ਵਿਸ਼ਾਲ ਮਲਿਕ ਰਾਹੀਂ ਰਿਸ਼ਵਤ ਦੀ ਮੰਗ ਕੀਤੀ ਗਈ ਸੀ

ਏਂਟੀ ਕਰਪਸ਼ਨ ਬਿਊਰੋ ਦੇ ਤਹਿਤ ਹੋਵੇਗਾ ਸਪੈਸ਼ਲ ਟਾਸਕ ਫੋਰਸ ਦਾ ਗਠਨ : ਮੁੱਖ ਮੰਤਰੀ

ਸਾਲ 1992 ਤੌਂ ਲੈਕੇ ਅੱਜ ਤਕ ਬਣੀ ਸਹਿਕਾਰੀ ਸਮਿਤੀਆਂ ਵਿਚ ਅਨਿਯਮਤਤਾਵਾਂ ਦੀ ਕਰੇਗੀ ਜਾਂਚ

 

ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ

ਰਾਜਪਾਲ ਜਗਦੀਪ ਧਨਖੜ ਭ੍ਰਿਸ਼ਟ ਵਿਅਕਤੀ : ਮਮਤਾ ਬੈਨਰਜੀ

ਰਾਮ ਮੰਦਰ ਟਰੱਸਟ ਮਾਮਲੇ ਵਿਚ ਬੋਲੇ ਰਾਹੁਲ ਗਾਂਧੀ : ਸ੍ਰੀ ਰਾਮ ਦੇ ਨਾਮ ’ਤੇ ਧੋਖਾ ਅਧਰਮ ਹੈ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹਨਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਤੇ 3 ਮਾਲ ਕਰਮਚਾਰੀਆਂ ਸਣੇ ਹੋਰ ਵੱਖ-ਵੱਖ ਵਿਭਾਗਾਂ ਦੇ ਪੰਜ ਕਰਮਚਾਰੀ ਸ਼ਾਮਲ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਉਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚੋਂ  ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਹਨ।