ਕਿਹਾ, ਅਦਾਲਤੀ ਕੰਪਲੈਕਸ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਦੀ ਪਹਿਲਕਦਮੀ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ
ਕਿਹਾ! ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਰੇਕ ਮਨੁੱਖ ਕਰੇ ਇਹ ਨੇਕ ਉਪਰਾਲਾ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਅਤੇ ਦੀ ਯੋਗ ਅਗਵਾਈ ਹੇਠ ਨਵੀਂ ਜਿਲ੍ਹਾ ਜੇਲ ਨਾਭਾ ਵਿਖੇ ਜੇਲ ਵਿੱਚ ਬੰਦੀਆਂ ਲਈ ਸਹਜ ਫੁਲਕਾਰੀ ਅਤੇ ਬੇਕਰੀ ਸਿਖਲਾਈ ਕੋਰਸ ਦਾ ਆਰੰਭ ਕਰਵਾਇਆ ਗਿਆ ਸੀ
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ।