Friday, September 20, 2024

Covid News

96 ਪ੍ਰਤੀਸ਼ਤ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 5536 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਜਿਹਨਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 1106 ਅਤੇ 18 ਤੋਂ 44 ਸਾਲ ਦੇ 4430 ਨਾਗਰਿਕ ਸ਼ਾਮਲ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,98,009 ਹੋ ਗਿਆ ਹੈ।

ਪਟਿਆਲਾ ਵਿਚ ਕੋਵਿਡ ਕਾਰਨ 6 ਮੌਤਾਂ, 159 ਨਵੇਂ ਕੇਸ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਕੋਵਿਡ ਟੀਕਾਕਰਨ ਪ੍ਰੀਕਿਰਿਆ ਆਮ ਵਾਂਗ ਜਾਰੀ ਰਹੀ ਅਤੇ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 1526 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,46,809 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ ਕੱਲ ਮਿਤੀ 31 ਮਈ ਦਿਨ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ

ਕਰੋਨਾ ਮਰੀਜ਼ਾਂ ਨੂੰ ਆਕਸੀਜਨ ਸਪਲਾਈ ਸਣੇ ਹੋਰ ਸਹੂਲਤਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਤੋਟ: ਸਿਵਲ ਸਰਜਨ

ਜ਼ਿਲਾ ਬਰਨਾਲਾ ਵਿੱਚ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੂਰੀ ਤਰਾਂ ਯਤਨਸ਼ੀਲ ਹੈ ਅਤੇ ਆਕਸੀਜਨ ਸਪਲਾਈ ਸਣੇ ਕਿਸੇ ਵੀ ਤਰਾਂ ਦੀਆਂ ਸਹੂਲਤਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ  ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਹਫਤਾਵਰੀ ਫੇਸਬੁਕ ਲਾਈਵ ਸੈਸ਼ਨ ਦੌਰਾਨ ਕੀਤਾ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਜ਼ਿਲੇ ਵਿਚ ਟੀਕਾਕਰਨ ਅਤੇ ਸੈਂਪਲਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲਾ ਬਰਨਾਲਾ ਵਿਚ ਹੁਣ ਤੱਕ 97,644 ਸੈਂਪਲ