ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ
ਸਕੂਲ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਕੂਲ ਦੇ ਪੰਜਾਬੀ ਵਿਸ਼ੇ ਦੇ ਅਧਿਆਪਕ ਸੰਦੀਪ ਸਿੰਘ ਨੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ
ਪਿਛਲੇ 14 ਸਾਲ ਤੋਂ ਨਹੀਂ ਫੂਕੀ ਝੋਨੇ ਦੀ ਪਰਾਲੀ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਅਗਵਾਈ ਹੇਠ
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।
ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜੋ ਭੋਏਂ ਚੋਂ ਸੋਨਾ ਉੱਗਲਦਾ ਹੈ।ਕਰੋੜਾਂ ਲੋਕਾਂ ਦਾ ਢਿੱਡ ਭਰਦਾ ਹੈ।
ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਬੀਤੇ ਦਿਨੀਂ ਪਿੰਡ ਝਨੇੜੀ ਵਿਖੇ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਝਨੇੜੀ ਵਲੋਂ ‘ਊੜਾ ਅਤੇ ਜੂੜਾ ਬਚਾਉ ਲਹਿਰ’ ਤਹਿਤ ਕਰਵਾਏ
ਬ੍ਰਹਮ ਗਿਆਨੀ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਅਤਰਸਰ ਸਾਹਿਬ (ਰਾੜਾ ਸਾਹਿਬ) ਵਿਖੇ ਸੰਤ ਬਾਬਾ ਰਤਨ ਸਿੰਘ ਜੀ ਦੀ ਤੀਸਰੀ ਸਲਾਨਾ
॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ
ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ
ਲੋਕਾਂ ਨੂੰ ਸਿਹਤ ਤੰਦਰੁਸਤ ਰੱਖਣ ਲਈ ‘ਸੀ ਐਮ ਯੋਗਸ਼ਾਲਾ’ ਤਹਿਤ ਮੁਫ਼ਤ ਕਲਾਸਾਂ ਲਾਉਣ ਦੀ ਅਪੀਲ
ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਅੱਜ ਸਹੁੰ ਚੁੱਕ ਸਮਾਗਮ ਹੋਵਾਗੇ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫੇ ਦੀ ਦੌੜ ਲੱਗੀ ਹੋਈ ਹੈ।
ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਯੂਥ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਵਲੋਂ ਵੀ ਆਪਣੇ ਅਸਤੀਫੇ ਭੇਜ ਕੀਤਾ ਰੋਸ ਜ਼ਾਹਰ
॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ
ਵਿਦਿਆਰਥੀਆਂ ਨੂੰ ਸਾਈਬਰ ਸੈੱਲ ਵਿਖਾਇਆ ਗਿਆ ਜਿੱਥੇ ਸ਼੍ਰੀਮਤੀ ਹਰਜੀਤ ਕੌਰ ਐਸ.ਐਚ. ਓ. ਦੁਆਰਾ ਆਨਲਾਈਨ ਫਰਾਡ ਅਤੇ ਮਹਿਲਾ ਸੁਰੱਖਿਆ ਬਾਰੇ ਦਿਤੀ ਜਾਣਕਾਰੀ
ਕੈੰਪ ਵਿੱਚ ਤਿੰਨ ਹਜ਼ਾਰ ਮਰੀਜਾਂ ਦੀਆਂ ਅੱਖਾਂ ਦਾ ਚੈੱਕ ਅੱਪ ਹੋਇਆ ਤੇ 800 ਮਰੀਜ ਅਪ੍ਰੇਸ਼ਨ ਲਈ ਚੁਣੇ ਗਏ : ਸੰਤ ਨਿਰਮਲ ਦਾਸ ਜੀ
॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ
ਦੇਸ਼ ਦੇ ਸ਼ਹਿਰ ਧੂੰਏਂ ਦੀ ਚਾਦਰ ਵਿੱਚ ਲਪੇਟੇ ਹੋਏ ਹਨ। ਆਉਣ ਵਾਲੇ ਦਿਨਾਂ ਵਿੱਚ ਧੂੰਏਂ ਤੋਂ ਕੋਈ ਰਾਹਤ ਨਹੀਂ
ਆਸਟਰੇਲੀਆ ਨਿਵਾਸੀ ਜਤਿੰਦਰ ਸਿੰਘ ਉਪਲ ਅਤੇ ਉਨਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸੰਗਤਾਂ ਲਈ ਲਿਜਾਣ ਵਾਸਤੇ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈ ਬੱਸ ਸੇਵਾ ਕੀਤੀ ਗਈ, ਜਿਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ।
ਹਵਾਈ ਅੱਡੇ ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮੁੱਦੇ ਤੇ ਵਿਸ਼ਵ ਭਰ ਚ ਵੱਸਦੇ ਸਿੱਖ ਭਾਈਚਾਰੇ ਚ ਬਹੁਤ ਰੋਸ਼ ਪਾਇਆ ਜਾ ਰਿਹਾ ਹੈ।
ਸ਼ਬਦ ਗਾਇਨ ਮੁਕਾਬਲਿਆਂ ਦੀ ਮੁੱਖ ਜੱਜ ਦੀ ਭੂਮਿਕਾ ਖਨੌਰੀ ਲਾਗਲੇ ਪਿੰਡ ਮਹਾਂ ਸਿੰਘ ਵਾਲ਼ਾ ਦੇ ਵਸਨੀਕ ਪ੍ਰੋਫੈਸਰ ਸ੍ਰ.ਗੁਰਤੇਜ਼ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੱਜ ਮੈਂਟ ਪੈਨਲ ਨੇ ਬਾ- ਖ਼ੂਬੀ ਨਿਭਾਈ
॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ
ਮੇਲੇ ‘ਚ ਹਾਜ਼ਰੀ ਭਰ ਕੇ ਮੈਨੂੰ ਕਾਲਜ ਦੇ ਦਿਨ ਚੇਤੇ ਆਏ
ਕਾਰਵਾਈ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ: ਡਾ. ਦਲਜੀਤ ਸਿੰਘ ਚੀਮਾ
॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ
ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥
ਅੱਜ ਸਵੇਰੇ ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਹਾਈਵੇਅ ਦੇ ਬਲਿਆਲ ਕੱਟ ’ਤੇ ਇਕ ਪੀਆਰਟੀਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।
ਪੰਜਾਬ ਪੁਲਿਸ ਨੇ ਸੂਬੇ ਵਿੱਚ ਅਰਸ਼ ਡੱਲਾ ਦੇ ਨੈੱਟਵਰਕ ਨੂੰ ਸਫ਼ਲਤਾਪੂਰਵਕ ਖ਼ਤਮ ਕੀਤਾ
ਡਾਕਟਰ ਜੋਨੀ ਗੁਪਤਾ ਦੇ ਜਨਮ ਦਿਨ ਮੌਕੇ ਕੇਕ ਕੱਟਦੇ ਹੋਏ
॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ
ਡੀਜੀਪੀ ਗੌਰਵ ਯਾਦਵ ਵੱਲੋਂ ਜੇਤੂਆਂ ਨੂੰ ਵਧਾਈ, ਉਨ੍ਹਾਂ ਨੂੰ ਡੀਜੀਪੀ ਡਿਸਕ ਅਤੇ ਨਕਦ ਇਨਾਮਾਂ ਨਾਲ ਕੀਤਾ ਗਿਆ ਸਨਮਾਨਿਤ
ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਘਿਰਾਓ ਕੀਤਾ ਸਮਾਪਤ
ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ
ਗੁਰੂ ਸ੍ਰੀ ਗੁਰੂ ਹਰਗੋਬਿੰਦ ਸਿੰਘ ਫਾਈਨੈਂਸ ਕੰਪਨੀ ਰਾਮਪੁਰਾ ਫੂਲ ਦੇ ਮਾਲਕ ਅਤੇ ਪੰਚ ਜਸਕਰਨ ਸਿੰਘ ਕਲੋਕੇ ਨੇ ਛਾਂਦਾਰ ਬੂਟੇ ਲਾ ਕੇ ਆਪਣਾ ਜਨਮਦਿਨ ਮਨਾਇਆ
20 ਨਵੰਬਰ ਨੂੰ ਪੰਜਾਬ ਅੰਦਰ ਹੋਣ ਵਾਲੀਆਂ ਜਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ |