ਡਿਪਟੀ ਕਮਿਸ਼ਨਰ ਨੇ ਕੀਤੀ ਇਨਾਮਾਂ ਦੀ ਵੰਡ
ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਜ਼ਰੂਰੀ-- ਡਾਕਟਰ ਸੁਖਵਿੰਦਰ ਸਿੰਘ
ਡੀ.ਏ.ਵੀ ਪਬਲਿਕ ਸਕੂਲ ਸੁਨਾਮ ਵਿਖੇ ਬੁੱਧਵਾਰ ਨੂੰ 78ਵਾਂ ਪ੍ਰੀ-ਆਜ਼ਾਦੀ ਦਿਹਾੜਾ ਸਕੂਲ ਕੈਂਪਸ ਵਿਖੇ ਮਨਾਇਆ ਗਿਆ। ਇਸ ਮੌਕੇ ਸੁਨਾਮ ਅਤੇ ਦਿੜ੍ਹਬਾ ਦੇ ਤਹਿਸੀਲਦਾਰ ਸੁਮੀਤ ਸਿੰਘ ਢਿੱਲੋਂ (ਸੇਵਾਮੁਕਤ ਮੇਜਰ, ਪੀ.ਸੀ.ਐਸ. (ਅਲਾਇਡ)) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।