ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ
ਮੁਲਜ਼ਮ ‘ਤੇ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲੇ ਦਾ ਦੋਸ਼
ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਮਾਪਿਆਂ ਦੀ ਮੱਦਦ ਨਾਲ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿੱਚ ਡਰਾਈ-ਡੇਅ ਮੁਹਿੰਮ ਚਲਾਉਣ ਲਈ ਜਾਗਰੂਕ ਕੀਤਾ
ਸਰਸ ਮੇਲੇ ਦੌਰਾਨ ਰਣਜੀਤ ਬਾਵਾ, ਲਖਵਿੰਦਰ ਵਡਾਲੀ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਨਾਮਵਰ ਗਾਇਕ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ: ਡਿਪਟੀ ਕਮਿਸ਼ਨਰ
ਪੰਚਾਇਤੀ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਲਈ ਵਚਨਬੱਧਤਾ ਦੁਹਰਾਈ
ਬਿਨਾਂ ਅੱਗ ਲਾਇਆਂ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਨੂੰ ਸਰਾਹਿਆ ਅਤੇ ਹੋਰਨਾਂ ਨੂੰ ਵੀ ਪਰਾਲੀ ਮਸ਼ੀਨਰੀ ਨਾਲ ਸੰਭਾਲਣ ਦੀ ਅਪੀਲ
ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਐਸ.ਐਚ.ਓਜ਼ ਖ਼ਿਲਾਫ਼ ਅਦਾਲਤ ਚ ਕੇਸ ਦਾਇਰ ਕੀਤੇ ਜਾਣਗੇ ਐਸ ਐਸ ਪੀ ਅਤੇ ਹੋਰ ਅਧਿਕਾਰੀਆਂ ਨਾਲ ਪਰਾਲੀ ਨੂੰ ਖੇਤਾਂ ਚ ਅੱਗ ਲਾਉਣ ਦੀਆਂ ਅੱਗ ਦੀਆਂ ਘਟਨਾਵਾਂ ਦੀ ਸਮੀਖਿਆ
ਖ਼ਰੀਦ ਕੀਤੇ ਝੋਨੇ ਦੀ ਨਾਲੋਂ ਨਾਲ ਲਿਫ਼ਟਿੰਗ ਵੀ ਯਕੀਨੀ ਬਣਾਈ ਜਾਵੇ : ਨਵਰੀਤ ਕੌਰ ਸੇਖੋਂ
ਮੰਡੀਆਂ ਵਿੱਚ ਝੋਨੇ ਦਾ ਇੱਕ ਇੱਕ ਦਾਣਾ ਖਰੀਦਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ- ਡਾ ਪੱਲਵੀ
ਨੀਯਤ ਮਿਤੀ ਅਤੇ ਸਮੇਂ ਤੋਂ ਅੱਗੇ ਪਿੱਛੇ ਨਹੀਂ ਚਲਾਏ ਜਾ ਸਕਣਗੇ ਪਟਾਖੇ
ਹਰ ਸਾਲ ਦਸੰਬਰ ਮਹੀਨੇ ਵਿੱਚ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ
ਕੁਰਾਲੀ ਮੰਡੀ ਵਿੱਚ ਡੀ ਸੀ ਨੇ ਖਰੀਦ ਸ਼ੁਰੂ ਕਰਵਾਈ
ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਸਨਮਾਨ ਕਰਨਾ ਸਾਡਾ ਮੁਢਲਾ ਫ਼ਰਜ ਹੈ। ਸੱਭ ਚੁਣੇ ਹੋਏ ਨੁਮਾਇੰਦੇ ਹਨ ਅਤੇ ਸਤਿਕਾਰਯੋਗ ਹਨ। ਉਹ ਕੱਲ ਵੀ ਸਤਿਕਾਰਯੋਗ ਸਨ ਅਤੇ ਅੱਜ ਵੀ ਸਤਿਕਾਰਯੋਗ ਹਨ।
ਨੋਡਲ ਅਫਸਰਾਂ ਨੂੰ ਪ੍ਰਬੰਧਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਜ਼ਿਲ੍ਹਾ ਆਪਣਾ ਪਹਿਲਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਆਯੋਜਿਤ ਕਰੇਗਾ
ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ
ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ
ਕੇ.ਵੀ.ਕੇ. ਰੌਣੀ ਕਿਸਾਨ ਮੇਲੇ 'ਚ ਭਾਵੁਕਤਾ ਨਾਲ ਕਿਸਾਨਾਂ ਨੂੰ ਮਿਲੇ ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਦੋ ਪ੍ਰਮੁੱਖ ਅਧਿਕਾਰੀਆਂ ਦੇ ਸਬੰਧਿਤ ਅਹੁਦਿਆਂ ਵਿੱਚ ਹੋਈ ਫੇਰ-ਬਦਲ
ਉਨ੍ਹਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਕਰਾਰ ਦਿੱਤਾ
ਪਿੰਡ ਮੱਲੇਵਾਲ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ
ਪਰਾਲੀ ਨੂੰ ਅੱਗ ਲਗਾਏ ਬਿਨਾਂ ਉਸ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ
ਕਿਹਾ, ਕਿ ਸਵੱਛ ਭਾਰਤ ਅਭਿਆਨ ਤਹਿਤ ਮਿਲੇ ਫੰਡਜ਼ ਦੀ ਵਰਤੋਂ ਨੂੰ ਤੁਰੰਤ ਯਕੀਨੀ ਬਣਾਈ ਜਾਵੇ
ਪੰਜਾਬ ਪ੍ਰੋਟੈਕਸ਼ਨ ਆਫ ਮੈਡੀਕੇਅਰ ਸਰਵਿਸ ਪਰਸਨਜ਼ ਐਕਟ, 2008" ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ
ਕਿਹਾ, ਪਾਣੀ ਦਾ ਪੱਧਰ ਖ਼ਤਰੇ ਤੋਂ ਹੇਠਾਂ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ
ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਪੀੜਤ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾਵੇ
ਨਸਲ ਸੁਧਾਰ ਲਈ ਸੈਕਸੈੱਡ ਸੀਮਨ ਦੀ ਵਰਤੋਂ ਵਧਾਉਣ ਦੇ ਆਦੇਸ਼
ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਠੇਕੇ ਨੂੰ ਚੁਕਵਾਉਣ ਲਈ ਏ ਡੀ ਸੀ ਨੂੰ ਮੰਗ ਪੱਤਰ ਦਿੱਤਾ
ਸੈਕਟਰ 66 ਦੇ ਪਾਰਕ ਵਿੱਚ ਬਣ ਰਹੇ ਠੇਕੇ ਨੂੰ ਫੌਰੀ ਤੌਰ ਤੇ ਚੁਕਾਉਣ ਦੀ ਕੀਤੀ ਮੰਗ
ਨਗਰ ਨਿਗਮ, ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ
ਕਿਹਾ ਕਿ ਜੇਕਰ ਸਰਕਾਰ ਨੇ 04 ਸਤੰਬਰ ਤੱਕ ਮੱਗਾਂ ਨਾ ਮੰਨੀਆਂ ਤਾਂ 5 ਸਤੰਬਰ ਤੋਂ 10 ਸਤੰਤਬਰ ਤੱਕ ਸੂਬੇ ਦੇ ਸਾਰੇ ਡੀ.ਸੀ., ਐ¤ਸ.ਡੀ. ਐਮ. ਦਫ਼ਤਰਾਂ, ਤਹਿਸੀਲ ਤੇ ਸਬ ਤਹਿਸੀਲ ਦਫ਼ਤਰਾਂ ਵਿ¤ਚ ਹੜਤਾਲ ਰਹੇਗੀ।
ਨਸ਼ੇ ’ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਸਾਡੀ ਪਹਿਲੀ ਤਰਜੀਹ :ਸੁਖਪ੍ਰੀਤ ਸਿੰਘ ਸਿੱਧੂ
ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।
ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਡੇਅਰੀ ਪਾਲਣ ਸਬੰਧੀ 02 ਹਫਤੇ ਦੀ ਡੇਅਰੀ ਸਿਖਲਾਈ ਦੇਣ ਵਾਸਤੇ 02 ਸਤੰਬਰ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
2 ਸਤੰਬਰ ਤੋਂ 7 ਸਤੰਬਰ 2024 ਤਕ ਬਲਾਕ ਪੱਧਰ ਦੇ ਹੋਣਗੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ
ਐਸ.ਡੀ.ਐਮ ਖਰੜ ਨੇ ਜ਼ਿਲ੍ਹਾ ਰੂਪਨਗਰ ਤੋਂ ਕੁਰਾਲੀ ਵਿਖੇ ਪ੍ਰਾਪਤ ਕੀਤੀ ਮਸ਼ਾਲ