Thursday, November 21, 2024

DCFatehgarhSahib

ਨਜਾਇਜ਼ ਢੰਗ ਨਾਲ ਬੱਚਿਆਂ ਨੂੰ ਸਕੂਲ ਛੱਡਣ ਤੇ ਵਾਪਸ ਲਿਆਉਣ ਵਾਲੇ ਆਟੋ ਰਿਕਸ਼ਿਆਂ ਤੇ ਕੀਤੀ ਜਾਵੇ ਕਾਰਵਾਈ: ਐਸ.ਡੀ.ਐਮ.

ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਲ ਕੰਪਲੈਕਸ ਵਿਖੇ ਹੋਈ।

ਫ਼ਤਿਹਗੜ੍ਹ ਸਾਹਿਬ ਵਿੱਚ ਲਾਗੂ ਹੋਏ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ  ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ।

ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਪਰਨੀਤ ਸ਼ੇਰਗਿੱਲ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।

ਟਿਊਬਵੈਲਾਂ ਤੇ ਬੋਰਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ

 ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ 

ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ

ਦੇਸ਼ ਨੂੰ ਆਜ਼ਾਦ ਕਰਵਾਉਣ ਤੋਂ ਬਾਅਦ ਇਸ ਨੂੰ ਸਹੀ ਅਰਥਾਂ ਵਿੱਚ ਗਣਰਾਜ ਬਣਾਉਣ ਵਾਸਤੇ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ, ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਇੱਕ ਮਹਾਨ ਕਾਰਜ ਸੀ। 

ਸਿਹਤ ਵਰਕਰਾਂ ਨੂੰ ਡੀ ਵਾਰਮਿੰਗ, ਅਨੀਮੀਆ ਅਤੇ ਸਾਂਸ ਪ੍ਰੋਗਰਾਮ ਸਬੰਧੀ ਦਿੱਤੀ ਸਿਖਲਾਈ

ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਪਛਾਣ ਕਰਕੇ ਉਨ੍ਹਾਂ ਦੇ ਤੁਰੰਤ ਇਲਾਜ ਲਈ ‘ਸਾਂਸ’ (ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਜਿਲੇ ਵਿੱਚ ਕੰਮ ਕਰਦੀਆਂ ਸਮੂਹ ਮਲਟੀ ਪਰਪਜ ਹੈਲਥ ਵਰਕਰ ਫੀਮੇਲ ਨੂੰ  ਟ੍ਰੇਨਿੰਗ ਕਰਵਾਈ ਗਈ। 

ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ ਦਾ ਜਿ਼ਲ੍ਹਾ ਪੱਧਰੀ ਸਮਾਗਮ: ਏ.ਡੀ.ਸੀ.

ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ 

ਫ਼ਹਿਤਗੜ੍ਹ ਸਾਹਿਬ ਵਿੱਚ ਬਣੇ 236 ਆਯੂਸ਼ਮਾਨ ਸਿਹਤ ਕਾਰਡ

ਸੂਬੇ ਅੰਦਰ 30 ਨਵੰਬਰ ਤੋਂ ਸ਼ੁਰੂ ਹੋਈ ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਵਿੱਚ ਸਿਹਤ ਵਿਭਾਗ ਤਨਦੇਹੀ ਨਾਲ ਲੋਕਾਂ ਤੱਕ ਸਿਹਤ ਸਹੂਲਤਾਂ ਪ੍ਦਾਨ ਕਰ ਰਿਹਾ ਹੈ।