Friday, November 22, 2024

DIG

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਮਾਧਵੀ ਕਟਾਰੀਆ ਵੱਲੋਂ ਬੇਸਹਾਰਾ ਲੋਕਾਂ ਲਈ ਭਗਤ ਪੂਰਨ ਸਿੰਘ ਵੱਲੋਂ ਆਰੰਭੇ ਸਿਧਾਂਤਾਂ ਦੀ ਸ਼ਲਾਘਾ

ਚੰਡੀਗੜ੍ਹ ਬਣਿਆ 'ਚਲਾਨਗੜ੍ਹ' ਟ੍ਰੈਫਿਕ ਨਿਯਮ ਤੋੜਿਆਂ ਤਾਂ ਹੋਵੇਗਾ ਡਰਾਈਵਿੰਗ ਲਾਇਸੰਸ ਰੱਦ

ਹੁਲੜਬਾਜ਼ਾਂ ਨੂੰ ਪੁਲਿਸ ਨੇ ਦਿੱਤੀ ਸਖ਼ਤ ਚਿਤਾਵਨੀ, ਸ਼ਹਿਰ 'ਚ ਹੋਰ ਵਧਾਏ ਜਾਣਗੇ ਕੈਮਰੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਯੂਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਬੈਨਰ ਹੇਠ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਦਫ਼ਤਰ, ਇੰਡਸਟਰੀਅਲ ਏਰੀਆ ਫੇਜ਼-1, ਚੰਡੀਗੜ੍ਹ ਦੇ ਸਾਹਮਣੇ ਰੋਸ ਰੈਲੀ ਕੀਤੀ। 

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

ਜਾਂਚ ਅਨੁਸਾਰ ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਇਸ ਕਦਮ ਨੂੰ ਦੋ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ ਵਿਖੇ ਕਵਰੇਜ ਕਰਨ ਗਏ ਪੱਤਰਕਾਰ ਕਪਿਲ ਗਿੱਲ ਦੇ ਕੈਮਰਾਮੈਨ ਕਿਸ਼ੋਰੀ ਲਾਲ ਹੈਪੀ ਸਭਰਾ ਤੇ ਬੀਤੇ ਤਿੰਨ ਮਹੀਨੇ ਪਹਿਲਾਂ ਕੁੱਝ ਗੁੰਡਿਆਂ ਵੱਲੋਂ ਜਾਨਲੇਵਾ

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਦੀ ਕੜੀ ਤਹਿਤ

ਅਕਾਲੀ ਦਲ ਨੇ ਚੰਡੀਗੜ੍ਹ ’ਚ ਹਰਿਆਣਾ ਨੂੰ ਥਾਂ ਅਲਾਟ ਕਰਨ ਦੇ ਕੇਂਦਰ ਦੇ ਫੈਸਲੇ ਦਾ ਗੰਭੀਰ ਨੋਟਿਸ ਲਿਆ

ਕਾਰਵਾਈ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫੈਸਲੇ ਦਾ ਹਰ ਫਰੰਟ ‘ਤੇ ਕਰਾਂਗੇ ਵਿਰੋਧ : ਅਨਮੋਲ ਗਗਨ ਮਾਨ

ਚੰਡੀਗੜ੍ਹ ਵਿੱਚ ਹਰਿਆਣਾ ਦਾ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕੀਤਾ ਹੈ।

ਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ

ਕੇਂਦਰੀ ਵਾਤਾਵਰਨ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਤੇ ਸਮਰਥਕ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਸੜਕਾਂ ’ਤੇ ਉਤਰ ਆਏ।

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ  ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ

ਚੰਡੀਗੜ੍ਹ ਮੇਅਰ ਵੱਲੋਂ ਸ਼ਹਿਰ ਭਰ ਵਿੱਚ ਸਿੰਗਲ ਯੂਜ਼ ਪਲਾਸਟਿਕ ਬੈਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਸਿੰਗਲ-ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਨੂੰ ਘਟਾਉਣ ਲਈ ਨਗਰ ਨਿਗਮ ਚੰਡੀਗੜ੍ਹ ਨੇ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਦੀ ਪਾਬੰਦੀ

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਟੈਲੀਪਰਫਾਰਮੈਂਸ ਗਰੁੱਪ ਦੇ ਸੀ.ਈ.ਓ. ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਰਿਹਾਇਸ਼ ’ਤੇ ਪੱਕਾ ਧਰਨਾ ਲਾਉਣਗੇ ਕਿਸਾਨ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ

ਗੀਤੂ ਜੈਨ ਬਣੀ ਟ੍ਰਾਈਸਿਟੀ 2024 ਦੀ ਸਟਾਰ, ਚੰਡੀਗੜ੍ਹ ਦੀ ਕਰਵਾ ਰਾਣੀ

ਸਟਾਰ ਆਫ ਟ੍ਰਾਈਸਿਟੀ ਕਲੱਬ ਵੱਲੋਂ ਮਨਾਇਆ ਗਿਆ ਕਾਰਵਾ ਸਮਾਗਮ ਕਰਵਾ ਗੀਤੂ ਜੈਨ ਬਣ ਕੇ ਕਰਵਾ ਕਵੀਨ

ਪੀਜੀਆਈ 'ਚ ਹੋਈ ਹੜਤਾਲ ਲਾਇਲਾਜ: ਹਸਪਤਾਲ ਪ੍ਰਸ਼ਾਸਨ ਅਤੇ ਸਟਾਫ਼ ਵਿਚਾਲੇ ਖੱਜਲ-ਖੁਆਰ ਹੁੰਦੇ ਮਰੀਜ਼

ਮਰੀਜ਼ ਪਰੇਸ਼ਾਨ, ਇਲਾਜ ਦੀ ਉਮੀਦ ਖ਼ਤਮ

ਸਮਾਜ ਵਿੱਚੋਂ ਜੁਰਮ ਦਾ ਖ਼ਤਮਾ ਕਰਨ ਲਈ ਪੁਲਿਸ ਵੱਲੋਂ ਕੌਰਡਨ ਐਂਡ ਸਰਚ ਅਪਰੇਸ਼ਨ: ਡੀ.ਆਈ.ਜੀ., ਜੇ.ਇਲਨਚੇਲੀਅਨ

400 ਤੋਂ ਵੱਧ ਵਾਹਨਾਂ ਦੀ ਕੀਤੀ ਚੈਕਿੰਗ ਤੇ 121 ਵਾਹਨਾਂ ਦੇ ਕੀਤੇ ਚਲਾਨ ਵਾਹਨ ਅਤੇ 18 ਵਾਹਨ ਕੀਤੇ ਜ਼ਬਤ: ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਗਰੇਵਾਲ

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦੀ ਯਾਦਗਾਰ ਅਤੇ ਜਾਣਕਾਰੀ ਭਰਪੂਰ ਯਾਤਰਾ ਕੀਤੀ 

ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਦੇ ਚੇਅਰਮੈਨ ਇੰਜਨੀਅਰ ਕਮਲੇਸ਼ ਸਰਾਫ ਅਤੇ ਵਾਈਸ ਚੇਅਰਮੈਨ

ਅਗਰਵਾਲ ਸਭਾ ਨੇ ਡੀਆਈਜੀ ਸਿੱਧੂ ਨੂੰ ਅਗਰਸੈਨ ਜੈਅੰਤੀ ਸਮਾਗਮ ਦਾ ਦਿੱਤਾ ਸੱਦਾ 

ਅਮਨ ਕਾਨੂੰਨ ਬਣਾਈ ਰੱਖਣਾ ਮੁੱਢਲੀ ਤਰਜ਼ੀਹ : ਸਿੱਧੂ 

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਡੀਆਈਜੀ ਮਨਦੀਪ ਸਿੰਘ ਸਿੱਧੂ

ਗੁਰਦੁਆਰਾ ਪ੍ਰਬੰਧਕਾਂ ਨੇ ਤਸਵੀਰ ਤੇ ਸਿਰੋਪਾਓ ਦੇ ਕੇ ਕੀਤਾ ਸਨਮਾਨਤ

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ

ਰੋਪੜ ਰੇਂਜ ਵਿੱਚ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਵੱਡੇ ਪੱਧਰ ‘ਤੇ ਜਾਰੀ-ਡੀ ਆਈ ਜੀ ਨਿਲਾਂਬਰੀ ਜਗਦਲੇ

211 ਕੇਸਾਂ ਵਿੱਚ 296 ਨਸ਼ਾ ਤਸਕਰ ਗ੍ਰਿਫਤਾਰ

ਖੰਡਾ ਚੌਕ ਤੋਂ ਸਰਹਿੰਦ- ਚੰਡੀਗੜ੍ਹ ਬਾਇਪਾਸ ਤਕ ਦੀ ਸੜਕ ਦੀ ਜਲਦ ਹੋਵੇਗੀ ਕਾਇਆ ਕਲਪ

ਜ਼ਿਲ੍ਹੇ ਵਿਚਲੀਆਂ ਸੜਕਾਂ ਸਬੰਧੀ ਦਿੱਕਤਾਂ ਹੋਣਗੀਆਂ ਦੂਰ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮ ਸਾਂਝਾ ਫਰੰਟ ਦੇ 18 ਆਗੂਆਂ ’ਤੇ ਕੀਤੇ ਪਰਚੇ ਰੱਦ ਕਰਵਾਉਣ ਲਈ ਗੇਟ ਰੈਲੀ ਕੀਤੀ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮ ਸਾਂਝਾ ਫਰੰਟ ਦੇ 18 ਆਗੂਆਂ ’ਤੇ ਕੀਤੇ ਪਰਚੇ (ਐਫ.ਆਈ.ਆਰ.) ਰੱਦ ਕਰਵਾਉਣ ਲਈ ਅੱਜ ਮਿਤੀ ਪੈਨਸ਼ਨਰਜ਼ ਐਸੋਸੀਏਸ਼ਨ

ਚੰਡੀਗੜ੍ਹ ਮੋਰਚੇ ਦਾ ਉਦੇਸ਼ ਸੌ ਫੀਸਦੀ ਹੋਇਆ ਪੂਰਾ : ਜੋਗਿੰਦਰ ਉਗਰਾਹਾਂ 

ਸੂਬਾ ਸਰਕਾਰ ਦਾ ਧਿਆਨ ਖੇਤੀ ਨੀਤੀ ਵੱਲ ਕੀਤਾ ਕੇਂਦਰਿਤ 

ਬਰਸਾਤੀ ਸੀਜ਼ਨ ਤੋਂ ਬਾਅਦ ਮੰਡੀ ਗੋਬਿੰਦਗੜ੍ਹ ਦੀਆਂ ਗਲੀਆਂ ਤੇ ਸੜਕਾਂ ਦੇ ਸਾਰੇ ਬਕਾਇਆ ਕਾਰਜ ਹੋਣਗੇ ਮੁਕੰਮਲ: ਕਾਰਜਸਾਧਕ ਅਫ਼ਸਰ

ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਅਧੀਨ ਆਉਂਦਾ ਸਾਰਾ ਖੇਤਰ ਵਾਟਰ ਸਪਲਾਈ ਤੇ ਸੀਵਰੇਜ ਨਾਲ 100 ਫੀਸਦ ਜੋੜਿਆ ਗਿਆ ਹੈ

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ

68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ

ਚੱਠਾ ਨਨਹੇੜਾ ਤੋਂ ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਰਵਾਨਾ 

ਗਗਨਦੀਪ ਚੱਠਾ ਦੀ ਅਗਵਾਈ ਹੇਠ ਕਿਸਾਨ ਰਵਾਨਾ ਹੁੰਦੇ ਹੋਏ

ਇੰਡੀਅਨ ਸੋਸਾਇਟੀ ਫਾਰ ਅਸਿਸਟਡ ਰੀਪ੍ਰੋਡਕਸ਼ਨ ਚੰਡੀਗੜ੍ਹ ਵੱਲੋਂ 9ਵੀਂ ਰਾਸ਼ਟਰੀ ਭਰੂਣ ਵਿਗਿਆਨ ਕਾਨਫਰੰਸ ਦੀ ਮੇਜ਼ਬਾਨੀ

ਇੰਡੀਅਨ ਸੋਸਾਇਟੀ ਫਾਰ ਅਸਿਸਟਡ ਰੀਪ੍ਰੋਡਕਸ਼ਨ (ISAR) ਮੋਹਾਲੀ ਵਿਖੇ 31 ਅਗਸਤ ਅਤੇ 1 ਸਤੰਬਰ, 2024 ਨੂੰ 9ਵੀਂ ਰਾਸ਼ਟਰੀ ਭਰੂਣ ਵਿਗਿਆਨ ਕਾਨਫਰੰਸ ਆਯੋਜਨ ਕੀਤਾ ਗਿਆ। ਜਿਸ ਵਿੱਚ ਚੰਡੀਗੜ੍ਹ  ਤੋਂ ਇਲਾਵਾ ਪੂਰੇ ਦੇਸ਼ ਭਰ ਦੇ 350 ਤੋਂ ਵੱਧ ਪ੍ਰਤੀਭਾਗੀਆ ਨੇ ਭਾਗ ਲਿਆ।

ਪੀ ਜੀ ਆਈ ਵਿੱਚ ਮਾਸਿਕ ਲੰਗਰ ਲਗਾਇਆ

 ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਨੇ ਪੀ ਜੀ ਆਈ ਚੰਡੀਗੜ੍ਹ ਦੀ ਨਵੀਂ ਓ ਪੀ ਡੀ ਵਿੱਚ 4 ਨੰ ਗੇਟ ਦੇ ਸਾਹਮਣੇ ਲਗਾਇਆ।

ਐੱਸ.ਡੀ ਕਾਲਜ ਫਾਰ ਵੋਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟਸੂਚੀ ਵਿੱਚ ਜ਼ਿਲ੍ਹੇ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ

ਪ੍ਰਿੰਸੀਪਲ ਮੈਡਮ ਨੀਨਾ ਅਨੇਜ਼ਾ ਨੇ ਦਿੱਤੀ ਵਧਾਈ

ਭਾਕਿਯੂ ਉਗਰਾਹਾਂ ਖੇਤੀ ਨੀਤੀ ਨੂੰ ਲੈਕੇ ਚੰਡੀਗੜ੍ਹ ਲਾਵੇਗੀ ਮੋਰਚਾ 

ਜਥੇਬੰਦੀ ਵੱਲੋਂ ਤਿਆਰੀਆਂ ਨੂੰ ਲੈਕੇ ਕੀਤੀ ਜਾ ਰਹੀ ਲਾਮਬੰਦੀ 

ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੀ ਕੌਂਸਲ ਦੇ ਮੈਂਬਰ ਬਣੇ

ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਅਤੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਚਾਂਲਸਰ ਡਾ. ਅਸ਼ੋਕ ਕੁਮਾਰ ਮਿੱਤਲ ਨੂੰ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੀ ਕੌਂਸਲ ਦੇ ਮੈਂਬਰ ਬਣ ਗਏ ਹਨ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਬੱਸ ਸਟੈਂਡ ਨੂੰ ਚਾਲੂ ਕਰਾਉਣ ਲਈ ਦਿੱਤੇ ਕਨੂੰਨੀ ਨੋਟਿਸ ਦਾ ਹੋਇਆ ਅਸਰ

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮਹਾਲੀ ਬੱਸ ਅੱਡੇ ਨੂੰ ਚਾਲੂ ਕਰਵਾਉਣ ਅਤੇ ਇਸ ਦੇ ਨਾਲ ਬੰਦ ਕੀਤੀ ਗਈ ਸੜਕ ਨੂੰ ਦੁਬਾਰਾ ਗਮਾਡਾ ਦੁਆਰਾ ਖੁਲਵਾਉਣ ਨੂੰ ਲੈ ਕੇ ਆਪਣੇ ਵਕੀਲਾਂ ਰਜੀਵਨ ਸਿੰਘ ਅਤੇ ਰਿਸ਼ਮਰਾਜ ਸਿੰਘ ਦੁਆਰਾ ਦਿੱਤੇ ਗਏ ਕਾਨੂੰਨੀ ਨੋਟਿਸ ਦਾ ਅਸਰ ਹੋ ਗਿਆ ਹੈ।

2 ਸਤੰਬਰ ਤੋਂ ਸ਼ੁਰੂ ਹੋਵੇਗਾ ਤਿੰਨ ਦਿਨਾਂ ਮਾਨਸੂਨ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ 2 ਸਤੰਬਰ ਨੂੰ ਮਾਨਸੂਨ ਸੈਸ਼ਨ ਬੁਲਾ ਚੁੱਕੇ ਹਨ। 

ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਲਈ ਪਿੰਡ ਧੰਨੋ  ਵਿਖੇ 16 ਅਗਸਤ  ਨੂੰ ਲੱਗੇਗਾ ਜਨ ਸੁਣਵਾਈ ਕੈਂਪ : ਐਸ.ਡੀ.ਐਮ.

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਆਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਪੱਧਰ ਤੇ ਵਿਸ਼ੇਸ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ

PGI ਚੰਡੀਗੜ੍ਹ ‘ਚ OPD ਲਈ ਨਵੇਂ ਕਾਰਡ ਨਹੀਂ ਬਣਾਏ ਜਾਣਗੇ

ਚੰਡੀਗੜ੍ਹ ਦੇ ਤਿੰਨ ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਪੀਜੀਆਈ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 32 (ਜੀਐਮਸੀਐਚ), ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 16 (ਜੀਐਮਐਸਐਚ) ਵਿੱਚ ਅੱਜ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ ਹਨ।

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਮੁਲਕ ਵਿਚ ਲਾਗੂ ਕੀਤੇ ਗਏ ਤਿੰਨ ਨਵੇਂ ਕਾਨੂੰਨ ਮੋਦੀ ਸਰਕਾਰ ਦਾ ਤਾਨਾਸ਼ਾਹੀ ਵੱਲ ਚੁੱਕਿਆ ਇਹ ਹੋਰ ਕਦਮ: ਬਲਬੀਰ ਸਿੱਧੂ

ਕਿਹਾ, ਪੰਜਾਬ ਸਰਕਾਰ ਲੋਕ ਵਿਰੋਧੀ ਧਾਰਵਾਂ ਨੂੰ ਹਟਾਉਣ ਦੀ ਮੰਗ ਕਰੇ

12345678910...