Friday, November 22, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

DLSA

ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ. ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ.ਨਗਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਵੱਲੋਂ ਵਪਾਰਕ ਅਦਾਲਤਾਂ ਐਕਟ ਅਧੀਨ ਪ੍ਰੀ-ਇੰਸਟੀਚਿਊਸ਼ਨ ਮੀਡੀਏਸ਼ਨ ਦੇ ਸੰਕਲਪ ਸਬੰਧੀ ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਵਕੀਲਾਂ ਲਈ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਕਾਨੂੰਨ ਦੇ ਵਿਦਿਆਰਥੀ ਡੀ.ਐਲ.ਐਸ.ਏ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਹੋਰਨਾਂ ਨੂੰ ਵੀ ਜਾਗਰੂਕ ਕਰਨ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ ਤੇ ਇਸ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਵਲੰਟੀਅਰ ਦੇ ਤੌਰ 'ਤੇ ਕੰਮ ਕਰਕੇ ਜ਼ਮੀਨੀ ਪੱਧਰ 'ਤੇ ਜਾਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇ ਸਕਦੇ ਹਨ।