Thursday, November 21, 2024

DPRO

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਨੇ ਸਕੂਲੀ ਵਿਦਿਆਰਥੀਆਂ ਨੂੰ ਬੱਚਿਆਂ ਦੇ ਮੌਲਿਕ ਅਧਿਕਾਰਾਂ ਸਬੰਧੀ ਕੀਤਾ ਜਾਗਰੂਕ

ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ

ਅਨਮੋਲ ਗਗਨ ਮਾਨ ਨੇ ਖਰੜ ਵਿੱਚ 8 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਖਰੜ ਵਾਸੀ ਜਲਦੀ ਹੀ ਕੂੜੇ ਦੇ ਪੁਰਾਣੇ ਡੰਪ ਤੋਂ ਛੁਟਕਾਰਾ ਪਾਉਣਗੇ, ਨਿਪਟਾਰੇ ਲਈ ਕੰਪਨੀ ਹਾਇਰ

ਵੈਟਰਨਰੀ ਅਫ਼ਸਰਾਂ ਨੇ ਓਪੀਡੀ ਕੀਤੀ ਠੱਪ ਕਰਕੇ ਰਾਜ ਭਰ ਦੇ ਪੋਲੀਕਲੀਨਿਕਾਂ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਵੱਲੋਂ ਮੈਡੀਕਲ ਅਫ਼ਸਰਾਂ ਦੀ ਤਨਖ਼ਾਹ ਬਰਾਬਰੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਵੇਸਲੇ ਰਵੱਈਏ ਤੋਂ ਦੁਖੀ ਵੈਟਰਨਰੀ ਡਾਕਟਰਾਂ

ਏਆਈਕੇਸੀਸੀ ਅਤੇ ਬੀਕੇਯੂ ਦੇ ਵਫ਼ਦ ਨੇ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ

ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਖੇਤੀਬਾੜੀ ਲਈ ਫੂਡ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ

ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਸ੍ਰੀ ਭੁਪੇਸ਼ ਚੱਠਾ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ। 

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ 

ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲੀ ਸੂਚਨਾ ‘ਤੇ ਤੁਰੰਤ ਹੋਈ ਕਾਰਵਾਈ 

ਬਾਲ ਸਰੰਖਣ ਆਯੋਗ ਬੱਚਿਆਂ ਦੇ ਸਪਨਿਆਂ ਨੂੰ ਉੜਾਨ ਭਰਵਾਉਣ ਦਾ ਕਰ ਰਿਹਾ ਕੰਮ : ਅਸੀਮ ਗੋਇਲ

ਪੰਚਕੂਲਾ ਵਿਚ ਬਾਲ ਅਤੇ ਬੰਧੂਆਂ ਮਜਦੂਰੀ 'ਤੇ ਇਕ ਦਿਨਾਂ ਦੀ ਰਾਜ ਪੱਧਰੀ ਵਰਕਸ਼ਾਪ ਪ੍ਰਬੰਧਿਤ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ

ਨਿਵੇਸ਼ ਲਈ ਸੱਦਾ : ਪੰਜਾਬ ਵੱਲੋਂ Dubai ਵਿਖੇ 'Gulf-Food 2024' ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਦਾ ਪ੍ਰਦਰਸ਼ਨ

ਸੂਬੇ ਦੇ ਚਿੱਲੀ ਪੇਸਟ, ਟਮਾਟਰ ਉਤਪਾਦਾਂ, ਆਰਗੈਨਿਕ ਬਾਸਮਤੀ ਚੌਲ ਨੇ ਆਲਮੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ ਸੂਬੇ 'ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ 'ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ 
 

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

ਵਡੇਰੇ ਜਨਤਕ ਹਿੱਤ ਵਿੱਚ ਲਿਆ ਫੈਸਲਾ

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ

 

ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ

ਅਨਮੋਲ ਗਗਨ ਮਾਨ ਨੇ ਦਿੱਲੀ ਵਿਖੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਲਈ ਆਯੋਜਿਤ ਤਿੰਨ ਰੋਜ਼ਾ ਇਮਿਊਨਿਟੀ ਐਂਡ ਵੈੱਲਬੀਇੰਗ ਪ੍ਰੋਗਰਾਮ ਸਫ਼ਲਤਾ ਪੂਰਵਕ ਹੋਇਆ ਸੰਪੰਨ

ਸਰਕਾਰੀ ਮੁਲਾਜ਼ਮਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚਲਾਇਆ ਤਿੰਨ ਰੋਜ਼ਾ ਇਮਿਊਨਿਟੀ ਐਂਡ ਵੈੱਲਵੀਇੰਗ ਪ੍ਰੋਗਰਾਮ ਅੱਜ ਸਫਲਤਾ ਪੂਰਵਕ ਸੰਪੰਨ ਹੋਇਆ। ਇਸ ਮੌਕੇ ਸ੍ਰੀਮਤੀ ਆਸ਼ਿਕਾ ਜੈਨ ਏਡੀਸੀ (ਜਨਰਲ) ਨੇ ਆਰਟ ਆਫ਼ ਲੀਵਿੰਗ ਸੰਸਥਾ ਦੀ ਟੀਮ ਦਾ ਯੋਗ/ਸਾਧਨਾ ਦੀ ਟ੍ਰੇਨਿੰਗ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਅਜੋਕੀ ਭੱਜ-ਨੱਠ ਭਰਪੂਰ ਜਿੰਦਗੀ ਤਣਾਅ ਅਤੇ ਮਾਨਸਿਕ ਬਿਮਾਰੀਆਂ ਪੈਦਾ ਕਰਦੀ ਹੈ। ਤਣਾਅ ਗ੍ਰਸਤ ਆਦਮੀ ਦੀ ਇਮਿਊਨਿਟੀ (ਰੋਗਾਂ ਨਾਲ ਲੜਨ ਦੀ ਸ਼ਕਤੀ) ਘੱਟ ਜਾਂਦੀ ਹੈ ਅਤੇ ਉਸ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ।