Friday, September 20, 2024

DRO

"ਤਲਵਿੰਦਰ x ਰੀਅਲ ਬੌਸ ਡਰਾਪ ਹਾਰਡ-ਹਿਟਿੰਗ ਗੀਤ 'DND' !!

ਤਲਵਿੰਦਰ x ਰੀਅਲ ਬੌਸ ਨੇ ਹਾਲ ਹੀ ਵਿੱਚ ਆਪਣਾ ਨਵਾਂ ਗੀਤ "DND" ਰਿਲੀਜ਼ ਕੀਤਾ ਹੈ 

30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ

ਧਾਰ ਖੇਤਰ ਵਿੱਚ ਪਾਇਲਟ ਪ੍ਰੋਜੈਕਟ ਦਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸ਼ੁਭ ਆਰੰਭ

 

ਮੀਂਹ ਦੀਆਂ ਬੂੰਦਾਂ

ਕੜਾਕੇ ਦੀ ਗਰਮੀ ਤੋਂ ਬਾਅਦ ਜੇਕਰ ਕਿਸੇ ਸ਼ਾਮ ਗਰਜ ਨਾਲ ਮੀਂਹ ਪੈਣਾ ਸ਼ੁਰੂ ਹੋ ਜਾਵੇ ਤਾਂ ਬਹੁਤ ਸਾਰੇ ਲੋਕ ਘਰਾਂ ਦੇ ਅੰਦਰ ਹੀ ਰੁਕ ਕੇ ਮੀਂਹ ਦੇ ਲੰਘਣ ਦੀ ਉਡੀਕ ਕਰਦੇ ਹਨ। ਪਰ ਅਜਿਹੇ ਮਾਹੌਲ ਵਿੱਚ ਜੇਕਰ ਕੋਈ ਖਿੜਕੀ ਤੋਂ ਬਾਹਰ ਝਾਤੀ ਮਾਰਦਾ ਹੈ ਤਾਂ ਦੂਰ-ਦੂਰ ਤੱਕ ਫੈਲੇ ਖੇਤ ਅਤੇ ਵਗਦੀ ਕੁਦਰਤ ਕਿਸੇ ਵੀ ਕੁਦਰਤ ਪ੍ਰੇਮੀ ਦੇ ਮਨ ਨੂੰ ਮੋਹ ਲੈਂਦੀ ਹੈ।

ਲੋਕ ਨਿਰਮਾਣ ਮੰਤਰੀ Harbhajan Singh ETO ਵੱਲੋਂ SDMs ਅਤੇ DROs ਨਾਲ ਮੀਟਿੰਗ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ।

ਪਟਿਆਲਾ ਜ਼ਿਲ੍ਹੇ 'ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਇਹ ਹੁਕਮ 24 ਮਈ 2024 ਤੱਕ ਲਾਗੂ ਰਹਿਣਗੇ 

ਨਿੱਕੜਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ 

ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਂਦੇ ਹੋਏ।
 

ਖਸਤਾਹਾਲ ਸੜਕ ਤੋਂ ਦੁਖੀ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਕਾਮਰੇਡ ਵਰਿੰਦਰ ਕੌਸ਼ਿਕ ਤੇ ਹੋਰ ਨਾਅਰੇਬਾਜ਼ੀ ਕਰਦੇ ਹੋਏ।

ਕਿਸਾਨਾਂ ਤੇ ਕੇਂਦਰ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਫਿਰ ਰਹੀ ਬੇਨਤੀਜਾ

ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚ ਤੀਜੇ ਦੌਰ ਦੀ ਗੱਲਬਾਤ ਵੀ ਫੇਲ ਹੋ ਕੇ ਰਹਿ ਗਈ ਹੈ। ਚੰਡੀਗੜ੍ਹ ਵਿਚ ਬੁਲਾਈ ਗਈ ਤੀਜੇ ਦੌਰ ਦੀ ਮੀਟਿੰਗ ਵੀ ਬੇਨਤੀਜਾ ਰਹੀ। ਹੁਣ ਐਤਵਾਰ ਨੂੰ ਅਗਲੀ ਬੈਠਕ ਹੋਵੇਗੀ

ਅਮਰੀਕੀ ਕਾਂਗਰਸ ਨੇ ਭਾਰਤ ਨੂੰ ਪੀ੍ਰਡੇਟਨ ਡਰੋਨ ਵੇਚਨ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਵਿਦੇਸ਼ ਮੰਤਰਾਲੇ ਨੇ ਪੀ੍ਰਡੇਟਨ ਡਰੋਨ ਬਣਾਉਣ ਵਾਲੀ ਕੰਪਨੀ ਜਨਰਲ ਐਟਮਿਕਸ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਹੈ ਕਿ ਅਮਰੀਕੀ ਕਾਂਗਰਸ ਨੇ ਭਾਰਤ ਨੂੰ 31 ਐਮ. ਕਿੳ.9ਬੀ ਡਰੋਨ ਦੀ ਵਿਕਰੀ ਨਾਲ ਸਬੰਧਤ ਪੱਧਰੀ ਸਮੀਖਿਆ ਪ੍ਰਕਿਰਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰ ਦਿਵਸ 'ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ

ਗਣਤੰਤਰ ਦਿਵਸ ਤੇ ਡਰੋਨ ਕੈਮਰੇ ਚਲਾਉਣ ਤੇ ਪੂਰਨ ਪਾਬੰਦੀ

 ਜ਼ਿਲ੍ਹਾ ਮੈਜਿਸਟਰੇਟ ਨੇ 25 ਜਨਵਰੀ ਤੋਂ 26 ਜਨਵਰੀ ਤੱਕ ਯੂ.ਏ.ਵੀ./ਡਰੋਨ ਕੈਮਰੇ ਚਲਾਉਣ ਤੇ ਲਗਾਈ ਪਾਬੰਦੀ

ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਪੋਲੀਓ ਬੂੰਦਾਂ ਪਿਆਈਆਂ ਗਈਆਂ

ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵੱਲੋਂ ਕੌਮੀ ਪਲਸ ਪੋਲੀਓ ਟੀਕਾਕਰਨ ਪ੍ਰੋਗਰਾਮ ਤਹਿਤ ਤਿੰਨ ਰੋਜ਼ਾ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਰੇਗੀਨਾ ਮੈਣੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਇਨ੍ਹਾਂ 3 ਦਿਨਾਂ ਦੌਰਾਨ 0 ਤੋਂ 5 ਸਾਲ ਦੇ ਕੁੱਲ 90 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ।

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

 ਪੰਜਾਬ ਨੇ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਗਰੀਨ ਹਾਈਡ੍ਰੋਜਨ ਉਤਪਾਦਨ ਸਮਰੱਥਾ ਦਾ ਟੀਚਾ ਮਿੱਥਿਆ: ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ
 

ਅਤਿਵਾਦੀ ਸਾਜ਼ਸ਼ ਨਾਕਾਮ : ਸੁਰੱਖਿਆ ਬਲਾਂ ਨੇ ਨਸ਼ਟ ਕੀਤਾ ਪਾਕਿਸਤਾਨ ਦਾ ਡਰੋਨ, ਪੰਜ ਕਿਲੋ ਵਿਸਫੋਟਕ ਬਰਾਮਦ

ਦਰਦਨਾਕ : ਕਿਤੇ ਬੰਦੂਕ ਦੀ ਗੋਲੀ ਨੇ ਤੇ ਕਿਤੇ ਗਰਮੀ ਨੇ ਲਈ ਜਾਨ

ਜਲੰਧਰ, ਨੰਗਲ : ਬੀਤੀ ਰਾਤ ਇਕ ਵਾਰਦਾਤ ਵਿਚ ਇਕ ਜਣੇ ਦੀ ਜਾਨ ਚਲੀ ਗਈ ਅਤੇ ਪੰਜਾਬ ਦੇ ਹੀ ਦੂਜੇ ਹਿੱਸੇ ਵਿਚ ਗਰਮੀ ਕਾਰਨ ਸਤਲੁਜ ਦਰਿਆ ਵਿਚ ਨਹਾਉਣ ਗਏ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਪਹਿਲੇ ਕੇਸ ਵਿਚ ਜਲੰਧ

ਨਦੀ ਵਿਚ ਨਹਾਉਂਦੇ ਇਕੋ ਪਰਵਾਰ ਦੇ 15 ਜੀਅ ਡੁੱਬੇ, 6 ਬਚੇ

ਇਸਲਾਮਾਬਾਦ ਵਿਚ ਭਾਰਤੀ ਸਫ਼ਾਰਤਖ਼ਾਨੇ ਉਪਰ ਦਿਸਿਆ ਡਰੋਨ

ਡਰੋਨ ਹਮਲਾ : ਮੋਦੀ ਨੇ ਉਚ ਪਧਰੀ ਬੈਠਕ ਬੁਲਾਈ, ਡਰੋਨ ਨੀਤੀ ’ਤੇ ਚਰਚਾ

ਜੰਮੂ ਕਸ਼ਮੀਰ ਵਿਚ ਪਿਛਲੇ 72 ਘੰਟਿਆਂ ਦੌਰਾਨ ਏਅਰਫ਼ੋਰਸ ਸਟੇਸ਼ਨ ’ਤੇ ਹੋਏ ਡਰੋਨ ਹਮਲੇ ਅਤੇ ਦੂਜੀਆਂ ਅਤਿਵਾਦੀ ਗਤੀਵਿਧੀਆਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਚ ਪਧਰੀ ਮੀਟਿੰਗ ਬੁਲਾਈ। ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜਿਤ ਡੋਭਾਲ ਮੌਜੂਦ ਸਨ।

ਜੰਮੂ ਵਿਚ ਫਿਰ ਦਿਸਿਆ ਸ਼ੱਕੀ ਡਰੋਨ, ਸੁਰੱਖਿਆ ਏਜੰਸੀਆਂ ਮੁਸਤੈਦ

ਜੰਮੂ ਵਿਚ ਸੁੰਜਵਾਨ ਮਿਲਟਰੀ ਸਟੇਸ਼ਨ ਲਾਗੇ ਸੋਮਵਾਰ ਦੇਰ ਰਾਤ ਸ਼ੱਕੀ ਡਰੋਨ ਨਜ਼ਰ ਆਇਆ। ਰੀਪੋਰਟਾਂ ਵਿਚ ਕਿਹਾ ਗਿਆ ਹੈ ਕਿ ਕੁੰਜਵਾਨੀ ਅਤੇ ਕਾਲੂਚਕ ਇਲਾਕੇ ਵਿਚ ਵੀ ਡਰੋਨ ਵੇਖਿਆ ਗਿਆ ਹੈ ਹਾਲਾਂਕਿ ਇਸ ਦੀ ਹਾਲੇ ਪੁਸ਼ਟੀ ਨਹੀਂ ਹੋਈ। ਪਿਛਲੇ ਦੋ ਦਿਨਾਂ ਦੌਰਾਨ ਦੋ ਵਾਰ ਡਰੋਨ ਵੇਖੇ ਗਏ ਹਨ। ਤਿੰਨੇ ਥਾਵਾਂ ’ਤੇ ਇਕ ਹੀ ਡਰੋਨ ਸੀ ਜਾਂ ਵੱਖ ਵੱਖ ਸਨ, ਇਹ ਹਾਲੇ ਸਪੱਸ਼ਟ ਨਹੀਂ। ਇਸ ਘਟਨਾ ਦੇ ਬਾਅਦ ਸੁਰੱਖਿਆ ਏਜੰਸੀਆਂ ਹੋਰ ਚੌਕਸ ਹੋ ਗਈਆਂ ਸਨ।

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ ਹੈ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਜੰਮੂ ਡਰੋਨ ਮਾਮਲਾ : ਡੀਜੀਪੀ ਵਲੋਂ ਸੰਭਾਵੀ ਖ਼ਤਰੇ ਬਾਰੇ ਉਚ-ਪਧਰੀ ਸਮੀਖਿਆ ਮੀਟਿੰਗ, ਦਿਤੇ ਹੁਕਮ

ਹੁਣ ਜੰਮੂ ਵਿਚ ਫ਼ੌਜੀ ਸਟੇਸ਼ਨ ’ਤੇ ਦਿਸੇ ਦੋ ਡਰੋਨ, ਗੋਲੀਬਾਰੀ ਮਗਰੋਂ ਵਾਪਸ ਗਏ

ਹੁਣ ਕੋਰੋਨਾ ਟੀਕਾਕਰਨ ਵਿਚ ਡਰੋਨ ਇਸ ਤਰ੍ਹਾਂ ਕਰਨਗੇ ਮਦਦ

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਮਾਰੂ ਟੀਕਿਆਂ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਟੀਕਾਕਰਨ ਕਰ ਕੇ ਇਸ ਬੀਮਾਰੀ ਉਤੇ ਕਾਬੂ ਪਾਇਆ ਜਾ ਸਕੇ। ਇਸੇ ਲਈ ਸਰਕਾਰ ਨੇ ਇਕ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਜਿਨ੍ਹਾਂ ਇਲਾਕਿਆਂ ਵਿਚ

ਬਗਦਾਦ ਕੌਮਾਂਤਰੀ ਹਵਾਈ ਅੱਡੇ 'ਤੇ Drone ਹਮਲਾ

ਬਗਦਾਦ : ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਬਗਦਾਦ ਵਿਖੇ ਕਈ ਡਰੋਨ ਹਮਲੇ ਕੀਤੇ ਗਏ ਹਨ ਜਿਨ੍ਹਾਂ ਵਿਚੋ ਇਕ ਡਰੋਨ ਨੂੰ ਹਮਲਾ ਕਰਨ ਤੋਂ ਪਹਿਲਾਂ ਹੀ ਗੋਲੀ ਮਾਰ ਕੇ ਸੁਟ ਲਿਆ ਗਿਆ ਹੈ ਅਤੇ ਇਨ੍ਹਾਂ ਹਮਲਿਆਂ ਵਿਚ ਹੁਣ ਤਕ ਕਿਸੇ ਦੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ

ਕਰੰਟ ਲੱਗਣ ਨਾਲ, ਪਾਣੀ 'ਚ ਡੁੱਬਣ ਨਾਲ ਤੇ Road Accident ਵਿਚ ਤਿੰਨ ਨੌਜਵਾਨਾਂ ਦੀ ਮੌਤ

ਤਰਨ ਤਾਰਨ, ਭਿੱਖੀਵਿੰਡ, ਪਟਿਆਲਾ : ਨੇੜੇ ਪਿੰਡ ਖਬੇ ਡੋਗਰਾ ਦੇ ਡੇਰੇ ਉਪਰ ਬੀਤੀ ਸਾਮ ਖੇਤਾਂ ਵਿਚ ਪਾਣੀ ਲਾਉਣ ਸਮੇ ਮੋਟਰ ਦੇ ਸਵਿਚ ਵਿਚ ਕੰਰਟ ਆਉਣ ਨਾਲ 16 ਸਾਲਾ ਨੋਜਵਾਨ ਸਾਗਰ ਨਾਮਕ ਨੌਜਵਾਨ ਦੀ ਮੌਤ ਹੋ ਗਈ । ਜਿਸ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਅਤੇ ਇ

ਚੱਕਰਵਾਤ ਤਾਊਤੇ : ਹਵਾਈ ਫ਼ੌਜ ਨੇ ਤੂਫ਼ਾਨ ਵਿਚ ਫਸੇ ਜਹਾਜ਼ ਵਿਚ ਸਵਾਰ 177 ਲੋਕਾਂ ਨੂੰ ਬਚਾਇਆ

ਭਾਰਤੀ ਹਵਾਈ ਫ਼ੌਜ ਨੇ ਅਰਬ ਸਾਗਰ ਵਿਚ ਆਏ ਚੱਕਰਵਾਤੀ ਤੂਫ਼ਾਨ ‘ਤਾਊਤੇ’ ਦੇ ਕਾਰਨ ਸਮੁੰਦਰ ਵਿਚ ਬੇਕਾਬੂ ਹੋ ਕੇ ਵਹੇ ਜਹਾਜ਼ ਵਿਚ ਸਵਾਰ 177 ਲੋਕਾਂ ਨੂੰ ਬਚਾ ਲਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਬੰਬਈ ਹਾਈ ਤੇਲ ਖੇਤਰ ਵਿਚ ਤੈਨਾਤ ਬਜਰਾ ‘ਪੀ305’ ਸੋਮਵਾਰ ਨੂੰ ਲੰਗਰ ਤੋਂ ਖਿਸਕ ਗਿਆ ਸੀ। ਉਸ ਦੇ ਸਮੁੰਦਰ ਵਿਚ ਬੇਕਾਬੂ ਹੋ ਕੇ ਵਹਿਣ ਦੀ ਜਾਣਕਾਰੀ ਮਿਲਣ ਦੇ ਬਾਅਦ ਬਚਾਅ ਕਾਰਜ ਲਈ ਹਵਾਈ ਫ਼ੌਜ ਦੇ ਜਹਾਜ਼ ਤੈਨਾਤ ਕੀਤੇ ਗਏ ਸਲ। ਜਹਾਜ਼ ਵਿਚ 273 ਜਣੇ ਸਵਾਰ ਸਨ।

ਡਾ. ਓਬਰਾਏ ਨੇ ਪੰਜਾਬ ਵਿਚ ਆਕਸੀਜਨ ਪਲਾਂਟ ਲਾਉਣ ਲਈ ਹੱਥ ਅੱਗੇ ਵਧਾਇਆ

ਚੰਡੀਗੜ੍ਹ : ਅਕਸਰ ਲੋਕਾਂ ਦੀ ਭਲਾਈ ਕਰਨ ਲਈ ਜਾਣੇ ਜਾਂਦੇ ਡਾ.ਐੱਸ.ਪੀ. ਸਿੰਘ ਓਬਰਾਏ ਨੇ ਪੰਜਾਬ ਵਾਸੀਆਂ ਲਈ ਵੱਡੀ ਮਦਦ ਦਾ ਹੱਥ ਅੱਗੇ ਵਧਾਇਆ ਹੈ ਅਤੇ ਆਕਸੀਜਨ ਪਲਾਂਟ ਲਾਉਣ ਲਈ ਮੁੱਖ ਮੰਤਰੀ ਨੂੰ ਕਿਹਾ ਹੈ। ਜਾਣਕਾਰੀ ਅਨੁਸਾਰ ਦੁਬਈ ਦੇ ਨਾ