ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ "ਇਸ ਵਾਰ 70 ਪਾਰ" ਦੇ ਦਿੱਤੇ ਨਾਅਰੇ ਨੂੰ ਹਕੀਕੀ ਰੂਪ ਵਿੱਚ ਲਾਗੂ ਕੀਤਾ ਜਾਵੇਗਾ
ਦਖਣੀ ਜਾਪਾਨ ਦੇ ਕਾਗੋਸ਼ੀਮਾ ਸੂਬੇ ਵਿਚ ਏਵੀਅਨ ਫ਼ਲੂ ਦੇ ਫੈਲਣ ਦੀ ਪੁਸ਼ਟੀ ਹੋਣ ਤੋਂ ਬਾਅਦ ਲਗਭਗ 14,000 ਪੰਛੀਆਂ ਨੂੰ ਮਾਰ ਦਿਤੱਾ ਗਿਆ।
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ
ਅਮਰੀਕੀ ਵਿਦੇਸ਼ ਮੰਤਰਾਲੇ ਨੇ ਪੀ੍ਰਡੇਟਨ ਡਰੋਨ ਬਣਾਉਣ ਵਾਲੀ ਕੰਪਨੀ ਜਨਰਲ ਐਟਮਿਕਸ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਹੈ ਕਿ ਅਮਰੀਕੀ ਕਾਂਗਰਸ ਨੇ ਭਾਰਤ ਨੂੰ 31 ਐਮ. ਕਿੳ.9ਬੀ ਡਰੋਨ ਦੀ ਵਿਕਰੀ ਨਾਲ ਸਬੰਧਤ ਪੱਧਰੀ ਸਮੀਖਿਆ ਪ੍ਰਕਿਰਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਆਸਟਰੇਲੀਆਈ ਸੂਬੇ ਕੁਈਨਜ਼ਲੈਂਡ ਵਾਸੀ ਹਫ਼ਤਿਆਂ ਦੇ ਚੱਕਰਵਾਤ, ਤੇਜ਼ ਤੂਫ਼ਾਨਾਂ ਅਤੇ ਵਿਨਾਸ਼ਕਾਰੀ ਹਵਾਵਾਂ ਦੇ ਬਾਅਦ ਵੱਡੇ ਹੜ੍ਹ ਨਾਲ ਡੁੱਬ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ 'ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ
ਦਿੱਲੀ ‘ਚ ਠੰਢ ਨੇ ਪਿਛਲੇ 13 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿੱਲੀ ਵਿੱਚ ਇਸ ਮਹੀਨੇ 30 ਜਨਵਰੀ ਤੱਕ ਔਸਤ ਵੱਧ ਤੋਂ ਵੱਧ ਤਾਪਮਾਨ 17.7 ਡਿਗਰੀ ਸੈਲਸੀਅਸ ਸੀ, ਜੋ 13 ਸਾਲਾਂ ਵਿੱਚ ਸਭ ਤੋਂ ਘੱਟ ਹੈ।
ਹਸਪਤਾਲ਼ ਵਿੱਚੋ ਹੀ ਦਵਾਈਆਂ ਦੀ 100 ਫੀਸਦੀ ਉਪਲਬਧਤਾ ਯਕੀਨੀ ਬਣਾਈ ਜਾਵੇ - ਡਾ ਦਵਿੰਦਰਜੀਤ ਕੌਰ
ਆਈ.ਸੀ .ਸੀ ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਤੋਂ ਹਟਾ ਦਿੱਤਾ ਹੈ। ਕੌਂਸਲ ਨੇ ਐਤਵਾਰ ਨੂੰ ਜਾਰੀ ਰਿਲੀਜ਼ ਵਿੱਚ ਦੱਸਿਆ ਕਿ ਬੋਰਡ ਵਿੱਚ ਹੁਣ ਸਰਕਾਰ ਦੀ ਦਖਲਅੰਦਾਜ਼ੀ ਨਹੀਂ ਹੈ।
ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਇੱਕ ਵਿਅਕਤੀ ਨੂੰ ਕੁੱਟਦੇ ਹੋਏ ਨਜ਼ਰ ਆ ਰਹੇ ਹਨ।
ਇਸ ਵਾਰ ਹਿਮਾਚਲ ਦੇ ਹਿਮਾਲੀਅਨ ਖੇਤਰਾਂ ਵਿੱਚ ਬਰਫ਼ਬਾਰੀ ਨਹੀਂ ਹੋਈ। ਇਸ ਦਾ ਅਸਰ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆ ਤੱਕ ਗਰਮੀਆਂ ‘ਚ ਦੇਖਣ ਨੂੰ ਮਿਲੇਗਾ ।
ਭਾਰਤੀ ਜਨਤਾ ਪਾਰਟੀ ਭਾਜਪਾ ਦੇ ਜੇ.ਪੀ. ਨੱਡਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਪ੍ਰਚਾਰ ਗੀਤ ਜਾਰੀ ਕੀਤਾ। ਪਾਰਟੀ ਵਲੋਂ ਜਾਰੀ ਇਸ ਗੀਤ ਦੇ ਵਿਡੀਉ ਵਿੱਚ ਇਸ ਗੱਲ ਨੂੰ ਉਭਾਰਿਆ ਗਿਆ ਹੈ।
ਅੱਜ ਗਣਤੰਤਰ ਦਿਵਸ ਸਮਾਗਮ ’ਚ ਹਿੱਸਾ ਲੈਣਗੇ ਫ਼ਰਾਂਸ ਦੇ ਰਾਸ਼ਟਰਪਤੀ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘‘ਭਗਵਾਨ ਦੀਆਂ ਤਸਵੀਰਾਂ ਦਿਖਾ ਕੇ ਲੋਕਾਂ ਨੂੰ ਭੋਜਨ ਨਹੀਂ ਦਿੱਤਾ ਜਾ ਸਕਦਾ।
ਕਿਹਾ, ਕਾਂਗਸਰ ਨੂੰ 300 ਸੀਟਾਂ ’ਤੇ ਚੋਣ ਲੜਨ ਦਿਉ, ਬਾਕੀ ਤੇ ਸੂਬਾਈ ਪਾਰਟੀਆਂ ਇਕੱਜੁਟ ਹੋਣ
ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ; 10 ਅਪਰਾਧੀ ਕੀਤੇ ਬੇਅਸਰ; 963 ਹਥਿਆਰ ਬਰਾਮਦ
ਅਫ਼ਗਾਨਿਸਤਾਨ ’ਚ ਤਾਲਿਬਾਨ ਦੇ ਔਰਤਾਂ ਵਿਰੁਧ ਜ਼ੁਲਮ ਵਧਦੇ ਜਾ ਰਹੇ ਹਨ।
ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ