Friday, November 22, 2024

Damage

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਸੋਢੀ ਨੇ ਰਕਮ ਨੂੰ ਦਾਦੂ ਰਸੋਈ ਨੂੰ ਕੀਤੀ ਦਾਨ

ਪਿੰਡ ਦੀ ਪਹੁੰਚ ਸੜਕ ਬੁਰੀ ਤਰ੍ਹਾਂ ਟੁੱਟਣ ਕਾਰਨ ਵਸਨੀਕ ਪਰੇਸ਼ਾਨ

ਪਿੰਡ ਵਾਸੀਆਂ ਨੇ ਐਸ ਡੀ ਐਮ ਨੂੰ ਮੰਗ ਪੱਤਰ ਦਿੱਤਾ

ਬਰਸਾਤ ਨੇ ਸੁਨਾਮ ਬਸ ਅੱਡੇ ਦੀ ਵਿਗਾੜੀ ਦਸ਼ਾ 

ਪਾਣੀ ਨਿਕਾਸੀ ਅਤੇ ਸਫ਼ਾਈ ਪ੍ਰਬੰਧਾਂ ਦੀ ਖੁੱਲ੍ਹੀ ਪੋਲ 

ਨਰਮਾ ਫਸਲ ਦੇ ਖਰਾਬੇ ਦੇ 87.95 ਕਰੋੜ ਰੁਪਏ ਕੀਤੇ ਜਾਰੀ : ਮੁੱਖ ਮੰਤਰੀ ਨਾਇਬ ਸਿੰਘ

ਸੂਬੇ ਦੇ 33483 ਕਿਸਾਨਾਂ ਨੂੰ ਮਿਲਿਆ ਮੁਆਵਜਾ ਦਾ ਲਾਭ - ਮੁੱਖ ਮੰਤਰੀ

ਮਾਨ ਸਰਕਾਰ ਨੇ ਰੰਗਲਾ ਪੰਜਾਬ ਸਿਰਜਣ ਲਈ ਪੰਜਾਬ ਵਿਜ਼ਨ ਡਾਕੂਮੈਂਟ ਕੀਤਾ ਤਿਆਰ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੂੰ ਮੁੜ ਤੋਂ ਲੀਹਾਂ 'ਤੇ ਲਿਆਕੇ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਗਿਆ ਹੈ,

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ

 ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

ਸਰਕਾਰੀ ਦਰੱਖਤ ਦੇ ਟਾਹਣੇ ਟੁੱਟ ਕੇ ਵਿਹੜੇ ਵਿੱਚ ਖੜੀ ਗੱਡੀ ਦਾ ਕੀਤਾ ਨੁਕਸਾਨ

ਰਾਤ ਆਈ ਹਨ੍ਹੇਰੀ ਤੂਫ਼ਾਨ ਨੇ ਪਿੰਡਾਂ ਦੇ ਵਿੱਚ ਦਰਖ਼ਤ ਟੁੱਟ ਕੇ ਕਾਫ਼ੀ ਨੁਕਸਾਨ ਕੀਤਾ ਹੈ।ਪਿੰਡ ਸੋਗਲ ਪੁਰ ਵਿਖੇ ਸੜਕ ਤੇ ਖੜੇ ਸਫੈਦੇ ਦੇ ਰੁੱਖ ਦਾ ਟਾਹਣ ਟੁੱਟ ਕੇ ਨਰੇਸ਼ ਕੁਮਾਰ ਦੀ ਗੱਡੀ ਉੱਤੇ ਜਾ ਡਿੱਗਿਆ ਜਿਸ ਕਾਰਨ ਉਨ੍ਹਾਂ ਦੀ ਗੱਡੀ ਕਾਫੀ ਨੁਕਸਾਨੀ ਗਈ।ਜਾਣਕਾਰੀ ਦਿੰਦੇ ਹੋਏ ਨਰੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦਰਖਤਾਂ ਦੀ ਕਾਫੀ ਵਾਰ ਸਬੰਧਤ ਮਹਿਕਮੇ ਨੂੰ ਸ਼ਿਕਾਇਤ ਦੇ ਚੁੱਕੇ ਹਨ ਪਰ ਮਹਿਕਮੇ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ।ਉਨ੍ਹਾਂ ਕਿਹਾ ਕਿ ਸਾਡੇ ਘਰ ਦੇ ਬਾਹਰ ਖੜੇ ਸਫ਼ੈਦਿਆਂ ਤੋਂ ਹਨੇਰੀ ਵਿੱਚ ਸਾਨੂੰ ਜਾਨ ਮਾਲ ਦਾ ਖਤਰਾ ਬਣਿਆ ਰਹਿੰਦਾ ਹੈ।

ਮੋਗਾ : ਅਚਾਨਕ ਡਿੱਗੇ ਦੋ ਮੰਜ਼ਲਾਂ ਮਕਾਨ ਹੇਠ ਆਇਆ ਪਰਵਾਰ

ਮੋਗਾ : ਮੋਗਾ ਦੇ ਇਲਾਕੇ ਰਾਮਗੰਜ ’ਚ ਅਚਾਨਕ ਇਕ ਘਰ ਦੀ ਛੱਤ ਡਿੱਗਣ ਕਾਰਨ ਹਾਦਸਾ ਵਾਪਰ ਗਿਆ, ਖ਼ਬਰ ਲਿਖੇ ਜਾਣ ਤਕ ਇਨਾ ਬਚਾਅ ਰਿਹਾ ਕਿ ਕਿਸੇ ਦੀ ਜਾਨ ਨਹੀਂ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਮਲਬੇ ਹੇਠ ਦੋ ਬੱਚੀਆਂ ਅਤੇ ਉਨ੍ਹਾਂ ਦੀ ਮਾਂ ਦੱਬ ਗਈ ਸੀ। ਘਟਨਾ ਵਾਪਰਦੇ ਹੀ ਆਸਪਾਸ ਦੇ ਲੋਕ ਇੱਕਠੇ ਹੋ ਗਏ ਅਤੇ ਬਚਾਓ ਕਾਰਜ ਸ਼ੁਰੂ ਕਰ ਦਿਤਾ। ਬਾਹੁਤੀ ਮੁਸ਼ੱਕਤ ਮਗਰੋਂ ਮੌਕੇ ’ਤੇ ਮੌਜੂਦ ਲੋਕਾਂ ਨੇ ਮਾਂ ਅਤੇ ਦੋਵੇਂ ਬੱਚੀਆਂ