Thursday, September 19, 2024

Dangerous

ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ, ਪ੍ਰਦਰਸ਼ਨ ਤੇ ਸਟੰਟ ਬਿਨਾਂ ਮਨਜੂਰੀ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸਖਤ ਹੁਕਮ ਦਿੰਦਿਆਂ ਕਿਹਾ ਹੈ 

ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ: ਕੁਲਤਾਰ ਸਿੰਘ ਸੰਧਵਾਂ

ਕੰਗਨਾ ਰਣੌਤ ਦੀਆਂ ਪੰਜਾਬੀਆਂ ਪ੍ਰਤੀ ਨਫਰਤ ਭਰੀਆਂ ਟਿੱਪਣੀਆਂ ਖਤਰਨਾਕ ਰੁਝਾਨ : ਚੱਠਾ 

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ 

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਜੇਕਰ ਵਾਤਾਵਰਨ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲਾ ਸਮਾਂ ਮਨੁੱਖਤਾ ਲਈ ਖਤਰਨਾਕ ਹੋਵੇਗਾ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੋਲਦਿਆਂ ਕਿਹਾ 

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਸਫ਼ਰ ਖ਼ਤਰਨਾਕ! ਵਾਰ-ਵਾਰ ਹੋ ਰਿਹੈ ਲੈਂਡਸਲਾਈਡ, ਪਿਕਅਪ-ਬੱਸ-ਟਰੱਕ ਆਏ ਲਪੇਟ ‘ਚ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ 6 ਮੀਲ ਨਾਂ ਦੀ ਜਗ੍ਹਾ ‘ਤੇ ਲਗਾਤਾਰ ਜ਼ਮੀਨ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਇਹ ਥਾਂ ਬਹੁਤ ਖ਼ਤਰਨਾਕ ਬਣ ਗਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇੱਥੇ ਲਗਾਤਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਮੇਲਾ ਵੇਖ ਕੇ ਪਰਤਦੇ ਸਮੇਂ ਵਾਪਰਿਆ ਖ਼ਤਰਨਾਕ ਹਾਦਸਾ

ਮਾਨਸਾ : ਪੰਜਾਬ ਦੇ ਜਿ਼ਲ੍ਹੇ ਮਾਨਸੇ ਵਿੱਚ ਮੇਲੇ ਤੋਂ ਪਰਤ ਰਹੇ ਲੋਕਾਂ ਨਾਲ ਹਾਦਸਿਆ ਵਾਪਰ ਗਿਆ। ਮਾਨਸਾ - ਬਰਨਾਲਾ ਰੋਡ ਉੱਤੇ ਕਸਬਾ ਜੋਗਾ ਵਿੱਚ ਪ੍ਰਾਇਵੇਟ ਬਸ ਅਤੇ ਆਲਟੋ ਕਾਰ ਦੀ ਟੱਕਰ ਵਿੱਚ 6 ਲੋਕਾਂ ਦੀ ਮੌਤ ਹੋ ਗਈ । ਮਰਨ ਵਾ

ਪਿਛਲੇ ਸਾਲ ਨਾਲੋਂ ਇਸ ਸਾਲ ਕੋਰੋਨਾ ਭਿਆਨਕ ਕਿਉਂ ਹੋ ਗਿਆ ?

ਨਵੀਂ ਦਿੱਲੀ : ਦੇਸ਼ ਵਿਚ ਜੋ ਅੱਜ ਕੋਰੋਨਾ ਦੀ ਸਥਿਤੀ ਹੈ ਇਸ ਲਈ ਜਿੰਮੇਵਾਰ ਕੌਣ ਹੈ। ਇਕ ਰਾਏ ਅਨੁਸਾਰ ਪਿਛਲੇ ਸਾਲ ਜਦੋਂ ਕੋਰੋਨਾ ਦੇ ਮਾਮਲੇ ਘਟੇ ਸਨ ਤਾਂ ਸਰਕਾਰ ਨੇ ਫ਼ਟਾਫਟ ਤਾਲਾਬੰਦੀ ਖ਼ਤਮ ਕਰ ਦਿਤੀ ਸੀ, ਮਾਹਰਾਂ ਦੀ ਰਾਏ ਅਨੁਸਾਰ ਸਰਕਾਰ ਨੂੰ ਐਨੀ ਛੇਤੀ

ਭਾਰਤ ਵਾਲਾ ਨਵਾਂ ਕੋਰੋਨਾ ਪੂਰੀ ਦੁਨੀਆ ਲਈ ਮੁਸੀਬਤ ਬਣ ਸਕਦਾ ਹੈ : ਵਿਸ਼ਵ ਸਿਹਤ ਸੰਗਠਨ

ਜੈਨੇਵਾ : ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਭਾਰਤ ਹੈ। ਪਰ ਕੋਵਿਡ ਦਾ ਇਹ ਨਵਾਂ ਵੇਰੀਅੰਟ, ਜੋ ਭਾਰਤ 'ਚ ਤਬਾਹੀ ਮਚਾ ਰਿਹਾ ਹੈ, ਹੁਣ ਪੂਰੀ ਦੁਨੀਆ ਲਈ ਮੁਸੀਬਤ ਦਾ ਕਾਰਨ ਬਣ ਸਕਦਾ ਹੈ। ਵਿਸ਼ਵ ਸਿਹਤ ਸੰਗਠਨ WHO ਨੇ ਸੋਮਵਾਰ ਨੂੰ ਕਿਹਾ ਕਿ ਕੋਰੋਨਾ ਦਾ ਭਾਰਤੀ ਰੂਪ ਬਹੁਤ ਹੀ ਛੂਤਕਾਰੀ ਹੈ ਅਤੇ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਹੈ।