ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ